Tag: ਪੰਜਾਬ

ਖੇਡਾਂ ਵਤਨ ਪੰਜਾਬ ਦੀਆਂ-2026 ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਰੰਗਲੇ ਪੰਜਾਬ ਦੀ ਸਿਰਜਣਾ ਕਰ ਰਹੀਆਂ ਹਨ : ਵਿਧਾਇਕ ਰੁਪਿੰਦਰ ਸਿੰਘ ਹੈਪੀ

11 ਸਤੰਬਰ 2026 (ਪੰਜਾਬੀ ਖਬਰਨਾਮਾ ਬਿਊਰੋ) : ਮੁੱਖ ਮੰਤਰੀ ਪੰਜਾਬ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ “ਖੇਡਾਂ ਵਤਨ ਪੰਜਾਬ ਦੀਆਂ-2026” ਸੂਬੇ ਨੂੰ ਰੰਗਲਾ ਪੰਜਾਬ…

ਵਿਜੀਲੈਂਸ ਬਿਊਰੋ ਵੱਲੋਂ ਨਗਰ ਕੌਂਸਲ ਮਾਨਸਾ ਦੇ ਸਬੰਧਤ ਮੁਲਾਜ਼ਮਾਂ ਅਤੇ ਠੇਕੇਦਾਰ ਵਿਰੁੱਧ ਅਪਰਾਧਿਕ ਮਾਮਲਾ ਦਰਜ

ਚੰਡੀਗੜ੍ਹ, 11 ਸਤੰਬਰ 2026 (ਪੰਜਾਬੀ ਖਬਰਨਾਮਾ ਬਿਊਰੋ) : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਵਿਜੀਲੈਂਸ ਬਿਊਰੋ ਨੇ ਸੜਕ ਨਿਰਮਾਣ ਵਿੱਚ ਘਟੀਆ ਦਰਜੇ ਦੀ ਸਮੱਗਰੀ ਦੀ…

ਡਿਪਟੀ ਕਮਿਸ਼ਨਰ ਨੇ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਨਾਲ ਸਬੰਧਤ ਸ਼ਿਕਾਇਤਾਂ ਦੇ ਹੱਲ ਲਈ ਵੱਖ-ਵੱਖ ਵਿਭਾਗਾਂ ਨਾਲ ਕੀਤੀ ਸਮੀਖਿਆ ਮੀਟਿੰਗ

ਫ਼ਰੀਦਕੋਟ 11 ਸਤੰਬਰ 2026 (ਪੰਜਾਬੀ ਖਬਰਨਾਮਾ ਬਿਊਰੋ) : ਪੰਜਾਬ ਸਰਕਾਰ ਦੇ ਅਧਿਕਾਰਤ ਪੋਰਟਲ ‘ਤੇ ਦਰਜ ਵਪਾਰੀਆਂ ਦੀਆਂ ਸਮੱਸਿਆਵਾਂ ਅਤੇ ਮੁੱਦਿਆਂ ਦੇ ਤੁਰੰਤ ਨਿਪਟਾਰੇ ਲਈ ਪ੍ਰਸ਼ਾਸਨ ਵੱਲੋਂ ਸਰਗਰਮ ਪਹੁੰਚ ਅਪਣਾਈ ਜਾ ਰਹੀ…

ਖੇਡਾਂ ਵਤਨ ਪੰਜਾਬ ਦੀਆਂ 2026 ਤਹਿਤ ਜ਼ਿਲ੍ਹਾ ਖੇਡ ਅਫਸਰ ਨੇ ਬਲਾਕ ਪੱਧਰੀ ਖੇਡ ਮੁਕਾਬਲਿਆਂ ਦੀ ਕਰਵਾਈ ਸ਼ੁਰੂਆਤ

10 ਸਤੰਬਰ 2026 (ਪੰਜਾਬੀ ਖਬਰਨਾਮਾ ਬਿਊਰੋ) : ਪੰਜਾਬ ਸਰਕਾਰ ਖੇਡਾਂ ਦੇ ਪੱਧਰ ਨੂੰ ਉੱਚਾ ਚੱਕਣ, ਨੌਜਵਾਨਾਂ ਵਿੱਚ ਭਾਈਚਾਰਾ ਅਤੇ ਸਦਭਾਵਨਾ ਪੈਦਾ ਕਰਨਾ ਦੇ ਨਾਲ ਨਾਲ ਵੱਧ ਤੋ ਵੱਧ ਲੋਕਾਂ ਨੂੰ…

ਵਧੀਕ ਜਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਵਲੋਂ ਸਬ ਡਵੀਜ਼ਨ ਬਟਾਲਾ ਵਿੱਚ14 ਸਤੰਬਰ ਤੋਂ 18 ਸਤੰਬਰ 2026 ਤੱਕ ਟਰੈਕਟਰਾਂ ਅਤੇ ਹੋਰ ਵਾਹਨਾਂ ਤੇ ਹੁੱਲੜਬਾਜ਼ੀ ਕਰਨ , ਉੱਚੀ ਅਵਾਜ਼ ਵਿੱਚ ਸਪੀਕਰ ਅਤੇ ਬੁੱਲਟ ਮੋਟਰਸਾਈਕਲਾਂ ਤੇ ਪਟਾਕੇ ਚਲਾਉਣ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ

10 ਸਤੰਬਰ 2026 (ਪੰਜਾਬੀ ਖਬਰਨਾਮਾ ਬਿਊਰੋ) : ਗੁਰਸਿਮਰਨ ਸਿੰਘ ਢਿੱਲੋ,ਵਧੀਕ ਜਿਲ੍ਹਾ ਮੈਜਿਸਟਰੇਟ,ਗੁਰਦਾਸਪੁਰ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਜਿਲ੍ਹਾ ਗੁਰਦਾਸਪੁਰ ਦੀ…

ਸੰਵਿਧਾਨਕ ਵਕੀਲ ਗਿਲਡ ਵੱਲੋਂ ‘ਰਾਸ਼ਟਰ ਨਿਰਮਾਣ ਵਿੱਚ ਵਕੀਲਾਂ ਦੀ ਭੂਮਿਕਾ’ ਵਿਸ਼ੇ ‘ਤੇ ਸਫਲ ਕਾਨਫਰੰਸ

ਚੰਡੀਗੜ੍ਹ, 09 ਸਤੰਬਰ 2026 (ਪੰਜਾਬੀ ਖਬਰਨਾਮਾ ਬਿਊਰੋ) : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਕਾਂਸਟੀਟਿਊਸ਼ਨਲ ਲਾਇਰਜ਼ ਗਿਲਡ ਵੱਲੋਂ ‘ਰਾਸ਼ਟਰ ਨਿਰਮਾਣ ਵਿੱਚ ਵਕੀਲਾਂ ਦੀ ਭੂਮਿਕਾ’ ਵਿਸ਼ੇ ’ਤੇ ਇੱਕ ਵਿਸ਼ੇਸ਼ ਕਾਨਫਰੰਸ ਕਰਵਾਈ…

ਅੰਮ੍ਰਿਤਸਰ BRTS ਪ੍ਰੋਜੈਕਟ ਹੋਵੇਗਾ ਡਿਸਮੈਂਟਲ, ਸੜਕਾਂ ਵਿਚਕਾਰ ਬਣਿਆ ਕੋਰੀਡੋਰ ਤੇ ਪਲੇਟਫਾਰਮ ਹਟਾਏ ਜਾਣਗੇ

ਅੰਮ੍ਰਿਤਸਰ, 09 ਸਤੰਬਰ 2026 (ਪੰਜਾਬੀ ਖਬਰਨਾਮਾ ਬਿਊਰੋ) – ਅੰਮ੍ਰਿਤਸਰ ਵਿੱਚ ਕਰੋੜਾਂ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ BRTS ਪ੍ਰੋਜੈਕਟ ਹੁਣ ਆਪਣੇ ਅੰਤਿਮ ਪੜਾਅ ਵਿੱਚ ਪਹੁੰਚ ਗਿਆ ਹੈ। ਸ਼ਹਿਰ ਦੀਆਂ…

Punjab ਦੇ ਇਸ ਜ਼ਿਲ੍ਹੇ ‘ਚ 12 ਸਤੰਬਰ ਨੂੰ ਛੁੱਟੀ ਦਾ ਐਲਾਨ

ਅੰਮ੍ਰਿਤਸਰ, 09 ਸਤੰਬਰ 2026 (ਪੰਜਾਬੀ ਖਬਰਨਾਮਾ ਬਿਊਰੋ) – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਵੱਲੋਂ 12 ਸਤੰਬਰ 2026, ਸ਼ਨੀਵਾਰ ਨੂੰ ਜ਼ਿਲ੍ਹਾ ਸ੍ਰੀ…

ਵਿਜੀਲੈਂਸ ਬਿਊਰੋ ਵੱਲੋਂ ਸੇਵਾ ਕੇਂਦਰ, ਨੂਰਮਹਿਲ ਦਾ ਹੈਲਪ ਡੈਸਕ ਕਰਮਚਾਰੀ ਮਹੇਸ਼ ਕੁਮਾਰ 7,000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 9 ਸਤੰਬਰ 2026 (ਪੰਜਾਬੀ ਖਬਰਨਾਮਾ ਬਿਊਰੋ) : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਮਹੇਸ਼ ਕੁਮਾਰ, ਹੈਲਪ ਡੈਸਕ, ਸੇਵਾ ਕੇਂਦਰ, ਨੂਰਮਹਿਲ, ਜ਼ਿਲ੍ਹਾ ਜਲੰਧਰ…

ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਸ਼ਿੰਗਾਰਮਾ ਪੁਲ ਦਾ ਨੀਂਹ ਪੱਥਰ ਰੱਖਿਆ

ਚੰਡੀਗੜ੍ਹ/ਪਠਾਨਕੋਟ, 9 ਸਤੰਬਰ 2026 (ਪੰਜਾਬੀ ਖਬਰਨਾਮਾ ਬਿਊਰੋ) : ਵਿਧਾਨ ਸਭਾ ਹਲਕਾ ਭੋਆ ਦੇ ਲੋਕਾਂ ਨੂੰ ਵੱਡੀ ਸੌਗਾਤ ਦਿੰਦਿਆਂ ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਵੱਲੋਂ ਅੱਜ ਪਿੰਡ ਕੋਲੀਆਂ ਦੇ…