ਅੰਤਰਰਾਸ਼ਟਰੀ ਯੋਗਾ ਦਿਵਸ: ਵਿਸ਼ਾਖਾਪਟਨਮ ‘ਚ 3 ਲੱਖ ਲੋਕਾਂ ਨਾਲ ਯੋਗਾ ਕਰਨਗੇ PM ਮੋਦੀ, ਵਿਸ਼ਵ ਰਿਕਾਰਡ ਬਣਨ ਦੀ ਉਮੀਦ
20 ਜੂਨ, 2025 (ਪੰਜਾਬੀ ਖਬਰਨਾਮਾ ਬਿਊਰੋ ):- ਅੰਤਰਰਾਸ਼ਟਰੀ ਯੋਗ ਦਿਵਸ (21 ਜੂਨ) ਦੇ ਮੌਕੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਂਧਰਾ ਪ੍ਰਦੇਸ਼ ਦੇ ਵਿਸ਼ਾਖਾਪਟਨਮ ਵਿੱਚ ਇੱਕ ਸ਼ਾਨਦਾਰ ਸਮਾਗਮ ਵਿੱਚ ਹਿੱਸਾ ਲੈਣਗੇ।…