Barnala: ਡੇਰਾ ਪ੍ਰੇਮੀਆਂ ਨਾਲ ਭਰੀ ਬੱਸ ਹੋਈ ਹਾਦਸੇ ਦਾ ਸ਼ਿਕਾਰ, 30 ਤੋਂ ਵੱਧ ਲੋਕ ਹੋਏ ਜ਼ਖਮੀ, ਬੱਸ ਚਾਲਕ ਫਰਾਰ
Barnala Bus Accident(ਪੰਜਾਬੀ ਖ਼ਬਰਨਾਮਾ): ਬਰਨਾਲਾ ਤੋਂ ਡੇਰਾ ਸਿਰਸਾ ਜਾ ਰਹੀ ਬੱਸ ਹਾਦਸੇ ਦਾ ਸ਼ਿਕਾਰ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਸਤਿਸੰਗ ’ਚ ਸ਼ਾਮਲ ਹੋਣ ਲਈ ਡੇਰਾ ਪ੍ਰੇਮੀਆਂ…
