Tag: ਪੰਜਾਬ

ਅਬੋਹਰ ਦੀ ਟੀਮ ਸਵੀਪ ਦੁਆਰਾ ਸੀਮੀਗੋ ਇੰਟਰਨੈਸ਼ਨਲ ਸਕੂਲ ਅਬੋਹਰ ਵਿਖੇ ਵੋਟ ਦੀ ਵਰਤੋਂ ਪ੍ਰਤੀ ਜਾਗਰੂਕ ਕੀਤਾ

ਫਾਜਿਲਕਾ 13 ਮਈ (ਪੰਜਾਬੀ ਖਬਰਨਾਮਾ) : ਲੋਕ ਸਭਾ ਚੋਣਾਂ 2024 ਲਈ ਜ਼ਿਲ੍ਹਾ ਚੋਣ ਅਫਸਰ ਫਾਜ਼ਿਲਕਾ ਕਮ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ ਸੇਨੂ ਦੁੱਗਲ, ਏ ਡੀ ਸੀ ਸ਼੍ਰੀ ਰਾਕੇਸ਼ ਕੁਮਾਰ ਪੋਪਲੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਅਬੋਹਰ -081 ਦੇ ਚੋਣ ਅਧਿਕਾਰੀ ਕਮ…

ਜਿਲ੍ਹਾ ਸਿਹਤ ਵਿਭਾਗ ਵਲੋਂ ਸਰਕਾਰੀ ਹਾਈ ਸਕੂਲ ਬਨਵਾਲਾ ਹਨੂਮੰਤਾ ਵਿਖੇ ਮਲੇਰੀਆ, ਡੇਂਗੂ ਅਤੇ ਹੀਟ ਸਟ੍ਰੋਕ ਸਬੰਧੀ ਜਾਗਰੁਕਤਾ ਸੈਮੀਨਾਰ ਦਾ ਆਯੋਜਨ

ਫਾਜਿਲਕਾ 13 ਮਈ (ਪੰਜਾਬੀ ਖਬਰਨਾਮਾ) : ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਾਜਿਲਕਾ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਡਾ ਕਵਿਤਾ ਸਿੰਘ ਦੀ ਦੇਖ ਰੇਖ ਵਿੱਚ ਜਿਲ੍ਹੇ ਵੱਖ ਵੱਖ ਸਕੂਲਾਂ ਵਿੱਚ ਡੇਂਗੂ, ਮਲੇਰੀਆ ਅਤੇ ਹੀਟ…

ਮੰਡੀਆਂ ’ਚ ਹੁਣ ਤੱਕ 5.11 ਲੱਖ ਮੀਟ੍ਰਿਕ ਟਨ ਕਣਕ ਪਹੁੰਚੀ

ਫ਼ਰੀਦਕੋਟ 13 ਮਈ (ਪੰਜਾਬੀ ਖਬਰਨਾਮਾ) : ਜ਼ਿਲ੍ਹੇ ਵਿਚ ਕਣਕ ਦੀ ਖ਼ਰੀਦ ਦਾ ਕੰਮ ਨਾਲੋ-ਨਾਲ ਜਾਰੀ ਹੈ ਅਤੇ ਬੀਤੀ ਸ਼ਾਮ ਤੱਕ ਮੰਡੀਆਂ ਵਿਚ 5.11 ਲੱਖ  ਮੀਟ੍ਰਿਕ ਟਨ ਕਣਕ  ਦੀ ਆਮਦ ਹੋਈ ਹੈ ਜਿਸ ਵਿੱਚੋਂ 4.99 ਲੱਖ ਦੀ ਖ਼ਰੀਦ…

ਧਾਰਮਿਕ ਸੰਸਥਾਵਾਂ ਦੀ ਵਰਤੋਂ ਤੋਂ ਚੋਣ ਕਮਿਸ਼ਨ ਨੇ ਵਰਜਿਆ

ਫਾਜ਼ਿਲਕਾ, 13 ਮਈ (ਪੰਜਾਬੀ ਖਬਰਨਾਮਾ) : ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ: ਸੇਨੂ ਦੁੱਗਲ ਆਈਏਐਸ ਨੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੇ ਮੱਦੇਨਜਰ ਕਿਹਾ ਹੈ ਕਿ ਚੋਣ ਪ੍ਰਚਾਰ ਵਿਚ…

ਵੋਟਰ ਜਾਗਰੂਕਤਾ ਦੇ ਸੁਨੇਹੇ ਤਹਿਤ ਨਹਿਰੂ ਪਾਰਕ ਅਬੋਹਰ ਵਿਖੇ ਸਮਾਗਮ ਆਯੋਜਿਤ

ਅਬੋਹਰ, ਫਾਜ਼ਿਲਕਾ, 13 ਮਈ (ਪੰਜਾਬੀ ਖਬਰਨਾਮਾ) : ਲੋਕ ਸਭਾ ਚੋਣਾਂ 2024 ਵਿਚ ਜ਼ਿਲ੍ਹੇ ਵਿਚ ਮਤਦਾਨ ਫੀਸਦੀ ਨੂੰ 75 ਪ੍ਰਤੀਸਤ ਤੋਂ ਪਾਰ ਕਰਨ ਦੇ ਉਦੇਸ਼ ਨਾਲ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ…

ਰਾਜਪੁਰਾ ’ਚ ਵਾਪਰੀ ਵੱਡੀ ਘਟਨਾ; ਕੋਲਡ ਸਟੋਰ ‘ਚੋਂ ਅਮੋਨੀਆ ਗੈਸ ਹੋਈ ਲੀਕ, ਫਾਇਰ ਬ੍ਰਿਗੇਡ ਦੇ 4 ਮੁਲਾਜ਼ਮ ਹੋਏ ਬੇਹੋਸ਼

Ammonia Gas Leaked(ਪੰਜਾਬੀ ਖ਼ਬਰਨਾਮਾ): ਬੀਤੀ ਦੇਰ ਰਾਤ ਰਾਜਪੁਰਾ ਤੋਂ 10 ਕਿਲੋਮੀਟਰ ਦੂਰ ਪਿੰਡ ਗਾਜੀਪੁਰ ਨੇੜੇ ਸ਼ਿਵਮ ਕੋਲਡ ਸਟੋਰ ਵਿੱਚ ਅਮੋਨੀਅਮ ਗੈਸ ਲੀਕ ਹੋਣ ਕਾਰਨ ਹਫੜਾ ਦਫੜੀ ਮੱਚ ਗਈ। ਇਸ ਗੱਲ ਦੀ…

ਪੰਜਾਬ ‘ਚ ਅੱਤਵਾਦ ਦੌਰਾਨ ਲਾਪਤਾ ਹੋਏ 6733 ਨੌਜਵਾਨਾਂ ਦੇ ਮਾਮਲੇ ਦੀ ਜਾਂਚ ਤੋਂ CBI ਨੇ ਕੀਤਾ ਇਨਕਾਰ

6733 Deaths During Terrorism(ਪੰਜਾਬੀ ਖ਼ਬਰਨਾਮਾ): ਪੰਜਾਬ ’ਚ ਅੱਤਵਾਦ ਦੇ ਦੌਰਾਨ ਗਾਇਬ ਹੋਏ ਪੰਜਾਬ ਦੇ 6733 ਨੌਜਵਾਨਾਂ ਦੇ ਮਾਮਲੇ ਦੀ ਜਾਂਚ ਤੋਂ ਸੀਬੀਆਈ ਨੇ ਇਨਕਾਰ ਕਰ ਦਿੱਤਾ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ…

Weather Update: ਪੰਜਾਬ ਵਿਚ ਤੇਜ਼ ਹਵਾਵਾਂ ਤੇ ਮੀਂਹ, ਇਨ੍ਹਾਂ 15 ਜ਼ਿਲ੍ਹਿਆਂ ਲਈ ਚਿਤਾਵਨੀ…

(ਪੰਜਾਬੀ ਖ਼ਬਰਨਾਮਾ):ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿਚ ਗਰਮੀ ਦਾ ਕਹਿਰ ਜਾਰੀ ਹੈ। ਕਈ ਸੂਬਿਆਂ ‘ਚ ਵਧਦੇ ਤਾਪਮਾਨ ਕਾਰਨ ਲੋਕ ਪ੍ਰੇਸ਼ਾਨ ਹਨ। ਇਸ ਦੌਰਾਨ ਭਾਰਤ ਮੌਸਮ ਵਿਭਾਗ (IMD) ਨੇ ਅਗਲੇ ਕੁਝ ਦਿਨਾਂ…

ਜੇਲ੍ਹ ‘ਚ ਬੰਦ Amritpal ਨੇ ਨਾਮਜ਼ਦਗੀ ਭਰਨ ਲਈ ਮੰਗੀ ਰਿਹਾਈ, ਪਹੁੰਚਿਆ ਹਾਈਕੋਰਟ

(ਪੰਜਾਬੀ ਖ਼ਬਰਨਾਮਾ):NSA ਤਹਿਤ ਆਸਾਮ ਦੀ ਡਿਬਰੂਗੜ੍ਹ ਜੇਲ ‘ਚ ਬੰਦ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਪੰਜਾਬ ਦੀ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਦਾਖਲ ਕਰਨ ਲਈ…

ਸਾਲ 2024 ਦੌਰਾਨ ਜ਼ਿਲਾ ਫ਼ਰੀਦਕੋਟ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਦੇ ਟੀਚੇ ਦੀ ਪ੍ਰਾਪਤੀ ਲਈ ਸਮੂਹ ਧਿਰਾਂ ਦੇ ਸਹਿਯੋਗ ਦੀ ਜ਼ਰੂਰਤ : ਮੁੱਖ ਖੇਤੀਬਾੜੀ ਅਫ਼ਸਰ

ਫਰੀਦਕੋਟ:10 ਮਈ 2024(ਪੰਜਾਬੀ ਖ਼ਬਰਨਾਮਾ): ਖ਼ੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਇੰਜੀਨੀਅਰ ਸ਼ਾਖਾ ਵਲੋਂ ਫ਼ਸਲੀ ਰਹਿੰਦ ਖੂਹੰਦ ਸਕੀਮ ਤਹਿਤ ਕਿਸਾਨਾਂ ਨੂੰ ਮੁਹਈਆ ਕਰਵਾਈ ਗਈ ਖੇਤੀ ਮਸ਼ੀਨਰੀ ਜਿਵੇਂ ਹੈਪੀ ਸੀਡਰ,ਸੁਪਰ ਸੀਡਰ ,ਸ੍ਰਫੇਸ ਸੀਡਰ ਚਾਲਕ ਜਾਂ…