ਪ੍ਰਸ਼ਾਸਨ ਵੱਲੋਂ ਬਜ਼ੁਰਗ ਤੇ ਸਰੀਰਕ ਤੌਰ ਉੱਪਰ ਅਸਮਰੱਥ ਵੋਟਰਾਂ ਨੂੰ ਘਰ ਤੋਂ ਵੋਟ ਪਾਉਣ ਦੀ ਸਹੂਲਤ ਪ੍ਰਦਾਨ
ਜਲੰਧਰ, 28 ਮਈ (ਪੰਜਾਬੀ ਖਬਰਨਾਮਾ) : ਚੋਣਾਂ ਵਿੱਚ ਹਰੇਕ ਵੋਟਰ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣ ਦੇ ਮੰਤਵ ਨਾਲ ਜਲੰਧਰ ਪ੍ਰਸ਼ਾਸਨ ਨੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ…
