Tag: ਤਰਨਤਾਰਨ

ਤਰਨਤਾਰਨ ’ਚ ਔਰਤ ਦੀ ਕੁੱਟਮਾਰ ਅਤੇ ਉਸ ਨੂੰ ਅਰਧ-ਨਗਨ ਕਰਕੇ ਗਲੀ ਵਿੱਚ ਜ਼ਬਰਨ ਘੁਮਾਉਣ ਦੇ ਦੋਸ਼ ਵਿੱਚ ਇੱਕ ਔਰਤ ਸਣੇ ਚਾਰ ਦੋਸ਼ੀ ਗਿਫ਼ਤਾਰ

ਚੰਡੀਗੜ੍ਹ/ਤਰਨਤਾਰਨ,06 ਅਪ੍ਰੈਲ (ਪੰਜਾਬੀ ਖਬਰਨਾਮਾ) : ਇੱਕ ਔਰਤ ਦੀ ਕੁੱਟਮਾਰ ਕਰਕੇ ਉਸਨੂੰ ਅਰਧ- ਨਗਨ ਹਾਲਤ ਵਿੱਚ ਪਿੰਡ ਵਲਟੋਹਾ ਦੀ ਗਲੀ ਵਿੱਚ ਜ਼ਬਰਨ ਘੁੰਮਾਉਣ  ਦੇ ਦੋਸ਼ ਵਿੱਚ ਤਰਨਤਾਰਨ ਪੁਲਿਸ ਨੇ  ਇੱਕ ਔਰਤ…