Tag: ਪੰਜਾਬ

ਅੰਮ੍ਰਿਤਸਰ ਦੀ ਗਰੀਨਫੀਲਡ ਕਲੋਨੀ ਦੀ ਇੱਕ ਕੋਠੀ ’ਚ ਹੋਇਆ ਜ਼ੋਰਦਾਰ ਧਮਾਕਾ; ਮਕਾਨ ਮਾਲਿਕ ਗੰਭੀਰ ਜ਼ਖਮੀ, ਜਾਣੋ ਕਾਰਨ

Amritsar Blast News(ਪੰਜਾਬੀ ਖ਼ਬਰਨਾਮਾ): ਗੁਰੂ ਨਗਰੀ ਅੰਮ੍ਰਿਤਸਰ ਦੇ ਮਜੀਠਾ ਰੋਡ ਸਥਿਤ ਗਰੀਨਫੀਲਡ ਕਲੋਨੀ ਦੀ ਇਕ ਕੋਠੀ ’ਚ ਜ਼ੋਰਦਾਰ ਧਮਾਕਾ ਹੋਇਆ। ਇਹ ਧਮਾਕਾ ਇੰਨ੍ਹਾਂ ਜਿਆਦਾ ਭਿਆਨਕ ਸੀ ਕਿ ਪੂਰੇ ਇਲਾਕੇ ’ਚ ਦਹਿਸ਼ਤ…

ਕਿਸਾਨ, ਝੋਨੇ ਦੀ ਪੀ.ਆਰ. 131 ਕਿਸਮ ਦਾ ਬੀਜ ਖ੍ਰੀਦਣ ਸਮੇਂ ਬਿੱਲ ਜ਼ਰੂਰ ਲੈਣ :ਮੁੱਖ ਖੇਤੀਬਾੜੀ ਅਫਸਰ

ਫਰੀਦਕੋਟ 9 ਮਈ 2024 (ਪੰਜਾਬੀ ਖ਼ਬਰਨਾ ): ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਸਾਉਣੀ 2024 ਦੇ ਸੀਜਨ ਦੌਰਾਨ ਝੋਨੇ ਦੀ ਕਿਸਮ ਪੀ.ਆਰ. 131 ਦੀ ਜਿਆਦਾ ਮੰਗ ਹੋਣ ਕਾਰਨ…

FedEx ਏਅਰਲਾਈਨਜ਼ ਦੇ ਬੋਇੰਗ 767 ਕਾਰਗੋ ਜਹਾਜ਼ ਦਾ ਫਰੰਟ ਲੈਂਡਿੰਗ ਗੇਅਰ ਹੋਇਆ ਫੇਲ, ਹੋਈ ਖਤਰਨਾਕ ਲੈਂਡਿੰਗ, ਦੇਖੋ ਵੀਡੀਓ

FedEx Airlines Cargo Plane(ਪੰਜਾਬੀ ਖ਼ਬਰਨਾਮਾ): ਫੇਡਏਕਸ ਏਅਰਲਾਈਨਜ਼ ਦੇ ਬੋਇੰਗ 767 ਕਾਰਗੋ ਜਹਾਜ਼ ਦੇ ਹਵਾਬਾਜ਼ੀ ਅਧਿਕਾਰੀਆਂ ਦੀ ਉਸ ਸਮੇਂ ਸਾਹ ਰੁਕ ਗਏ ਜਦੋ ਇਸਦਾ ਲੈਂਡਿੰਗ ਗੇਅਰ ਮੱਧ ਹਵਾ ਵਿੱਚ ਅਸਫਲ ਹੋ ਗਿਆ।…

ਵਿਸ਼ਵ ਥੈਲੇਸੀਮੀਆ ਅਤੇ ਹੀਮੋਫੀਲੀਆ ਦਿਵਸ ਮੌਕੇ ਲਗਾਇਆ ਜਾਗਰੂਕਤਾ ਕੈਂਪ

ਫਿਰੋਜ਼ਪੁਰ, 8 ਮਈ (ਪੰਜਾਬੀ ਖ਼ਬਰਨਾਮਾ): ਵਿਸ਼ਵ ਥੈਲੇਸੀਮੀਆ ਦਿਵਸ ਮੌਕੇ ਸਿਵਲ ਸਰਜਨ ਫਿਰੋਜ਼ਪੁਰ ਡਾ. ਮੀਨਾਕਸ਼ੀ ਅਬਰੋਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫਸਰ ਡਾ. ਵਿਸ਼ਾਲ ਬਜਾਜ ਦੀ ਅਗਵਾਈ ਵਿੱਚ ਜ਼ਿਲ੍ਹਾ ਹਸਪਤਾਲ ਫਿਰੋਜ਼ਪੁਰ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ…

ਸਵੀਪ ਟੀਮ ਨੇ ਸਿਵਲ ਹਸਪਤਾਲ ਤੇ ਦਾਣਾ ਮੰਡੀ ਵਿਖੇ ਵੋਟਰ ਜਾਗਰੂਕਤਾ ਦਾ ਦਿੱਤਾ ਸੁਨੇਹਾ

ਫ਼ਿਰੋਜ਼ਪੁਰ 08 ਮਈ 2024(ਪੰਜਾਬੀ ਖ਼ਬਰਨਾਮਾ): ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਦੀ ਅਗਵਾਈ ਵਿੱਚ ਆਗਾਮੀ ਲੋਕ ਸਭਾ ਚੋਣਾਂ ਵਿੱਚ ਜ਼ਿਲ੍ਹੇ ਭਰ ਵਿੱਚ ਵੱਧ ਤੋਂ ਵੱਧ ਮਤਦਾਨ ਲਈ ਸਵੀਪ ਟੀਮ ਵੱਲੋਂ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ…

ਖਰਚਾ ਨਿਗਰਾਨ ਵੱਲੋਂ ਫਾਜ਼ਿਲਕਾ ਦਾ ਦੌਰਾ, ਜ਼ਿਲ੍ਹਾ ਖਰਚਾ ਮਾਨੀਟਰਿੰਗ ਸੈੱਲ ਦੇ ਅਧਿਕਾਰੀਆਂ ਨਾਲ ਮੀਟਿੰਗ

ਫਾਜ਼ਿਲਕਾ, 08 ਮਈ 2024 (ਪੰਜਾਬੀ ਖ਼ਬਰਨਾਮਾ): ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਲੋਕ ਸਭਾ ਹਲਕਾ 10-ਫਿਰੋਜ਼ਪੁਰ ਲਈ ਨਿਯੁਕਤ ਖਰਚਾ ਨਿਗਰਾਨ ਸ੍ਰੀ ਨਗੇਂਦਰ ਯਾਦਵ ਆਈ.ਆਰ.ਐੱਸ. ਵੱਲੋਂ ਅੱਜ ਫਾ਼ਜਿਲਕਾ ਜ਼ਿਲ੍ਹੇ ਦੇ ਦੌਰਾ…

ਜ਼ਿਲ੍ਹਾ ਮੈਜਿਸਟਰੇਟ ਨੇ ਹੁਸ਼ਿਆਰਪੁਰ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

ਹੁਸ਼ਿਆਰਪੁਰ, 8 ਮਈ (ਪੰਜਾਬੀ ਖ਼ਬਰਨਾਮਾ): ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਕੋਮਲ ਮਿੱਤਲ ਵੱਲੋਂ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ…

ਜ਼ਿਲ੍ਹਾ ਸਵੀਪ ਟੀਮ ਵੱਲੋਂ ਸਵੀਪ ਗਤੀਵਿਧੀ ਕਰਵਾਈਆਂ ਗਈਆਂ

ਬਰਨਾਲਾ, 8 ਮਈ (ਪੰਜਾਬੀ ਖ਼ਬਰਨਾਮਾ): ਡਿਪਟੀ ਕਮਿਸ਼ਨਰ ਬਰਨਾਲਾ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀਮਤੀ ਪੂਨਮਦੀਪ ਕੌਰ ਦੀ ਅਗਵਾਈ ਵਿੱਚ ਜ਼ਿਲ੍ਹਾ ਸਵੀਪ ਟੀਮ ਵੱਲੋਂ ਲੋਕਾਂ ਨੂੰ ਲੋਕ ਸਭਾ ਚੋਣਾਂ 2024 ਦੇ ਮੱਦੇਨਜਰ ਵੋਟ ਦੇ…

ਉਮੀਦਵਾਰਾਂ ਵੱਲੋਂ ਕੀਤੇ ਜਾਣ ਵਾਲੇ ਚੋਣ ਖਰਚਿਆਂ ‘ਤੇ ਰੱਖੀ ਜਾਵੇ ਤਿੱਖੀ ਨਜ਼ਰ : ਖ਼ਰਚਾ ਅਬਜ਼ਰਵਰ

ਹੁਸ਼ਿਆਰਪੁਰ, 8 ਮਈ (ਪੰਜਾਬੀ ਖ਼ਬਰਨਾਮਾ): ਆਗਾਮੀ ਲੋਕ ਸਭਾ ਚੋਣਾਂ ਲਈ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਹਲਕਾ ਹੁਸ਼ਿਆਰਪੁਰ ਲਈ ਨਿਯੁਕਤ ਕੀਤੇ ਗਏ ਖਰਚਾ ਅਬਜ਼ਰਵਰਾ ਪਵਨ ਕੁਮਾਰ ਖੇਤਾਨ, ਆਈ.ਆਰ.ਐਸ ਨੇ ਅੱਜ ਜ਼ਿਲ੍ਹਾ…

ਫਾਜ਼ਿਲਕਾ ਵਿਚ ਲਗਾਤਾਰ ਕੀਤੀਆਂ ਜਾ ਰਹੀਆਂ ਹਨ ਮਲੇਰੀਆ ਅਤੇ ਡੇਂਗੂ ਵਿਰੋਧੀ ਗਤੀਵਿਧੀਆਂ: ਡਾ ਰੋਹਿਤ ਗੋਇਲ

ਫਾਜ਼ਿਲਕਾ 8 ਮਈ (ਪੰਜਾਬੀ ਖ਼ਬਰਨਾਮਾ): ਸਿਵਲ ਸਰਜਨ ਫਾਜਿਲਕਾ ਦੇ ਹੁਕਮਾਂ ਅਨੁਸਾਰ ਐੱਸ ਐਮ ਓ ਡਾਕਟਰ ਰੋਹਿਤ ਗੋਇਲ ਦੀ ਦੇਖਰੇਖ ਵਿੱਚ  ਫਾਜਿਲਕਾ ਸ਼ਹਿਰ  ਵਿੱਚ ਮਲੇਰੀਆ ਅਤੇ ਡੇਂਗੂ ਵਿਰੋਧੀ ਗਤੀਵਿਧੀਆਂ ਚੱਲ ਰਹੀਆਂ ਹਨ। ਬਰਸਾਤਾਂ…