Jalandhar West By Election: ਜਲੰਧਰ ਪੱਛਮੀ ਹਲਕੇ ’ਚ 54.98 ਫੀਸਦੀ ਪੋਲਿੰਗ, 13 ਜੁਲਾਈ ਨੂੰ ਹੋਵੇਗੀ ਵੋਟਾਂ ਦੀ ਗਿਣਤੀ
Jalandhar West By Election(ਪੰਜਾਬੀ ਖਬਰਨਾਮਾ) : ਵਿਧਾਨ ਸਭਾ ਹਲਕਾ 34-ਜਲੰਧਰ ਪੱਛਮੀ (ਅ.ਜ.) ਦੀ ਉਪ ਚੋਣ ਲਈ ਵੋਟਾਂ ਪੈਣ ਦਾ ਕੰਮ ਬੁੱਧਵਾਰ ਨੂੰ ਅਮਨ-ਅਮਾਨ ਨਾਲ ਨੇਪਰੇ ਚੜ੍ਹ ਗਿਆ। ਹਲਕੇ ਵਿੱਚ 54.98 ਫੀਸਦੀ…
