Tag: ਪੰਜਾਬ

ਬਟਾਲਾ ਖਬਰ: ਵਿਆਹ ਪੁਰਬ ਦੀਆਂ ਤਿਆਰੀਆਂ ਅੰਤਿਮ ਪੜਾਅ ‘ਚ, 10 ਸਤੰਬਰ ਨੂੰ ਮਨਾਇਆ ਜਾਵੇਗਾ।

4 ਸਤੰਬਰ 2024 : ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ (Sri guru nanak dev ji)ਅਤੇ ਮਾਤਾ ਸੁਲੱਖਣੀ ਜੀ ਦਾ ਵਿਆਹ ਪੁਰਬ(Viah purab) ਜੋ ਬਟਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ…

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨ-ਮਜ਼ਦੂਰ ਯੂਨੀਅਨ ਨਾਲ ਮਿਲ ਕੇ ਪੰਜਾਬ ਸਰਕਾਰ ਵੱਲੋਂ ਸਹਿਯੋਗ ਦੀ ਗਾਰੰਟੀ ਦਿੱਤੀ

3 ਸਤੰਬਰ 2024 : ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ: ਗੁਰਮੀਤ ਸਿੰਘ ਖੁੱਡੀਆਂ ਨੇ ਬੀਕੇਯੂ (ਉਗਰਾਹਾਂ) ਅਤੇ ਪੰਜਾਬ ਖੇਤ…

ਗਠੀਏ ਕਾਰਨ ਸਾਇਨਾ ਦੇ ਸੰਨਿਆਸ ਦੀ ਸੰਭਾਵਨਾ

3 ਸਤੰਬਰ 2024 : ਭਾਰਤ ਦੀ ਸਿਖਰਲੀ ਬੈਡਮਿੰਟਨ ਖਿਡਾਰਨ ਅਤੇ ਓਲੰਪਿਕ ਵਿੱਚ ਕਾਂਸੇ ਦਾ ਤਗ਼ਮਾ ਜੇਤੂ ਸਾਇਨਾ ਨੇਹਵਾਲ ਨੇ ਦੱਸਿਆ ਕਿ ਉਹ ਗਠੀਏ ਨਾਲ ਜੂਝ ਰਹੀ ਹੈ ਅਤੇ ਉਹ ਇਸ…

ਪੰਜਾਬ ਸਰਕਾਰ ਖ਼ਿਲਾਫ਼ ਹਜ਼ਾਰਾਂ ਕਿਸਾਨਾਂ ਦਾ ਚੰਡੀਗੜ੍ਹ ਵਿੱਚ ਪ੍ਰਦਰਸ਼ਨ

2 ਸਤੰਬਰ 2024 : ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਅਤੇ ਸੰਯੁਕਤ ਕਿਸਾਨ ਮੋਰਚਾ ਨਾਲ ਸਬੰਧਤ ਹਜ਼ਾਰਾਂ ਕਿਸਾਨ ਅਤੇ ਖੇਤ ਮਜ਼ਦੂਰਾਂ ਦੀਆਂ ਕੁੱਲ 37 ਯੂਨੀਅਨਾਂ ਵੱਲੋਂ ਸੋਮਵਾਰ ਇਥੇ ਵੱਡਾ ਇਕੱਠ ਕੀਤਾ ਗਿਆ…

ਅੰਮ੍ਰਿਤਸਰ ਨੇੜੇ ਪਟਾਕੇ ਫੈਕਟਰੀ ਵਿੱਚ ਧਮਾਕਾ, ਸੱਤ ਜ਼ਖ਼ਮੀ

2 ਸਤੰਬਰ 2024 : ਪੰਜਾਬ ਦੇ ਅੰਮ੍ਰਿਤਸਰ ਵਿੱਚ ਕਿਰਾਏ ਦੇ ਇਕ ਮਕਾਨ ’ਚ ਚੱਲ ਰਹੀ ਪਟਾਕਿਆਂ ਦੀ ਨਾਜਾਇਜ਼ ਫੈਕਟਰੀ ਵਿੱਚ ਧਮਾਕਾ ਹੋਣ ਕਾਰਨ ਸੱਤ ਵਿਅਕਤੀ ਜ਼ਖ਼ਮੀ ਹੋ ਗਏ। ਪੁਲੀਸ ਨੇ…

ਹਰਜੀਤ ਗਰੇਵਾਲ: ਪਾਰਟੀ ਨੂੰ ਵਪਾਰ ਲਈ ਕੁਰਬਾਨ ਨਹੀਂ ਕਰਨ ਦੇਂਗੇ

2 ਸਤੰਬਰ 2024 : ਪੰਜਾਬ ਭਾਜਪਾ ਦੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਕਿਸੇ ਦੇ ਵਪਾਰ ਲਈ ਪਾਰਟੀ ਨੂੰ ਕੁਰਬਾਨ ਨਹੀਂ ਹੋਣ ਦਿੱਤਾ ਜਾਵੇਗਾ। ਇੱਥੇ ਪੱਤਰਕਾਰਾਂ ਨਾਲ ਗੱਲਬਾਤ…

ਸੜਕ ਤੇ ਖੁੱਲੀਆਂ ਥਾਵਾਂ ‘ਤੇ ਕੂੜਾ ਸੁੱਟਣ ਵਾਲਿਆਂ ਨੂੰ ਹੁਣ ਹੋਵੇਗਾ ਜੁਰਮਾਨਾ

ਰੂਪਨਗਰ, 29 ਅਗਸਤ : ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਸੰਬੰਧੀ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨਾਲ ਪ੍ਰਦੂਸ਼ਣ ਦੀ ਰੋਕਥਾਮ ਅਤੇ ਵਾਤਾਵਰਨ ਸੰਭਾਲ…

ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ“ ਸਕੀਮ ਨੇ ਸਰਕਾਰੀ ਸੇਵਾਵਾਂ ਲੈਣੀਆਂ ਕੀਤੀਆਂ ਬੇਹੱਦ ਆਸਾਨ – ਚੇਅਰਮੈਨ ਜਗਰੂਪ ਸਿੰਘ ਸੇਖਵਾਂ

ਗੁਰਦਾਸਪੁਰ, 29 ਅਗਸਤ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੀਆਂ ਬਰੂਹਾਂ ‘ਤੇ 43 ਪ੍ਰਕਾਰ ਦੀਆਂ ਸਰਕਾਰੀ ਸੇਵਾਵਾਂ…

ਪੇਂਡੂ ਬੇਰੋਜ਼ਗਾਰ ਨੌਜਵਾਨਾ ਲਈ ਡੇਅਰੀ ਫਾਰਮਿੰਗ ਲਈ ਸਪੈਸ਼ਲ ਸਿਖਲਾਈ ਕੋਰਸ 2-09-2024 ਤੋਂ 13-09-2024 ਤੱਕ

ਪਠਾਨਕੋਟ: 29 ਅਗਸਤ 2024 : ਜਿਲ੍ਹਾ ਪਠਾਨਕੋਟ ਨਾਲ ਸਬੰਧਤ ਪੇਂਡੂ ਬੇਰੋਜ਼ਗਾਰ ਨੌਜਵਾਨ ਲੜਕੇ/ਲੜਕੀਆਂ ਲਈ ਡੇਅਰੀ ਸਿਖਲਾਈ ਕੋਰਸ ਮਿਤੀ 2-09-2024 ਤੋਂ 13-09-2024 ਤੱਕ, ਦਫ਼ਤਰ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ, ਨਰੋਟ ਜੈਮਲ…

ਭਾਸ਼ਾ ਵਿਭਾਗ ਨੇ ਬੀ.ਐੱਲ.ਐੱਮ. ਗਰਲਜ਼ ਕਾਲਜ ਵਿਖੇ ਪੰਜਾਬੀ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇ ਕਰਵਾਏ

29 ਅਗਸਤ 2024: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਉਚੇਰੀ ਸਿੱਖਿਆ ਤੇ ਭਾਸ਼ਾ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ, ਡਾਇਰੈਕਟਰ ਭਾਸ਼ਾ ਵਿਭਾਗ ਸ. ਜਸਵੰਤ ਸਿੰਘ…