Tag: ਪੰਜਾਬ

ਲੋਕ ਸਭਾ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ, ਐਸ ਐਸ ਟੀ ਟੀਮਾਂ ਤਾਇਨਾਤ — ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ,7 ਮਈ (ਪੰਜਾਬੀ ਖ਼ਬਰਨਾਮਾ): ਲੋਕ ਸਭਾ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਹੋਣ ਦੇ ਨਾਲ ਹੀ ਨਾਮਜਦਗੀਆਂ ਦੀ ਪ੍ਰਕ੍ਰਿਆ ਸ਼ੁਰੂ ਹੋ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਜਿ਼ਲ੍ਹਾ ਚੋਣ ਅਫ਼ਸਰ ਕਮ…

Lok Sabha Elections: ਕਾਂਗਰਸ ਨੇ ਫਿਰੋਜ਼ਪੁਰ ਤੋਂ ਐਲਾਨਿਆ ਉਮੀਦਵਾਰ

(ਪੰਜਾਬੀ ਖ਼ਬਰਨਾਮਾ):ਕਾਂਗਰਸ ਨੇ ਫਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਸ਼ੇਰ ਸਿੰਘ ਘੁਬਾਇਆ (Sher Singh Ghubaya) ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਦੱਸ ਦਈਏ ਕਿ ਸਾਬਕਾ ਮੈਂਬਰ ਪਾਰਲੀਮੈਂਟ ਸ਼ੇਰ ਸਿੰਘ ਘੁਬਾਇਆ ਦਾ ਬੀਤੇ…

ਲੋਕ ਸਭਾ ਚੋਣਾਂ ਲਈ 14 ਮਈ ਸ਼ਾਮ 03:00 ਵਜੇ ਤੱਕ ਦਾਖਲ ਕੀਤੀਆਂ ਜਾ ਸਕਦੀਆਂ ਹਨ ਨਾਮਜ਼ਦਗੀਆਂ

ਫ਼ਤਹਿਗੜ੍ਹ ਸਾਹਿਬ, 07 ਮਈ (ਪੰਜਾਬੀ ਖ਼ਬਰਨਾਮਾ): ਭਾਰਤ ਦੇ ਚੋਣ ਕਮਿਸ਼ਨ ਵੱਲੋਂ ਨਿਸ਼ਚਿਤ ਕੀਤੇ ਸ਼ਡਿਊਲ ਅਨੁਸਾਰ ਅਗਾਮੀ ਲੋਕ ਸਭਾ ਚੋਣਾਂ ਲਈ ਚੋਣ ਹਲਕਾ 08-ਫ਼ਤਹਿਗੜ੍ਹ ਸਾਹਿਬ (ਅ:ਜ:) ਵਿੱਚ ਇੱਕ ਲੋਕ ਸਭਾ ਮੈਂਬਰ…

Sher Singh Ghubaya: ਕਾਂਗਰਸ ਨੇ ਫਿਰੋਜ਼ਪੁਰ ਤੋਂ ਸ਼ੇਰ ਸਿੰਘ ਘੁਬਾਇਆ ਨੂੰ ਐਲਾਨਿਆ ਉਮੀਦਵਾਰ

Sher Singh Ghubaya(ਪੰਜਾਬੀ ਖ਼ਬਰਨਾਮਾ): ਪੰਜਾਬ ਵਿੱਚ ਕਾਂਗਰਸ ਨੇ ਫਿਰੋਜ਼ਪੁਰ ਲੋਕ ਸਭਾ ਸੀਟ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਨੇ ਸ਼ੇਰ ਸਿੰਘ ਘੁਬਾਇਆ ਨੂੰ ਟਿਕਟ ਦਿੱਤੀ ਹੈ। ਘੁਬਾਇਆ ਸਾਲ…

ਦੁਬਈ ‘ਚ ਪੰਜਾਬੀ ਨੌਜਵਾਨ ਦਾ ਦਿਨ-ਦਿਹਾੜੇ ਕਤਲ, ਮਾਂ ਦਾ ਰੋ-ਰੋ ਹੋਇਆ ਬੁਰਾ ਹਾਲ

Punjabi Youth murder in Dubai(ਪੰਜਾਬੀ ਖ਼ਬਰਨਾਮਾ): ਦੁਬਈ ਤੋਂ ਪੰਜਾਬ ਲਈ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇਥੇ ਜਲੰਧਰ (Jalandhar News) ਦੇ ਇੱਕ ਨੌਜਵਾਨ ਨੂੰ ਪੰਜਾਬ ਦੇ ਨੌਜਵਾਨ ਨੇ ਹੀ ਤੇਜ਼ਧਾਰ…

ਫਾਜ਼ਿਲਕਾ ਦੇ ਸਿਹਤ ਸੈਂਟਰਾਂ ਵਿਚ ਲੋਕਾਂ ਨੂੰ ਅਸਥਮਾ ਬਿਮਾਰੀ ਬਾਰੇ ਕੀਤਾ ਗਿਆ ਜਾਗਰੂਕ

ਫਾਜ਼ਿਲਕਾ 7 ਮਈ 2024(ਪੰਜਾਬੀ ਖ਼ਬਰਨਾਮਾ): ਸਿਹਤ ਵਿਭਾਗ ਵੱਲੋਂ ਜਾਗਰੂਕਤਾ ਪ੍ਰੋਗਰਾਮ ਮਨਾ ਕੇ ਲੋਕਾਂ ਨੂੰ ਅਸਥਮਾ (ਦਮੇ) ਦੀ ਬਿਮਾਰੀ ਦੀ ਰੋਕਥਾਮ ਬਾਰੇ ਜਾਗਰੂਕ ਕੀਤਾ ਗਿਆ। ਇਸ ਸਾਲ 8 ਮਈ 2024 ਨੂੰ ਦੁਨੀਆ…

ਮਹੱਤਤਾ ਤੋਂ ਕਰਵਾਇਆ ਜਾਣੂੰ ਸਕੂਲੀ ਬੱਚਿਆਂ ਵੱਲੋਂ ਖੇਡੇ ਗਏ ਨੁੱਕੜ ਨਾਟਕ ਦੀ ਕੀਤੀ ਪ੍ਰਸੰਸਾ

ਅਬੋਹਰ/ਫਾਜ਼ਿਲਕਾ 7 ਮਈ 2024(ਪੰਜਾਬੀ ਖ਼ਬਰਨਾਮਾ): ਲੋਕ ਸਭਾ ਚੋਣਾਂ-2024 ਨੂੰ ਮੱਦੇਨਜ਼ਰ ਰੱਖਦਿਆਂ ਹੇਠ ਨੌਜਵਾਨ ਵੋਟਰਾਂ ਨੂੰ ਵੋਟ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਨ ਲਈ ਸਰਕਾਰੀ ਮਾਡਲ ਹਾਈ ਸਕੂਲ ਅਬੋਹਰ ਵਿੱਚ ਨੁੱਕੜ ਨਾਟਕ…

 ਲੋਕ ਸਭਾ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ, ਐਸਐਸਟੀ ਟੀਮਾਂ ਤਾਇਨਾਤ—ਡਿਪਟੀ ਕਮਿਸ਼ਨਰ —ਨਿਰਪੱਖ ਚੋਣਾਂ ਲਈ ਤਿਆਰੀਆਂ ਮੁਕੰਮਲ— —1 ਜੂਨ ਨੂੰ ਹੋਣਗੀਆਂ ਚੋਣਾਂ

ਫਾਜਿ਼ਲਕਾ,7 ਮਈ(ਪੰਜਾਬੀ ਖ਼ਬਰਨਾਮਾ): ਲੋਕ ਸਭਾ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਹੋਣ ਦੇ ਨਾਲ ਹੀ ਨਾਮਜਦਗੀਆਂ ਦੀ ਪ੍ਰਕ੍ਰਿਆ ਸ਼ੁਰੂ ਹੋ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਜਿ਼ਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਫਾਜਿ਼ਲਕਾ ਡਾ:…

ਜ਼ੀਰਕਪੁਰ ਵਿਚ ਮਾਂ ਨਾਲ ਸਕੂਲ ਜਾ ਰਹੀ 7ਵੀਂ ਦੀ ਵਿਦਿਆਰਥਣ ਦੀ ਸੜਕ ਹਾਦਸੇ ’ਚ ਮੌਤ

(ਪੰਜਾਬੀ ਖ਼ਬਰਨਾਮਾ): ਜ਼ੀਰਕਪੁਰ ਵਿਚ ਸੜਕ ਹਾਦਸੇ ਵਿਚ ਇਕ ਵਿਦਿਆਰਥਣ ਦੀ ਮੌਤ ਹੋ ਗਈ ਹੈ। 7ਵੀਂ ਦੀ ਇਹ ਵਿਦਿਆਰਥਣ ਆਪਣੀ ਮਾਂ ਨਾਲ ਸਕੂਲ ਜਾ ਰਹੀ, ਇਸ ਦੌਰਾਨ ਚੰਡੀਗੜ੍ਹ-ਅੰਬਾਲਾ ਕੌਮੀ ਸ਼ਾਹਰਾਹ ਉਤੇ ਸਿੰਘਪੁਰਾ…

10 ਸਾਲ ਦੇ ਸਿੱਖ ਬੱਚੇ ਦੀ ਕਹਾਣੀ ਨੇ ਆਨੰਦ ਮਹਿੰਦਰਾ ਨੂੰ ਕੀਤਾ ਭਾਵੁਕ, ਉਦਯੋਗਪਤੀ ਨੇ ਮਦਦ ਲਈ ਵਧਾਇਆ ਹੱਥ

Anand Mahindra(ਪੰਜਾਬੀ ਖ਼ਬਰਨਾਮਾ): ਆਪਣੇ ਸਮਾਜ ਸੇਵੀ ਕੰਮਾਂ ਨੂੰ ਲੈ ਕੇ ਆਨੰਦ ਮਹਿੰਦਰਾ ਹਮੇਸ਼ਾ ਚਰਚਾ ਵਿੱਚ ਰਹਿੰਦੇ ਹਨ। ਹੁਣ ਉਨ੍ਹਾਂ ਨੇ ਇੱਕ 10 ਸਾਲ ਦੇ ਬੱਚੇ ਦੀ ਮਦਦ ਲਈ ਹੱਥ ਵਧਾਇਆ ਹੈ।…