ਵਾਹਨ ਚਲਾਉਂਦੇ ਸਮੇਂ ਮੋਬਾਇਲ ਦੀ ਵਰਤੋਂ ਨਾ ਕਰਨ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਵਾਸਤੇ ਚਲਾਈ ਜਾਵੇਗੀ ਵਿਸ਼ੇਸ਼ ਮੁਹਿੰਮ
27 ਜੂਨ (ਪੰਜਾਬੀ ਖਬਰਨਾਮਾ):ਦਿਨੋਂ ਦਿਨ ਵੱਧ ਰਹੇ ਸੜਕੀ ਹਾਦਸਿਆਂ ਨੂੰ ਰੋਕਣ ਵਾਸਤੇ ਸਮੂਹ ਅਧਿਕਾਰੀ ਆਪੋ ਆਪਣੀ ਡਿਊਟੀ ਪੂਰੀ ਇਮਾਨਦਾਰੀ ਨਾਲ ਅਦਾ ਕਰਨ ਤਾਂ ਜੋ ਸੜਕੀ ਹਾਦਸਿਆਂ ਵਿੱਚ ਅਜਾਈਂ ਜਾਂਦੀਆਂ ਮਨੁੱਖੀ…
