Tag: ਪੰਜਾਬ

Amritpal Singh Brother Drugs Case: MP ਅੰਮ੍ਰਿਤਪਾਲ ਸਿੰਘ ਦੇ ਭਰਾ ਦੀ ਗ੍ਰਿਫ਼ਤਾਰੀ ’ਤੇ ਬੋਲਿਆ ਪਰਿਵਾਰ, ਕਿਹਾ- ਸਾਨੂੰ ਬਦਨਾਮ ਕਰਨ ਦੀ ਸਾਜ਼ਿਸ਼

 Amritpal Singh Brother Drugs Case(ਪੰਜਾਬੀ ਖਬਰਨਾਮਾ): ਜਲੰਧਰ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਨੂੰ ਆਈਸ (ਨਸ਼ੇ) ਸਮੇਤ ਗ੍ਰਿਫਤਾਰ ਕੀਤਾ ਹੈ।…

Canada News: ਕੈਨੇਡਾ ‘ਚ ਭਿਆਨਕ ਸੜਕ ਹਾਦਸਾ, ਪੰਜਾਬੀ ਪਰਿਵਾਰ ਦੇ ਚਾਰ ਜੀਆਂ ਦੀ ਹੋਈ ਮੌਤ

Canada Accident News(ਪੰਜਾਬੀ ਖਬਰਨਾਮਾ): ਅੱਜ ਸਵੇਰ ਕਨੇਡਾ ਤੋਂ ਮੰਦਭਾਗੀ ਖ਼ਬਰ ਆਈ ਜਿਸ ਕਾਰਨ  ਫਰੀਦਕੋਟ ਜਿਲ੍ਹੇ ਦੇ ਪਿੰਡ ਰੋੜੀਕਪੁਰਾ ’ਚ ਮਾਤਮ ਛਾ ਗਿਆ। ਸੜਕ ਦੁਰਘਟਨਾ ਵਿੱਚ ਇੱਕੋਂ ਪਰਿਵਾਰ ਦੇ ਤਿੰਨ ਜੀਆਂ ਸਮੇਤ…

Jalandhar News: ਜਲੰਧਰ ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਦੇ ਹਮਾਇਤੀ ਨੂੰ ਡਰੱਗ ਨਾਲ ਗ੍ਰਿਫਤਾਰ ਕਰਨ ਦਾ ਦਾਅਵਾ

Jalandhar News(ਪੰਜਾਬੀ ਖਬਰਨਾਮਾ): ਪੁਲਿਸ ਨੇ ਹਰਪ੍ਰੀਤ ਸਿੰਘ ਨਾਂ ਦੇ ਨੌਜਵਾਨ ਨੂੰ ਆਈਸ ਡਰੱਗ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਿਸ ਦਾ ਦਾਅਵਾ ਹੈ ਕਿ ਇਹ ਨੌਜਵਾਨ ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ…

Weather Update: ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ ‘ਚ ਤੇਜ਼ ਹਵਾਵਾਂ ਨਾਲ ਮੀਂਹ ਪੈਣ ਦਾ ਅਲਰਟ ਕੀਤਾ ਜਾਰੀ, ਇੱਥੇ ਰਹੇਗਾ ਮਾਨਸੂਨ ਸੁਸਤ

Punjab Weather Update(ਪੰਜਾਬੀ ਖਬਰਨਾਮਾ): ਪਿਛਲੇ ਕੁਝ ਦਿਨਾਂ ਤੋਂ ਮਾਨਸੂਨ ਦੇ ਸੁਸਤ ਰਹਿਣ ਤੋਂ ਬਾਅਦ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ਵਿਚ ਮੌਸਮ ਫਿਰ ਗਰਮ ਅਤੇ ਨਮੀ ਵਾਲਾ ਰਿਹਾ। ਪਿਛਲੇ ਦੋ ਦਿਨਾਂ ਤੋਂ ਵੱਧ…

ਮਹਿਲਾ ਕਰਮਚਾਰੀ ਨੇ CISF ਜਵਾਨ ਨੂੰ ਜੜ’ਤਾ ਥੱਪੜ, ਜਿਨਸੀ ਸੋਸ਼ਣ ਦਾ ਲਾਇਆ ਦੋਸ਼, ਵੀਡੀਓ ਵਾਇਰਲ, ਜਾਣੋ ਪੂਰਾ ਮਾਮਲਾ

Spicejet Worker Slapped CISF Officer(ਪੰਜਾਬੀ ਖਬਰਨਾਮਾ): ਏਅਰਪੋਰਟ ‘ਤੇ ਥੱਪੜ ਮਾਰਨ ਦਾ ਇੱਕ ਹੋਰ ਮਾਮਲਾ ਸਾਹਮਣੇ ਆਇਆ ਹੈ। ਸੁਰੱਖਿਆ ਜਾਂਚ ਨੂੰ ਲੈ ਕੇ ਬਹਿਸ ਦੌਰਾਨ ਸਪਾਈਸ ਜੈੱਟ ਦੀ ਇੱਕ ਮਹਿਲਾ ਕਰਮਚਾਰੀ ਨੇ…

Drug Smuggler: ਪੰਜਾਬ ਪੁਲਿਸ ਤੇ ਨਸ਼ਾ ਤਸਕਰਾਂ ਵਿਚਾਲੇ ਮੁੱਠਭੇੜ, ਦੇਰ ਰਾਤ ਅੰਮ੍ਰਿਤਸਰ ਦੇ ਅਜਨਾਲਾ ‘ਚ ਚੱਲੀਆਂ ਗੋਲੀਆਂ

Drug Smuggler vs Punjab Police(ਪੰਜਾਬੀ ਖਬਰਨਾਮਾ): ਪੰਜਾਬ ਪੁਲਿਸ ਅਤੇ ਨਸ਼ਾ ਤਸਕਰਾਂ ਵਿਚਾਲੇ ਬੀਤੀ ਦੇਰ ਰਾਤ ਗੋਲੀਬਾਰੀ ਹੋਈ। ਇਹ ਘਟਨਾ ਅੰਮ੍ਰਿਤਸਰ ਦੇ ਅਜਨਾਲਾ ‘ਚ ਵਾਪਰੀ ਹੈ। ਪੁਲਿਸ ਨੂੰ ਗੁਪਤਾ ਸੂਚਨਾ ਮਿਲੀ ਸੀ…

ਸਿੱਖਿਆ ਵਿਭਾਗ ਦੇ ਰਿਹਾਇਸ਼ੀ ਖੇਡ ਵਿੰਗਾਂ ਦੇ ਟਰਾਇਲ 15 ਤੋਂ 17 ਜੁਲਾਈ ਤੱਕ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ (ਪੰਜਾਬੀ ਖਬਰਨਾਮਾ):- ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਉੱਚ ਕੋਟੀ ਦੇ ਖਿਡਾਰੀ ਬਣਾਉਣ ਵਾਸਤੇ ਕੀਤੇ ਜਾ ਰਹੇ ਯਤਨਾਂ ਤਹਿਤ ਸਿੱਖਿਆ ਵਿਭਾਗ…

ਟ੍ਰਾਈਸਿਟੀ ਦੇ ਪ੍ਰਖ਼ਰ ਗੁਪਤਾ ਨੇ ਪਹਿਲੀ ਕੋਸ਼ਿਸ਼ ਵਿੱਚ ਸੀ.ਏ. ਦੀ ਪ੍ਰੀਖਿਆ ਕੀਤੀ ਪਾਸ

ਐਸ.ਏ.ਐਸ. ਨਗਰ/ਚੰਡੀਗੜ੍ਹ, 11 ਜੁਲਾਈ : ਇੰਸਟੀਚਿਊਟ ਆਫ਼ ਚਾਰਟਰਡ ਅਕਾਊਂਟੈਂਟ ਆਫ਼ ਇੰਡੀਆ (ਆਈ.ਸੀ.ਏ.ਆਈ.) ਵੱਲੋਂ ਹਰ ਸਾਲ ਮਈ ਵਿੱਚ ਲਈਆਂ ਜਾਂਦੀਆਂ ਸੀ.ਏ. ਫਾਈਨਲ ਤੇ ਇੰਟਰਮੀਡੀਏਟ ਪ੍ਰੀਖਿਆਵਾਂ ਦੇ ਅੱਜ ਐਲਾਨੇ ਨਤੀਜੇ ਵਿੱਚ ਟ੍ਰਾਈਸਿਟੀ…

“ਹੁਣ ਨਾਟਕਾਂ ‘ਚ ਨਹੀਂ ਫਿਲਮਾਏ ਜਾਣਗੇ ਨਕਲੀ ਗੁਰੂ ਘਰਾਂ ਦੇ ਸੀਨ” ਸਿੰਘ ਸਾਹਿਬ ਨੇ ਲਾਈ ਪਾਬੰਦੀ

ਚੰਡੀਗੜ੍ਹ(ਪੰਜਾਬੀ ਖਬਰਨਾਮਾ) :–  ਹੁਣ ਸਿੱਖ ਵਿਆਹਾਂ ਦੇ ਸੀਨ ਫਿਲਮਾਂ ਅਤੇ ਟੀਵੀ ਸੀਰੀਅਲਾਂ ਵਿੱਚ ਨਹੀਂ ਦਿਸਣਗੇ। ਮੁਹਾਲੀ ਵਿੱਚ ਸੀਰੀਅਲ ਦੀ ਸ਼ੂਟਿੰਗ ਦੌਰਾਨ ਹੋਏ ਵਿਵਾਦ ਸਬੰਧੀ ਸ਼੍ਰੋਮਣੀ ਕਮੇਟੀ ਨੇ ਰਿਪੋਰਟ ਮੰਗੀ ਹੈ।…

SKM ਨੇ ਕੀਤਾ ਕੇਂਦਰ ਸਰਕਾਰ ਦੇ ਖਿਲਾਫ ਕਿਸਾਨ ਅੰਦੋਲਨ ਦੀ ਸ਼ੁਰੂਆਤ ਦਾ ਐਲਾਨ

ਦਿੱਲੀ (ਪੰਜਾਬੀ ਖਬਰਨਾਮਾ) : ਸੰਯੁਕਤ ਕਿਸਾਨ ਮੋਰਚਾ (SKM) ਦੀ 10 ਜੁਲਾਈ 2024 ਨੂੰ ਦਿੱਲੀ ਵਿਖੇ ਹੋਈ ਜਨਰਲ ਬਾਡੀ ਦੀ ਮੀਟਿੰਗ ਨੇ ਭਾਰਤ ਭਰ ਦੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਫਿਰਕੂ ਅਤੇ…