ਜ਼ਿਲ੍ਹਾ ਬਿਊਰੋ-ਕਮ-ਮਾਡਲ ਕੈਰੀਅਰ ਸੈਂਟਰ ਵੱਲੋਂ ਵਿਦਿਆਰਥੀਆਂ ਨਾਲ ਕੈਰੀਆਰ ਟਾਕ ਪ੍ਰੋਗਰਾਮ ਆਯੋਜਿਤਕੈਰੀਆਰ ਟਾਕ ਵਿੱਚ ਲਗਭਗ 42 ਵਿਦਿਆਰਥੀਆਂ ਨੇ ਲਿਆ ਭਾਗ: ਜ਼ਿਲ੍ਹਾ ਰੋਜਗਾਰ ਅਫ਼ਸਰ
ਨਵਾਂਸ਼ਹਿਰ, 2 ਮਈ 2024(ਪੰਜਾਬੀ ਖ਼ਬਰਨਾਮਾ):-ਡਿਪਟੀ ਕਮਿਸ਼ਨਰ ਸ਼੍ਰੀ ਨਵਜੋਤ ਪਾਲ ਸਿੰਘ ਰੰਧਾਵਾ, ਆਈ.ਏ.ਐਸ, ਸ਼ਹੀਦ ਭਗਤ ਸਿੰਘ ਨਗਰ ਦੀ ਯੋਗ ਅਗਵਾਈ ਤਹਿਤ ਜ਼ਿਲ੍ਹਾ ਬਿਊਰੋ—ਕਮ—ਮਾਡਲ ਕੈਰੀਅਰ ਸੈਂਟਰ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਦੋਆਬਾ…
