ਯੁੱਧ ਨਸ਼ਿਆਂ ਵਿਰੁੱਧ’ : ਜਲੰਧਰ ਪ੍ਰੀਮੀਅਰ ਲੀਗ ਦੇ ਰੌਮਾਂਚਕ ਕ੍ਰਿਕਟ ਮੈਚ ‘ਚ ਲਾਡੋਵਾਲੀ ਸਰਕਾਰੀ ਸਕੂਲ 192 ਦੌੜਾਂ ਨਾਲ ਜਿੱਤਿਆ
ਰਾਜ ਸਭਾ ਮੈਂਬਰ ਖਿਡਾਰੀਆਂ ਨੂੰ ਆਸ਼ੀਰਵਾਦ ਦੇਣ ਪਹੁੰਚੇ ਨੌਜਵਾਨਾਂ ਨੂੰ ਆਪਣੇ ਸੁਪਨਿਆਂ ਨੂੰ ਸਖ਼ਤ ਮਿਹਨਤ ਅਤੇ ਸਮਰਪਣ ਭਾਵਨਾ ਨਾਲ ਸਰ ਕਰਨ ਲਈ ਪ੍ਰੇਰਿਆ ਜਲੰਧਰ, 6 ਨਵੰਬਰ (ਪੰਜਾਬੀ ਖਬਰਨਾਮਾ ਬਿਊਰੋ): ਪੰਜਾਬ…
