ਸਿਮਰਨਜੀਤ ਮਾਨ ਨੂੰ ਪਛਾੜ ਗਿਆ ਸਰਬਜੀਤ ਸਿੰਘ ਖਾਲਸਾ, ਸ੍ਰੀ ਅਕਾਲ ਤਖਤ ਸਾਹਿਬ ਵਿਖੇ ਨੌਜਵਾਨਾਂ ਨੇ ਦਿਖਾਇਆ ਜੋਸ਼
7 ਜੂਨ (ਪੰਜਾਬੀ ਖਬਰਨਾਮਾ):6 ਜੂਨ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਣ ਵਾਲੇ ਘੱਲੂਘਾਰਾ ਸਮਾਗਮ ਵਿਚ ਜਿਥੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵੱਲੋਂ ਆਪਣਾ ਜਾਹੋ ਜਲਾਲ…
