Punjab News : MBBS ਡਾਕਟਰ ਨੇ ਕੀਤੀ ਖ਼ੁਦਕੁਸ਼ੀ, MD ਦੀ ਕਰ ਰਹੀ ਸੀ ਤਿਆਰੀ; ਘਰ ‘ਚ ਲਟਕਦੀ ਮਿਲੀ ਲਾਸ਼
ਹਰਪ੍ਰੀਤ ਚਾਨਾ, ਫਰੀਦਕੋਟ(ਪੰਜਾਬੀ ਖ਼ਬਰਨਾਮਾ) : ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ‘ਚ ਇੰਟਰਨਸ਼ਿਪ ਕਰ ਰਹੀ ਐਮਬੀਬੀਐਸ ਡਾਕਟਰ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਜਾਣਕਾਰੀ ਅਨੁਸਾਰ ਡਾਕਟਰ ਦੀ ਫਰੀਦਕੋਟ ਵਿਖੇ…
