Tag: ਪੰਜਾਬ

ਪੰਜਾਬ-ਚੰਡੀਗੜ੍ਹ: ਦੂਜੇ ਦਿਨ ਵੀ ਕੀਮਤਾਂ ਵਿੱਚ ਗਿਰਾਵਟ, ਜਾਣੋ ਨਵੇਂ ਰੇਟ

Petrol-Diesel Prices (ਪੰਜਾਬੀ ਖਬਰਨਾਮਾ) 17 ਮਈ :  ਕੌਮਾਂਤਰੀ ਬਾਜ਼ਾਰ ‘ਚ ਕੱਚੇ ਤੇਲ ਦੀ ਕੀਮਤ 83 ਡਾਲਰ ਪ੍ਰਤੀ ਬੈਰਲ ਦੇ ਪੱਧਰ ‘ਤੇ ਬਣੀ ਹੋਈ ਹੈ। ਹਾਲਾਂਕਿ ਕੱਚੇ ਤੇਲ ਦੀ ਕੀਮਤ ‘ਚ…

ਵਿਆਹ ਦੇਖਣ ‘ਚ ਰੁੱਝੇ ਮਾਪੇ ਗੱਡੀ ‘ਚ ਛੱਡ ਗਏ 3 ਸਾਲਾ ਬੱਚੀ, ਮੌਤ

(ਪੰਜਾਬੀ ਖਬਰਨਾਮਾ) 17 ਮਈ : ਪੁਲਿਸ ਨੇ ਵੀਰਵਾਰ ਨੂੰ ਦੱਸਿਆ ਕਿ ਇੱਕ ਤਿੰਨ ਸਾਲ ਦੀ ਬੱਚੀ ਦੀ ਇੱਕ ਬੰਦ ਕਾਰ ਵਿੱਚ ਦਮ ਘੁੱਟਣ ਨਾਲ ਮੌਤ ਹੋ ਗਈ ਜਦੋਂ ਉਸਦੇ ਮਾਤਾ-ਪਿਤਾ…

ਪੰਜਾਬ ਦੇ ਸਕੂਲਾਂ ਵਿੱਚ ਕਦੋਂ ਤੱਕ ਛੁੱਟੀਆਂ ਹਨ?

(ਪੰਜਾਬੀ ਖਬਰਨਾਮਾ) 17 ਮਈ : ਕਹਿਰ ਢਾਹ ਰਹੀ ਗਰਮੀ ਦੇ ਵਿਚਕਾਰ ਸਕੂਲਾਂ (Summer Vacation) ਵਿਚ ਛੁੱਟੀਆਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਪੰਜਾਬ ਦੇ ਸਿੱਖਿਆ ਵਿਭਾਗ…

ਕਿਸਾਨ, ਝੋਨੇ ਅਤੇ ਨਰਮੇ ਦਾ ਬੀਜ ਖ੍ਰੀਦਣ ਉਪਰੰਤ ਬਿੱਲ ਜ਼ਰੂਰ ਲੈਣ :ਮੁੱਖ ਖੇਤੀਬਾੜੀ ਅਫਸਰ

ਫਰੀਦਕੋਟ 17 ਮਈ 2024 (ਪੰਜਾਬੀ ਖਬਰਨਾਮਾ) : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਸਾਉਣੀ 2024 ਦੇ ਸੀਜਨ ਦੌਰਾਨ ਝੋਨੇ ਅਤੇ ਨਰਮੇ ਦਾ ਮਿਆਰੀ ਬੀਜ ਉਪਲੱਬਧ ਕਰਵਾਉਣ ਦੇ ਮਕਸਦ ਨਾਲ ਡਾ.ਅਮਰੀਕ ਸਿੰਘ, ਮੁੱਖ ਖੇਤੀਬਾੜੀ ਅਫਸਰ, ਫਰੀਦਕੋਟ…

“ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਵੱਧ ਖਰਚਣ ਵਾਲੇ ਉਮੀਦਵਾਰ ਦੀ ਉਮੀਦਵਾਰੀ ਹੋ ਸਕਦੀ ਹੈ ਰੱਦ”

ਅੰਮ੍ਰਿਤਸਰ 16 ਮਈ 2024 (ਪੰਜਾਬੀ ਖਬਰਨਾਮਾ) : ਮੁੱਖ ਚੋਣ ਕਮਿਸਨ ਦੀਆਂ ਹਦਾਇਤਾਂ ਅਨੁਸਾਰ ਲੋਕਸਭਾ ਚੋਣਾਂ ਲੜ ਰਹੇ ਉਮੀਦਵਾਰ ਵੱਧ ਤੋਂ ਵੱਧ 95 ਲੱਖ ਰੁਪਏ ਖਰਚ ਕਰ ਸਕਦੇ ਹਨ ਤੋਂ ਵੱਧ…

“ਬਾਲ ਅਧਿਕਾਰਾ ਅਤੇ ਚਾਇਲਡ ਹੈਲਪਲਾਈਨ 1098 ਬਾਰੇ ਸਕੂਲੀ ਬੱਚਿਆਂ ਨੂੰ ਜਾਗਰੂਕ ਕੀਤਾ ਗਿਆ”

ਨਵਾਂਸ਼ਹਿਰ, 16 ਮਈ (ਪੰਜਾਬੀ ਖਬਰਨਾਮਾ) : ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ (ਆਈ.ਏ.ਐਸ.) ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜਿਲਾ ਪ੍ਰੋਗਰਾਮ ਅਫਸਰ ਮਨਜਿੰਦਰ ਸਿੰਘ…

ਪੋਲਿੰਗ ਸਟਾਫ਼ ਦੀ ਕੀਤੀ ਦੂਸਰੀ ਸਟੇਜ ਦੀ ਰੈਂਡੇਮਾਈਜੇਸ਼ਨ: ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਪਾਲ ਸਿੰਘ ਰੰਧਾਵਾ

ਨਵਾਂਸ਼ਹਿਰ, 16 ਮਈ 2024 (ਪੰਜਾਬੀ ਖਬਰਨਾਮਾ) : ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਵਿਖੇ ਲੋਕ ਸਭਾ ਚੋਣਾਂ-2024 ਲਈ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਅੰਦਰ ਪੋਲਿੰਗ ਸਟਾਫ਼ ਸਬੰਧੀ ਦੂਸਰੀ ਸਟੇਜ ਦੀ ਰੈਂਡੇਮਾਈਜੇਸ਼ਨ ਜ਼ਿਲ੍ਹਾ…

ਸਿਵਲ ਸਰਜਨ ਵਲੋਂ ਲੂੰ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ ਦੀ ਅਪੀਲ

ਸਾਹਿਬਜ਼ਾਦਾ ਅਜੀਤ ਸਿੰਘ ਨਗਰ,16 ਮਈ (ਪੰਜਾਬੀ ਖਬਰਨਾਮਾ) : ਸਿਵਲ ਸਰਜਨ ਡਾ. ਦਵਿੰਦਰ ਕੁਮਾਰ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਸਿਹਤ ਵਿਭਾਗ ਨੇ ਗਰਮੀ ਅਤੇ ਲੂੰ ਦੇ ਮੌਸਮ ਵਿੱਚ ਹੋਣ ਵਾਲੀਆਂ ਆਮ ਬਿਮਾਰੀਆਂ…

“ਚੋਣ ਜਾਣਕਾਰੀ ਲਈ ਸੰਪਰਕ ਕਰੋ: ਜਨਰਲ ਅਬਜ਼ਰਵਰ ਡਾ. ਹੀਰਾ ਲਾਲ”

ਨਵਾਂਸ਼ਹਿਰ, 16 ਮਈ (ਪੰਜਾਬੀ ਖਬਰਨਾਮਾ) : ਸ਼੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਚੋਣਾਂ ਨੂੰ ਨਿਰਵਿਘਨ, ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪੜੇ ਚਾੜ੍ਹਨ ਲਈ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ…