Tag: ਪੰਜਾਬ

ਅਬੋਹਰ ‘ਚ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ 3 ਦੋਸ਼ੀ ਗ੍ਰਿਫਤਾਰ, 13 ਲੱਖ 80 ਹਜ਼ਾਰ ਰੁਪਏ ਬਰਾਮਦ

23 ਮਈ (ਪੰਜਾਬੀ ਖਬਰਨਾਮਾ):ਫਾਜ਼ਿਲਕਾ ਦੇ ਰਾਜਪੁਰਾ ਬੈਰੀਅਰ ‘ਤੇ ਪੁਲਿਸ ਨੇ 3 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਕੋਲੋਂ 13 ਲੱਖ 80 ਹਜ਼ਾਰ ਰੁਪਏ ਦੀ ਨਕਦੀ ਬਰਾਮਦ ਕੀਤੀ…

ਵੋਟਰ ਸੰਕਲਪ ਹਸਤਾਖ਼ਰ ਮੁਹਿੰਮ ਤਹਿਤ ਜ਼ਿਲ੍ਹੇ ਦੇ ਵੋਟਰਾਂ ਨੂੰ ਵੋਟਿੰਗ ਲਈ ਕੀਤਾ ਗਿਆ ਜਾਗਰੂਕ

23 ਮਈ( ਪੰਜਾਬੀ ਖਬਰਨਾਮਾ): ਜ਼ਿਲ੍ਹੇ ਵਿਚ ਵੋਟਿੰਗ ਪ੍ਰਤੀਸ਼ਤਤਾ ਨੂੰ ਵਧਾਉਣ ਲਈ ਸਵੀਪ ਗਤੀਵਿਧੀਆਂ ਤਹਿਤ ਇਲੈਕਟੋਰਲ ਲਿਟਰੇਸੀ ਕਲੱਬ ਨੇ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਦੇ ਸਹਿਯੋਗ ਨਾਲ ਵੋਟਰ ਸੰਕਲਪ ਹਸਤਾਖ਼ਰ ਮੁਹਿੰਮ ਚਲਾਈ…

ਬਿਜਲੀ ਤੇ ਪਾਣੀ ਦੀ ਬਚਤ ਲਈ ਲਾਹੇਵੰਦ ਹੈ ਝੋਨੇ ਦੀ ਸਿੱਧੀ ਬਿਜਾਈ

ਫਾਜ਼ਿਲਕਾ, 23 ਮਈ (ਪੰਜਾਬੀ ਖਬਰਨਾਮਾ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਸਾਉਣੀ ਦੌਰਾਨ ਮੁੱਖ ਫਸਲ ਝੋਨੇ ਦਾ ਜਿਆਦਾਤਰ ਰਕਬਾ ਕੱਦੂ ਕਰਕੇ ਬੀਜਿਆ ਜਾਂਦਾ ਹੈ, ਜਿਸ ਨਾਲ ਜ਼ਮੀਨਦੋਜ…

“ਸੂਰਜਮੁਖੀ ਬੀਜ: ਆਮ ਖਾਣ ਨਾਲ ਆਉਣ ਵਾਲੇ ਹੈਰਾਨੀਜਨਕ ਫਾਇਦੇ”

ਨਵੀਂ ਦਿੱਲੀ (ਪੰਜਾਬੀ ਖਬਰਨਾਮਾ) 23 ਮਈ : ਸੂਰਜਮੁਖੀ ਦੇ ਬੀਜ ਵਿਟਾਮਿਨ ਸੀ, ਵਿਟਾਮਿਨ ਈ, ਵਿਟਾਮਿਨ ਬੀ6, ਫਾਈਬਰ, ਆਇਰਨ, ਜ਼ਿੰਕ, ਕਾਪਰ, ਫਾਸਫੋਰਸ ਅਤੇ ਕੈਲਸ਼ੀਅਮ ਵਰਗੇ ਕਈ ਜ਼ਰੂਰੀ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦੇ…

ਪ੍ਰਧਾਨ ਮੰਤਰੀ ਮੋਦੀ ਦੀ ਜਲੰਧਰ ਰੈਲੀ ਲਈ ਵੱਡਾ ਫੈਸਲਾ: 9 ਘੰਟੇ ਨੋ ਫਲਾਈ ਜ਼ੋਨ, ਧਾਰਾ 144 ਲਾਗੂ

23 ਮਈ (ਪੰਜਾਬੀ ਖਬਰਨਾਮਾ):ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਯਾਨੀ ਸ਼ੁੱਕਰਵਾਰ ਨੂੰ ਚੋਣ ਰੈਲੀ ਲਈ ਜਲੰਧਰ ਪਹੁੰਚ ਰਹੇ ਹਨ। ਇਸ ਸਬੰਧੀ ਜਲੰਧਰ ਪ੍ਰਸ਼ਾਸਨ ਵੱਲੋਂ ਪੂਰੇ ਸ਼ਹਿਰ ਨੂੰ ਨੋ ਫਲਾਈ ਜ਼ੋਨ ਐਲਾਨਿਆ…

“ਸਬਜਾ ਬੀਜ: ਸਮੱਸਿਆਵਾਂ ਦਾ ਹੱਲ ਬਲੱਡ ਸ਼ੂਗਰ ਨੂੰ ਕੰਟਰੋਲ ਕਰਨ ਲਈ”

ਨਵੀਂ ਦਿੱਲੀ (ਪੰਜਾਬੀ ਖਬਰਨਾਮਾ) 23 ਮਈ : ਸਬਜਾ ਦੇ ਬੀਜਾਂ ਨੂੰ ਮਿੱਠੀ ਤੁਲਸੀ, ਤੁਲਸੀ ਦੇ ਬੀਜ ਅਤੇ ਤਕਮਾਰੀਆ ਬੀਜ ਵੀ ਕਿਹਾ ਜਾਂਦਾ ਹੈ। ਦਿੱਖ ਵਿੱਚ ਉਹ ਬਿਲਕੁਲ ਚੀਆ ਬੀਜਾਂ ਵਰਗੇ ਦਿਖਾਈ…

ਜ਼ਿਲ੍ਹਾ ਚੋਣ ਅਫਸਰ ਨੇ 54-ਬਸੀ ਪਠਾਣਾ ਹਲਕੇ ਦੇ ਸਟਰਾਂਗ ਰੂਮ ਦਾ ਲਿਆ ਜਾਇਜ਼ਾ

ਫ਼ਤਹਿਗੜ੍ਹ ਸਾਹਿਬ, 23 ਮਈ (ਪੰਜਾਬੀ ਖਬਰਨਾਮਾ) : ਅਗਾਮੀ ਲੋਕ ਸਭਾ ਚੋਣਾ ਸਬੰਧੀ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਅੱਜ ਵਿਧਾਨ ਸਭਾ ਹਲਕਾ 054-ਬਸੀ ਪਠਾਣਾ ਦੀ ਆਈ.ਟੀ.ਆਈ. ਵਿੱਚ ਬਣੇ…

ਸਵੀਪ ਪ੍ਰੋਗਰਾਮ ਅਧੀਨ ਘਰ-ਘਰ ਪਹੁੰਚਾਇਆ ਜਾ ਰਿਹੈ ਵੋਟਰ ਜਾਗਰੂਕਤਾ ਸੁਨੇਹਾ

ਫ਼ਤਹਿਗੜ੍ਹ ਸਾਹਿਬ, 23 ਮਈ (ਪੰਜਾਬੀ ਖਬਰਨਾਮਾ) : ਦੇਸ਼ ਦੇ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾ ਲਈ ਦਿੱਤੇ ” ਇਸ ਵਾਰ 70 ਪਾਰ ” ਦੇ ਟੀਚੇ ਨੂੰ ਸਫਲਤਾ ਨਾਲ ਹਾਸਲ ਕਰਨ…

“ਹਰਿਆਣਾ ਰਾਜ ਬਾਰਡਰ ਨੇ ਘੇਰਿਆ ਬਠਿੰਡਾ ਨੂੰ: ਡਰਾਈ-ਡੇ ਘੋਸ਼ਿਤ”

ਬਠਿੰਡਾ, 23 ਮਈ (ਪੰਜਾਬੀ ਖਬਰਨਾਮਾ) : ਜ਼ਿਲ੍ਹਾ ਮੈਜਿਸਟ੍ਰੇਟ ਸ ਜਸਪ੍ਰੀਤ ਸਿੰਘ ਨੇ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ, ਇਹ ਹੁਕਮ ਉਨ੍ਹਾਂ ਲੋਕ…

“ਦਿਵਿਆਂਗ ਵੋਟਰਾਂ ਲਈ ‘ਸਕਸ਼ਮ ਐਪ’ ਦੀ ਵਰਤੋਂ ਕਰਨ ਦੀ ਅਪੀਲ”

ਫ਼ਰੀਦਕੋਟ, 23 ਮਈ (ਪੰਜਾਬੀ ਖਬਰਨਾਮਾ) 23 ਮਈ : ਦਿਵਿਆਂਗ ਵੋਟਰ ਲੋਕ ਸਭਾ ਚੋਣਾਂ-2024 ਦੌਰਾਨ ਆਪਣੇ ਆਪ ਨੂੰ ਰਜਿਸਟਰ ਕਰਨ ਲਈ ‘ਸਕਸ਼ਮ ਐਪ’ ਦੀ ਵੱਧ ਤੋਂ ਵੱਧ ਵਰਤੋਂ ਕਰਨ। ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਚੋਣ ਅਫ਼ਸਰ…