ਮਾਝਾ ਜ਼ੋਨ ਇੰਚਾਰਜ ਸੋਨੀਆ ਮਾਨ ਨੇ ਨੌਸ਼ਹਿਰਾ ਮੱਝਾ ਸਿੰਘ ਅਤੇ ਕਲੇਰ ਕਲਾਂ ਵਿਖੇ ਨਸ਼ਿਆਂ ਵਿਰੁੱਧ ਲੋਕਾਂ ਨੂੰ ਲਾਮਬੰਦ ਕੀਤਾ
ਨੌਸ਼ਹਿਰਾ ਮੱਝਾ ਸਿੰਘ (ਬਟਾਲਾ), 03 ਜੂਨ, 2025 (ਪੰਜਾਬੀ ਖਬਰਨਾਮਾ ਬਿਊਰੋ): ਪੰਜਾਬ ਸਰਕਾਰ ਵਲੋਂ ਵਿੱਢੀ ‘‘ਨਸ਼ਾ ਮੁਕਤੀ ਯਾਤਰਾ’ ਤਹਿਤ ਸੋਨੀਆ ਮਾਨ, ਜਿਨਾਂ ਨੂੰ ਮਾਝਾ ਜ਼ੋਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ, ਉਨਾਂ ਵਲੋਂ ਜ਼ਿਲ੍ਹੇ ਗੁਰਦਾਸਪੁਰ ਦੇ ਵੱਖ-ਵੱਖ…