Tag: ZeroTolerance

ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ ਨੇ ਪਰਾਲੀ ਸਾੜਨ ਰੋਕਥਾਮ ਲਈ ਕੀਤੀ ਵਿਸ਼ੇਸ਼ ਮੀਟਿੰਗ

 ਕਿਸਾਨਾਂ ਨਾਲ ਨਿਰੰਤਰ ਰਾਬਤਾ ਕਾਇਮ ਕਰਕੇ ਜਾਗਰੂਕਤਾ ਵਧਾਉਣ ਦੇ ਦਿੱਤੇ ਨਿਰਦੇਸ਼ ਡਿਪਟੀ ਕਮਿਸ਼ਨਰ ਨੇ ਉੱਨਤ ਕਿਸਾਨ ਐਪ ਰਾਹੀਂ ਕਿਸਾਨਾਂ ਨੂੰ ਨਵੀਂ ਤਕਨਾਲੋਜੀ ਨਾਲ ਜੋੜਨ ’ਤੇ ਦਿੱਤਾ ਜ਼ੋਰ ਮਾਲੇਰਕੋਟਲਾ, 14 ਅਕਤੂਬਰ:               ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਪੂਰੀ ਤਰ੍ਹਾਂ ਰੋਕਣ ਲਈ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਵੱਲੋਂ ਅੱਜ ਵਿਭਾਗੀ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਸੀਨੀਅਰ ਕਪਤਾਨ ਪੁਲਿਸ ਗਗਨ ਅਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ, ਸਹਾਇਕ ਕਮਿਸ਼ਨਰ ਰਾਕੇਸ਼ ਗਰਗ, ਮੁੱਖ ਖੇਤੀਬਾੜੀ ਅਫ਼ਸਰ ਡਾ. ਧਰਮਿੰਦਰਜੀਤ ਸਿੰਘ, ਖੇਤੀਬਾੜੀ ਅਫ਼ਸਰ ਪਰਦੀਪ ਸਿੰਘ ਟਿਵਾਣਾ, ਡਿਪਟੀ ਰਜਿਸਟਰਾਰ ਕੋਆਪਰੇਟਿਵ ਸਭਾਵਾਂ ਕਰਨਵੀਰ ਰੰਧਾਵਾ, ਸਹਾਇਕ ਰਜਿਸਟਰਾਰ ਸਿਮਰਨਪ੍ਰੀਤ ਕੌਰ, ਡੀ.ਐਸ.ਪੀ. ਮਾਨਵਜੀਤ ਸਿੰਘ, ਡੀ.ਐਸ.ਪੀ. ਸਤੀਸ਼ ਕੁਮਾਰ,  ਏ.ਐਫ.ਐਸ.ਓ. ਰਾਜਨ ਗੁਪਤਾ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।          ਡਿਪਟੀ ਕਮਿਸ਼ਨਰ ਨੇ ਕਿਹਾ ਕਿ ਝੋਨੇ ਦੀ ਪਰਾਲੀ ਅਤੇ ਰਹਿੰਦ –ਖੂਹੰਦ ਨੂੰ ਸਾੜਨ ਤੋਂ ਰੋਕਣ ਲਈ ਸਿਵਲ ਅਤੇ ਪੁਲਿਸ ਪ੍ਰਸਾਸ਼ਨ ਵੱਲੋਂ ਲਗਾਤਾਰ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ । ਉਨ੍ਹਾਂ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਅਤੇ…

ਆਬਕਾਰੀ ਵਿਭਾਗ ਵੱਲੋਂ ਗੰਭੀਰਪੁਰ ਪਿੰਡ ‘ਚ ਵੱਡੇ ਪੱਧਰ ‘ਤੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ, 800 ਲੀਟਰ ਲਾਹਨ ਬਰਾਮਦ

ਰੂਪਨਗਰ, 28 ਮਈ 2025 (ਪੰਜਾਬੀ ਖਬਰਨਾਮਾ ਬਿਊਰੋ): ਪੰਜਾਬ ਦੇ ਆਬਕਾਰੀ ਕਮਿਸ਼ਨਰ ਸ਼੍ਰੀ ਜਤਿੰਦਰ ਜੋਰਵਾਲ ਆਈ.ਏ.ਐਸ. ਦੇ ਨਿਰਦੇਸ਼ਾਂ ਹੇਠ, ਮੰਗਲਵਾਰ, 27 ਮਈ 2025 ਨੂੰ ਆਬਕਾਰੀ ਵਿਭਾਗ ਵੱਲੋਂ ਰੋਪੜ ਜ਼ਿਲ੍ਹੇ ਦੇ ਗੰਭੀਰਪੁਰ…

ਮੁਲਜ਼ਮ ਤੇ ਪੰਜਾਬ ਤੇ ਹਰਿਆਣਾ ਵਿੱਚ  ਆਈ ਪੀ ਐਸ ਅਤੇ ਐਨ  ਡੀ ਪੀ ਐੱਸ ਐਕਟ ਤਹਿਤ ਚਾਰ ਪਰਚੇ ਦਰਜ

ਚੰਡੀਗੜ੍ਹ /ਡੇਰਾਬੱਸੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 28 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ): ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਾ ਤਸਕਰਾਂ ‘ਤੇ ਆਪਣੀ ਸਖ਼ਤ ਕਾਰਵਾਈ ਜਾਰੀ…

ਪਹਿਲਗਾਮ ਹਮਲੇ ਦਾ ਲਏਂਗਾ ਭਾਰਤ ਸਖ਼ਤ ਜਵਾਬ, ਐਕਸ਼ਨ ‘ਚ ਮੋਦੀ-ਸ਼ਾਹ ਦੀ ਜੋੜੀ – ਵੱਡੀ ਕਾਰਵਾਈ ਦੀ ਸੰਭਾਵਨਾ

22 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ): Pahalgam Terrorist Attack News: ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ, ਮੋਦੀ ਸਰਕਾਰ ਹਰਕਤ ਵਿੱਚ ਆ ਗਈ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਵਿੱਚ ਇੱਕ ਉੱਚ…