Tag: ਪੰਜਾਬ

ਅਮਨ ਅਰੋੜਾ ਨੇ ਕੀਤਾ ਸਿਸੋਦੀਆ ਦਾ ਸਮਰਥਨ, ਵਿਰੋਧੀਆਂ ‘ਤੇ ਰਾਈ ਦਾ ਪਹਾੜ ਬਣਾਉਣ ਦੇ ਲਾਏ ਇਲਜ਼ਾਮ

ਚੰਡੀਗੜ੍ਹ, 19 ਅਗਸਤ, 2025 (ਪੰਜਾਬੀ ਖਬਰਨਾਮਾ ਬਿਊਰੋ ):- ਵਿਧਾਨ ਸਭਾ ਚੋਣਾਂ ਮੌਕੇ ਹਰ ਹੀਲਾ ਵਸੀਲਾ ਵਰਤਣ ਬਾਰੇ ਦਿੱਤੇ ਗਏ ਬਿਆਨ ਨਾਲ ਸਿਆਸੀ ਵਿਰੋਧੀ ਪਾਰਟੀਆਂ ਦੇ ਨਿਸ਼ਾਨੇ ’ਤੇ ਆਏ ਆਪ ਨੇਤਾ…

ਪੰਚਾਇਤ ਸਮਿਤੀਆਂ ਅਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਨੂੰ ਲੈ ਕੇ ਆਈ ਤਾਜ਼ਾ ਅਪਡੇਟ

19 ਅਗਸਤ, 2025 (ਪੰਜਾਬੀ ਖਬਰਨਾਮਾ ਬਿਊਰੋ ):- ਪੰਜਾਬ ਰਾਜ ਚੋਣ ਕਮਿਸ਼ਨ ਨੇ ਪੰਚਾਇਤ ਸਮਿਤੀਆਂ ਅਤੇ ਜ਼ਿਲ੍ਹਾ ਪਰਿਸ਼ਦ ਦੀਆਂ ਚੋਣਾਂ ਕਰਵਾਉਣ ਲਈ ਤਿਆਰੀਆਂ ਵਿੱਢ ਦਿੱਤੀਆਂ ਹਨ। ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ…

ਮਿਤੀ 18 ਤੋਂ 23 ਅਗਸਤ ਤੱਕ ਜ਼ਿਲ੍ਹੇ ਵਿੱਚ ਚਲੇਗਾ ਵਿਸ਼ੇਸ਼ ਟੀਕਾਕਰਨ ਹਫ਼ਤਾ: ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ

ਯੋਗ ਲਾਭਪਾਤਰੀਆਂ ਦਾ ਟੀਕਾਕਰਨ ਸਿਹਤ ਕਰਮੀ ਬਣਾਉਣ ਯਕੀਨੀ, ਕੋਈ ਵੀ ਬੱਚਾ ਨਾ ਰਹੇ ਵਾਂਝਾ ਤਰਨ ਤਾਰਨ, 18 ਅਗਸਤ :  ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ…

ਅਕਾਲੀ ਦਲ ਦੇ ਨਾਂ ਨੂੰ ਲੈ ਕੇ ਕਿਸੇ ਵੀ ਕਾਨੂੰਨੀ ਪ੍ਰਕਿਰਿਆ ਲਈ ਤਿਆਰ: ਗਿਆਨੀ ਹਰਪ੍ਰੀਤ

ਫਤਹਿਗੜ੍ਹ ਸਾਹਿਬ, 18 ਅਗਸਤ, 2025 (ਪੰਜਾਬੀ ਖਬਰਨਾਮਾ ਬਿਊਰੋ ):- ਨਵੇਂ ਹੋਂਦ ਵਿੱਚ ਆਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਨਾਮ…

ਹੜ੍ਹਾਂ ਨਾਲ ਨਜਿੱਠਣ ਲਈ ਪ੍ਰਸ਼ਾਸਨ ਤਿਆਰ: ਡਾ. ਬਲਬੀਰ

ਚੰਡੀਗੜ੍ਹ, 18 ਅਗਸਤ, 2025 (ਪੰਜਾਬੀ ਖਬਰਨਾਮਾ ਬਿਊਰੋ ):- ਸੂਬਾ ਸਰਕਾਰ ਹੜ੍ਹ ਦੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਪ੍ਰਭਾਵਿਤ ਖੇਤਰਾਂ ’ਚ ਸਮੇਂ ‘ਤੇ ਡਾਕਟਰੀ ਸਹਾਇਤਾ ਯਕੀਨੀ ਬਣਾਉਣ ਲਈ…

ਸੁਪਰੀਮ ਕੋਰਟ ਤੇ ਹਾਈਕੋਰਟ ਦੇ ਸੇਵਾ ਮੁਕਤ ਸਿੱਖ ਜੱਜਾਂ ਕੋਲੋ ਵੀ ਬੇਅਦਬੀ ਬਿੱਲ ਖਰੜੇ ‘ਚ ਸੋਧਾਂ ਲਈ ਕਮੇਟੀ ਕਾਨੂੰਨੀ ਸੁਝਾਓ ਲਵੇ: ਸ: ਧਾਲੀਵਾਲ

ਸੁਪਰੀਮ ਕੋਰਟ ਤੇ ਹਾਈਕੋਰਟ ਦੇ ਸੇਵਾ ਮੁਕਤ ਸਿੱਖ ਜੱਜਾਂ ਕੋਲੋ ਵੀ ਬੇਅਦਬੀ ਬਿੱਲ ਖਰੜੇ ‘ਚ ਸੋਧਾਂ ਲਈ ਕਮੇਟੀ ਕਾਨੂੰਨੀ ਸੁਝਾਓ ਲਵੇ: ਸ: ਧਾਲੀਵਾਲ -ਕਿਹਾ: ਸੁਪਰੀਮ ਕੋਰਟ ਦੇ ਫੈਸਲੇ ਦੀ ਰੌਸ਼ਨੀ ਚ…

ਕੈਬਿਨੇਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਦਰਿਆ ਵਿੱਚ ਪਾਣੀ ਦੇ ਵਧੇ ਪੱਧਰ ਕਰਕੇ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ ਅਤੇ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਮੱਦਦ ਦਾ ਭਰੋਸਾ ਦਿੱਤਾ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨਕੈਬਿਨੇਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਦਰਿਆ ਵਿੱਚ ਪਾਣੀ ਦੇ ਵਧੇ ਪੱਧਰ ਕਰਕੇ ਪ੍ਰਭਾਵਿਤ ਇਲਾਕਿਆਂ ਦਾ ਦੌਰਾਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ ਅਤੇ ਪੰਜਾਬ ਸਰਕਾਰ ਵੱਲੋਂ…

ਪੰਜਾਬ ਰੋਡਵੇਜ਼, ਪਨਬਸ ਤੇ PRTC ਕੰਟਰੈਕਟ ਕਰਮਚਾਰੀਆਂ ਦੀ ਹੜਤਾਲ ਅਸਥਾਈ ਤੌਰ ‘ਤੇ ਰੋਕੀ ਗਈ, CM ਮਾਨ ਨਾਲ ਮੀਟਿੰਗ ਹੋਣੀ ਤੈਅ

ਚੰਡੀਗੜ੍ਹ, 16 ਅਗਸਤ, 2025 (ਪੰਜਾਬੀ ਖਬਰਨਾਮਾ ਬਿਊਰੋ ):- ਪਿਛਲੇ ਦਿਨਾਂ ਤੋਂ ਕੱਚੇ ਮੁਲਾਜ਼ਮਾਂ ਪੱਕੇ ਕਰਨ ਠੇਕੇਦਾਰ ਪ੍ਰਥਾ ਖਤਮ ਕਰਨ ਅਤੇ ਕਿਲੋਮੀਟਰ ਸਕੀਮ ਬੱਸਾ ਦਾ ਟੈਡਰ ਰੱਦ ਕਰਨ ਸਬੰਧੀ ਚੱਲ ਰਹੀ…

ਆਜ਼ਾਦੀ ਦਿਵਸ : 11 ਵੱਖ-ਵੱਖ ਟੁਕੜੀਆਂ ਵੱਲੋਂ ਸ਼ਾਨਦਾਰ ਮਾਰਚ ਪਾਸਟ

ਜਲੰਧਰ, 15 ਅਗਸਤ : 79ਵੇਂ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਕਿਰਤ, ਪ੍ਰਾਹੁਣਚਾਰੀ ਅਤੇ…

1947 ਦੀ ਵੰਡ ਦਾ ਦਰਦ ਅੱਜ ਵੀ ਜਿਉਂਦਾ ਹੈ: ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ

15 ਅਗਸਤ, 2025 (ਪੰਜਾਬੀ ਖਬਰਨਾਮਾ ਬਿਊਰੋ ):- ਸ੍ਰੀ ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਬਿਆਨ ਵਿੱਚ…