ਨੁੱਕੜ ਨਾਟਕ ਰਾਹੀਂ ਹਲਕਾ ਬੱਲੂਆਣਾ ਦੇ ਵੋਟਰਾਂ ਨੂੰ ਵਿਸ਼ੇਸ਼ ਤੌਰ ’ਤੇ ਕੀਤਾ ਗਿਆ ਜਾਗਰੁਕ
ਬੱਲੂਆਣਾ 9 ਮਈ (ਪੰਜਾਬੀ ਖ਼ਬਰਨਾਮਾ): ਜ਼ਿਲ੍ਹਾ ਚੋਣ ਅਧਿਕਾਰੀ ਡਾ ਸੇਨੂ ਦੁੱਗਲ ਵੱਲੋਂ ਹਲਕਾ ਬੱਲੂਆਣਾ ਵਿਖੇ ਲੋਕ ਸਭਾ ਚੋਣਾਂ 2024 ਵਿੱਚ 100 ਫੀਸਦੀ ਵੋਟ ਪ੍ਰਤੀਸ਼ਤਤਾ ਕਰਨ ਦੇ ਮੰਤਵ ਨਾਲ ਸਹਾਇਕ ਰਿਟਰਨਿੰਗ ਅਫ਼ਸਰ ਬੱਲੂਆਣਾ ਸ. ਅਮਰਿੰਦਰ ਸਿੰਘ ਮੱਲੀ ਏ. ਡੀ.…
