Tag: ਪੰਜਾਬ

ਅਫਗਾਨ ਹਮਲੇ ਤੋਂ ਬਾਅਦ ਪਾਕਿ ਰੱਖਿਆ ਮੰਤਰੀ ਨੇ ਭਾਰਤ ਨੂੰ ਠਹਿਰਾਇਆ ਹਮਲਿਆਂ ਲਈ ਜ਼ਿੰਮੇਵਾਰ

ਨਵੀਂ ਦਿੱਲੀ, 16 ਅਕਤੂਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜਾ ਆਸਿਫ ਨੇ ਅਫਗਾਨਿਸਤਾਨ ‘ਤੇ ਭਾਰਤ ਲਈ ਪ੍ਰੌਕਸੀ ਯੁੱਧ ਲੜਨ ਦਾ ਗੰਭੀਰ ਦੋਸ਼ ਲਗਾਇਆ ਹੈ। ਉਨ੍ਹਾਂ ਕਿਹਾ ਕਿ…

ਸਥਾਈ ਲੋਕ ਅਦਾਲਤਾਂ ਦੇ ਮੈਂਬਰਾਂ ਨਾਲ ਮਜ਼ਦੂਰਾਂ ਵਾਂਗ ਵਰਤਾਵ, ਕੇਂਦਰ ਸਰਕਾਰ ਨੂੰ ਹਾਈਕੋਰਟ ਵੱਲੋਂ ਨੋਟਿਸ

 ਚੰਡੀਗੜ੍ਹ, 16 ਅਕਤੂਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਚੀਫ ਜਸਟਿਸ ਅਤੇ ਜਸਟਿਸ ਸੰਜੀਵ ਬੇਰੀ ਦੇ ਬੈਂਚ ਨੇ ਜਨਹਿੱਤ ਪਟੀਸ਼ਨ ’ਤੇ ਸੁਣਵਾਈ ਕਰਦੇ ਹੋਏ ਕੇਂਦਰੀ ਕਾਨੂੰਨ ਮੰਤਰਾਲੇ ਨੂੰ ਨੋਟਿਸ ਜਾਰੀ ਕੀਤਾ ਗਿਆ…

ਆਪ ਦੇ ਰਾਜਿੰਦਰ ਗੁਪਤਾ ਰਾਜ ਸਭਾ ਲਈ ਪੰਜਾਬ ਤੋਂ ਬਿਨਾਂ ਮੁਕਾਬਲੇ ਚੁਣੇ ਗਏ

ਚੰਡੀਗੜ੍ਹ, 16 ਅਕਤੂਬਰ 2025 (ਪੰਜਾਬੀ ਖਬਰਨਾਮਾ ਬਿਊਰੋ):- Rajendra Gupta Rajya Sabha Member- ਰਾਜਿੰਦਰ ਗੁਪਤਾ ਪੰਜਾਬ ਤੋਂ ਰਾਜ ਸਭਾ ਲਈ ਬਿਨਾਂ ਮੁਕਾਬਲਾ ਚੁਣੇ ਗਏ ਹਨ। ਰਾਜਿੰਦਰ ਗੁਪਤਾ ਦੌੜ ਵਿੱਚ ਇਕੱਲੇ ਹੀ…

CBI ਦੀ ਵੱਡੀ ਕਾਰਵਾਈ: ਰੋਪੜ ਰੇਂਜ ਦੇ ਡੀ.ਆਈ.ਜੀ ਹਰਚਰਨ ਸਿੰਘ ਭੁੱਲਰ ਗ੍ਰਿਫ਼ਤਾਰ

ਐਸ.ਏ.ਐਸ ਨਗਰ, 16 ਅਕਤੂਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਪੰਜਾਬ ਪੁਲਿਸ ਦੇ ਰੋਪੜ ਰੇਂਜ ਦੇ ਡਿਪਟੀ ਇੰਸਪੈਕਟਰ ਜਨਰਲ (ਡੀ.ਆਈ.ਜੀ) ਹਰਚਰਨ ਸਿੰਘ ਭੁੱਲਰ ਨੂੰ ਕੇਂਦਰੀ ਜਾਂਚ ਬਿਊਰੋ (CBI) ਵੱਲੋਂ ਗ੍ਰਿਫ਼ਤਾਰ ਕੀਤਾ ਗਿਆ…

ਬਟਾਲਾ ਹਲਕੇ ਦਾ ਵਿਕਾਸ ਤੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਮੇਰੀ ਪ੍ਰਮੁੱਖਤਾ-ਵਿਧਇਕ ਸ਼ੈਰੀ ਕਲਸੀ

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਬਟਾਲਾ। ਬਟਾਲਾ ਹਲਕੇ ਦਾ ਵਿਕਾਸ ਤੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਮੇਰੀ ਪ੍ਰਮੁੱਖਤਾ-ਵਿਧਇਕ ਸ਼ੈਰੀ ਕਲਸੀ ਵਿਧਾਇਕ ਸ਼ੈਰੀ ਕਲਸੀ ਨੇ ਲੋਕ ਮਿਲਣੀ ਕਰਕੇ ਲੋਕਾਂ ਦੀਆਂ ਸੁਣੀਆਂ…

ਗੁਰਦਾਸਪੁਰ ਦੇ ਕਲਾਨੌਰ ਨੇੜੇ ਕੈਬਨਿਟ ਮੰਤਰੀ ਹਰਭਜਨ ਸਿੰਘ ETO ਦੀ ਗੱਡੀ ਦਾ ਭਿਆਨਕ ਐਕਸੀਡੈਂਟ, 4 ਗੰਨਮੈਨ ਗੰਭੀਰ ਜ਼ਖ਼ਮੀ

ਚੰਡੀਗੜ੍ਹ, 15 ਅਕਤੂਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਬੁੱਧਵਾਰ ਨੂੰ ਕਲਾਨੌਰ ਗੁਰਦਾਸਪੁਰ ਮਾਰਗ ‘ਤੇ ਪੈਂਦੇ ਅੱਡੇ ਨਰਾਂਵਾਲੀ ਦੇ ਨਜ਼ਦੀਕ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਦੀ ਪਾਇਲਟ ਗੱਡੀ ਅਤੇ ਸਵਿੱਫਟ ਗੱਡੀ ਦਾ…

ਮੁਹਾਲੀ ਵਿੱਚ ਹੋਵੇਗਾ ਪੰਜਾਬ ਨਿਵੇਸ਼ਕ ਸੰਮੇਲਨ, CM ਮਾਨ ਨੇ ਉਦਯੋਗਪਤੀਆਂ ਨੂੰ ਨਿਵੇਸ਼ ਲਈ ਦਿੱਤਾ ਸੱਦਾ

ਚੰਡੀਗੜ੍ਹ, 15 ਅਕਤੂਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਕਰਨਾਟਕ ਦੀ ਰਾਜਧਾਨੀ ਬੈਂਗਲੁਰੂ ਵਿੱਚ ਪ੍ਰਮੁੱਖ ਉਦਯੋਗਪਤੀਆਂ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ’ਚ ਨਿਵੇਸ਼ ਕਰਨ ਦਾ…

ਬਿਕਰਮ ਮਜੀਠੀਆ ਲਈ ਹਾਈਕੋਰਟ ਤੋਂ ਝਟਕਾ, ਕੇਸ ਸੰਬੰਧੀ ਨਵੀਂ ਖ਼ਬਰ ਆਈ ਸਾਹਮਣੇ

ਚੰਡੀਗੜ੍ਹ, 15 ਅਕਤੂਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਮਜੀਠੀਆ ਨੇ ਆਪਣੇ ਵਿਰੁੱਧ ਚੱਲ ਰਹੇ ਆਮਦਨ ਤੋਂ ਵੱਧ ਜਾਇਦਾਦ ਦੇ ਕੇਸ ਵਿੱਚ ਜਮਾਨਤ ਲਈ ਹਾਈਕੋਰਟ ਦਾ ਦਰਵਾਜ਼ਾ ਖਟਖਟਾਇਆ ਸੀ। ਮਜੀਠੀਆ ਦੀ ਜਮਾਨਤ…

ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ ਨੇ ਪਰਾਲੀ ਸਾੜਨ ਰੋਕਥਾਮ ਲਈ ਕੀਤੀ ਵਿਸ਼ੇਸ਼ ਮੀਟਿੰਗ

 ਕਿਸਾਨਾਂ ਨਾਲ ਨਿਰੰਤਰ ਰਾਬਤਾ ਕਾਇਮ ਕਰਕੇ ਜਾਗਰੂਕਤਾ ਵਧਾਉਣ ਦੇ ਦਿੱਤੇ ਨਿਰਦੇਸ਼ ਡਿਪਟੀ ਕਮਿਸ਼ਨਰ ਨੇ ਉੱਨਤ ਕਿਸਾਨ ਐਪ ਰਾਹੀਂ ਕਿਸਾਨਾਂ ਨੂੰ ਨਵੀਂ ਤਕਨਾਲੋਜੀ ਨਾਲ ਜੋੜਨ ’ਤੇ ਦਿੱਤਾ ਜ਼ੋਰ ਮਾਲੇਰਕੋਟਲਾ, 14 ਅਕਤੂਬਰ:               ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਪੂਰੀ ਤਰ੍ਹਾਂ ਰੋਕਣ ਲਈ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਵੱਲੋਂ ਅੱਜ ਵਿਭਾਗੀ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਸੀਨੀਅਰ ਕਪਤਾਨ ਪੁਲਿਸ ਗਗਨ ਅਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ, ਸਹਾਇਕ ਕਮਿਸ਼ਨਰ ਰਾਕੇਸ਼ ਗਰਗ, ਮੁੱਖ ਖੇਤੀਬਾੜੀ ਅਫ਼ਸਰ ਡਾ. ਧਰਮਿੰਦਰਜੀਤ ਸਿੰਘ, ਖੇਤੀਬਾੜੀ ਅਫ਼ਸਰ ਪਰਦੀਪ ਸਿੰਘ ਟਿਵਾਣਾ, ਡਿਪਟੀ ਰਜਿਸਟਰਾਰ ਕੋਆਪਰੇਟਿਵ ਸਭਾਵਾਂ ਕਰਨਵੀਰ ਰੰਧਾਵਾ, ਸਹਾਇਕ ਰਜਿਸਟਰਾਰ ਸਿਮਰਨਪ੍ਰੀਤ ਕੌਰ, ਡੀ.ਐਸ.ਪੀ. ਮਾਨਵਜੀਤ ਸਿੰਘ, ਡੀ.ਐਸ.ਪੀ. ਸਤੀਸ਼ ਕੁਮਾਰ,  ਏ.ਐਫ.ਐਸ.ਓ. ਰਾਜਨ ਗੁਪਤਾ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।          ਡਿਪਟੀ ਕਮਿਸ਼ਨਰ ਨੇ ਕਿਹਾ ਕਿ ਝੋਨੇ ਦੀ ਪਰਾਲੀ ਅਤੇ ਰਹਿੰਦ –ਖੂਹੰਦ ਨੂੰ ਸਾੜਨ ਤੋਂ ਰੋਕਣ ਲਈ ਸਿਵਲ ਅਤੇ ਪੁਲਿਸ ਪ੍ਰਸਾਸ਼ਨ ਵੱਲੋਂ ਲਗਾਤਾਰ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ । ਉਨ੍ਹਾਂ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਅਤੇ…

ਰਾਜ ਸਭਾ ਚੋਣ: ਤਿੰਨ ਆਜ਼ਾਦ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ, ਹੁਣ 24 ਅਕਤੂਬਰ ਨੂੰ ਇਕ ਸੀਟ ਲਈ ਵੋਟਿੰਗ

ਚੰਡੀਗੜ੍ਹ, 14 ਅਕਤੂਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਪੰਜਾਬ ਦੀ ਖਾਲੀ ਹੋਈ ਰਾਜ ਸਭਾ ਦੀ ਇਕ ਸੀਟ ਲਈ 24 ਅਕਤੂਬਰ ਨੂੰ ਹੋਣ ਵਾਲੀ ਚੋਣ ਵਾਸਤੇ ਭਰੇ ਤਿੰਨ ਆਜ਼ਾਦ ਉਮੀਦਵਾਰਾਂ ਦੇ ਕਾਗਜ਼…