Tag: ਪੰਜਾਬ

ਮੋਹਾਲੀ ਹਾਦਸਾ ਅਪਡੇਟ: 5 ਲੋਕਾਂ ਨੂੰ ਮਲਬੇ ‘ਚੋਂ ਕੱਢਿਆ ਗਿਆ, ਰਾਹਤ ਅਤੇ ਬਚਾਅ ਕਾਰਜ ਜਾਰੀ

ਚੰਡੀਗੜ੍ਹ, 21 ਦਸੰਬਰ 2024 (ਪੰਜਾਬੀ ਖਬਰਨਾਮਾ ਬਿਊਰੋ ):  ਸ਼ਨੀਵਾਰ ਸ਼ਾਮ ਨੂੰ ਮੋਹਾਲੀ ‘ਚ ਇੱਕ ਵੱਡਾ ਹਾਦਸਾ ਹੋਇਆ। ਸੋਹਾਣਾ ਕੋਲ ਇੱਕ ਬਹੁ-ਮੰਜ਼ਿਲਾ ਇਮਾਰਤ ਅਚਾਨਕ ਡਿੱਗ ਗਈ। ਮਿਲੀ ਜਾਣਕਾਰੀ ਦੇ ਮੁਤਾਬਕ ਇੱਥੇ ਇੱਕ ਜਿੰਮ…

ਉਪ ਅਤੇ ਜਨਰਲ ਚੋਣਾਂ ਦੇ ਮੱਦੇਨਜ਼ਰ 21 ਦਸੰਬਰ ਨੂੰ ਜਨਤਕ ਛੁੱਟੀ ਘੋਸ਼ਿਤ

21 ਦਸੰਬਰ 2024 ਨੂੰ ਜ਼ਿਲ੍ਹੇ ਵਿੱਚ ਹੋਣ ਵਾਲੀਆਂ ਉਪ ਅਤੇ ਜਨਰਲ ਚੋਣਾਂ ਦੇ ਮੱਦੇਨਜ਼ਰ, ਜਿੱਥੇ ਵੋਟਾਂ ਪੈਣੀਆਂ ਹਨ, ਉਥੇ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਛੁੱਟੀ ਰਾਜ ਚੋਣ…

ਰੈੱਡ ਕਰਾਸ ਨੇ ਫਲਾਹੀ ’ਚ ਝੁੱਗੀਆਂ ਨੂੰ ਅੱਗ ਲੱਗਣ ਕਾਰਨ ਪ੍ਰਭਾਵਿਤ ਪਰਿਵਾਰਾਂ ਦੀ ਕੀਤੀ ਮਦਦ

ਹੁਸ਼ਿਆਰਪੁਰ, 22 ਦਸੰਬਰ 2024 (ਪੰਜਾਬੀ ਖਬਰਨਾਮਾ ਬਿਊਰੋ ): ਡਿਪਟੀ ਕਮਿਸ਼ਨਰ ਕਮਿਸ਼ਨਰ ਕੋਮਲ ਮਿੱਤਲ ਦੇ ਦਿਸ਼ਾ-ਨਿਰਦੇਸ਼ਾਂ ’ਤੇ ਰੈਡ ਕਰਾਸ ਸੁਸਾਇਟੀ ਦੀ ਟੀਮ ਨੇ ਪਿੰਡ ਫਲਾਹੀ ਵਿਖੇ ਅੱਗ ਨਾਲ ਪ੍ਰਭਾਵਿਤ ਪਰਿਵਾਰਾ ਨੂੰ ਰਾਹਤ ਸਮੱਗਰੀ ਮੁਹੱਈਆ…

ਰੈਲੀਆਂ, ਮੀਟਿੰਗਾਂ ਤੇ ਧਰਨੇ ਆਦਿ ’ਚ ਭੜਕਾਊ ਬਿਆਨਬਾਜ਼ੀ, ਨਫ਼ਰਤੀ ਭਾਸ਼ਣ ਦੇਣ ’ਤੇ ਰੋਕ : ਜ਼ਿਲ੍ਹਾ ਮੈਜਿਸਟ੍ਰੇਟ

ਬਠਿੰਡਾ, 20 ਦਸੰਬਰ2024 (ਪੰਜਾਬੀ ਖਬਰਨਾਮਾ ਬਿਊਰੋ ) : ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਸ਼ੌਕਤ ਅਹਿਮਦ ਪਰੇ ਵਲੋਂ ਧਾਰਾ 163 ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ…

ਨਗਰ ਨਿਗਮ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਚੋਣਾਂ ਦੇ ਮੱਦੇਨਜ਼ਰ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ

ਬਠਿੰਡਾ, 20 ਦਸੰਬਰ 2024 (ਪੰਜਾਬੀ ਖਬਰਨਾਮਾ ਬਿਊਰੋ ): ਜ਼ਿਲ੍ਹੇ ਅੰਦਰ ਨਗਰ ਨਿਗਮ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ 21 ਦਸੰਬਰ 2024 ਨੂੰ ਹੋਣ ਜਾ ਰਹੀਆਂ ਜਨਰਲ ਤੇ ਉਪ ਚੋਣਾਂ ਨੂੰ ਅਮਨ-ਅਮਾਨ ਨਾਲ…

ਸਾਬਕਾ ਸੈਨਿਕਾਂ ਦੇ ਪਰਿਵਾਰਾਂ ਨੂੰ ਮਿਲ ਰਿਹਾ ਪੂਰਾ ਮਾਣ ਸਨਮਾਨ

ਬਠਿੰਡਾ, 20 ਦਸੰਬਰ 2024 (ਪੰਜਾਬੀ ਖਬਰਨਾਮਾ ਬਿਊਰੋ ) : ਸਰਕਾਰੀ ਦਫਤਰਾਂ ਵਿੱਚ ਕੰਮ-ਕਾਜ਼ ਲਈ ਆਉਣ ਵਾਲੇ ਸਾਰੇ ਸਾਬਕਾ ਸੈਨਿਕਾਂ ਦੇ ਪਰਿਵਾਰਾਂ ਤੋਂ ਇਲਾਵਾ ਜ਼ਿਲ੍ਹੇ ਦੇ ਆਮ ਵਿਅਕਤੀਆਂ ਅਤੇ ਬਜ਼ੁਰਗਾਂ ਨੂੰ ਪੂਰਾ ਮਾਣ…

4,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗ੍ਰਿਫਤਾਰ

ਚੰਡੀਗੜ੍ਹ, 20 ਦਸੰਬਰ, 2024 (ਪੰਜਾਬੀ ਖਬਰਨਾਮਾ ਬਿਊਰੋ ) – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਵਿਖੇ ਤਾਇਨਾਤ ਮਾਲ ਪਟਵਾਰੀ ਹਰਜੀਤ…

  ਸ਼ਰਾਬ ਦੀ ਵਿਕਰੀ ਅਤੇ ਵਰਤੋਂ ’ਤੇ ਰੋਕ

ਬਠਿੰਡਾ, 20 ਦਸੰਬਰ 2024 (ਪੰਜਾਬੀ ਖਬਰਨਾਮਾ ਬਿਊਰੋ ) : ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ ਅੰਦਰ ਹੋਣ ਵਾਲੀਆਂ ਉਪ ਅਤੇ ਜਨਰਲ ਚੋਣਾਂ ਦੇ ਮੱਦੇਨਜ਼ਰ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54…

ਰਾਮ ਰਹੀਮ ਨਾਲ ਪ੍ਰਦੀਪ ਕਲੇਰ ਦੀ ਅਦਾਲਤ ਵਿੱਚ ਪੇਸ਼ੀ, ਚੰਡੀਗੜ੍ਹ ਅਦਾਲਤ ਵਿੱਚ ਸੁਣਵਾਈ ਸ਼ੁਰੂ

ਚੰਡੀਗੜ੍ਹ, 20 ਦਸੰਬਰ 2024 (ਪੰਜਾਬੀ ਖਬਰਨਾਮਾ ਬਿਊਰੋ ):-  ਨੌ ਸਾਲ ਪੁਰਾਣੇ ਬਰਗਾੜੀ ਮਾਮਲਿਆਂ ’ਚ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਦੇ ਖਿਲਾਫ਼ ਚੰਡੀਗੜ੍ਹ ਜ਼ਿਲ੍ਹਾ ਅਦਾਲਤ ’ਚ ਕੇਸ ਦੀ ਕਾਰਵਾਈ ਸ਼ੁਰੂ…

ਆਸਟ੍ਰੇਲੀਆ ਤੋਂ ਪਰਤ ਰਹੇ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ

ਫਗਵਾੜਾ, 18 ਦਸੰਬਰ 2024 (ਪੰਜਾਬੀ ਖਬਰਨਾਮਾ ਬਿਊਰੋ ): ਨੈਸ਼ਨਲ ਹਾਈਵੇ ਫਗਵਾੜਾ ਉਤੇ ਸ਼ੂਗਰ ਮਿੱਲ ਚੌਕ ਨੇੜੇ ਟਰੈਕਟਰ-ਟਰਾਲੀ ਨਾਲ ਇਕ ਟੈਕਸੀ ਦੇ ਟਕਰਾਉਣ ਕਾਰਨ ਆਸਟ੍ਰੇਲੀਆ ਵਾਸੀ ਐਨਆਰਆਈ ਦਿਲਪ੍ਰੀਤ ਸਿੰਘ (28) ਲੁਧਿਆਣਾ ਅਤੇ ਟੈਕਸੀ…