Tag: ਪੰਜਾਬ

2024 ਲੋਕ ਸਭ ਚੋਣਾਂ: 18 ਸਾਲ ਦੇ ਨਵੇਂ ਵੋਟਰਾਂ ਲਈ ਆਈਲੈਟਸ ਸੈਂਟਰਾਂ ਵਿਖੇ ਵਿਸ਼ੇਸ਼ ਮੁਹਿੰਮ ਦੀ ਤਿਆਰੀ

ਬਰਨਾਲਾ, 27 ਫਰਵਰੀ (ਪੰਜਾਬੀ ਖ਼ਬਰਨਾਮਾ):ਲੋਕ ਸਭ ਚੋਣਾਂ 2024 ਦੀ ਤਿਆਰੀਆਂ ਸਬੰਧੀ ਜ਼ਿਲ੍ਹਾ ਚੋਣ ਅਧਿਕਾਰੀਆਂ ਦੀ ਵਿਸ਼ੇਸ਼ ਬੈਠਕ ਅੱਜ ਜ਼ਿਲ੍ਹਾ ਚੋਣ ਅਫ਼ਸਰ – ਕਮ- ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਦੀ ਅਗਵਾਈ…

ਸਰਕਾਰੀ ਹਾਈ ਸਕੂਲ ਫੇਜ਼-5: ਵਿਦਿਆਰਥੀਆਂ ਨੂੰ ਪੇਵਰ ਬਲਾਕ ਪ੍ਰੋਜੈਕਟ ਵਿਖੇ ਸਮਰਪਿਤ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 27 ਫਰਵਰੀ (ਪੰਜਾਬੀ ਖ਼ਬਰਨਾਮਾ):ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵਿੱਦਿਆ ਦੇ ਮਿਆਰ ਨੂੰ ਉੱਚਾ ਚੁੱਕਣ…

ਭਗਵੰਤ ਸਿੰਘ ਮਾਨ ਨੇ ਹਜ਼ਾਰਾਂ ਬਜ਼ੁਰਗ ਮਾਪਿਆਂ ਦੇ ਲਈ ਨਿਭਾਇਆ ਪੁੱਤਰ ਦਾ ਰੋਲ

ਗੁਰਦਾਸਪੁਰ, 27 ਫਰਵਰੀ (ਪੰਜਾਬੀ ਖ਼ਬਰਨਾਮਾ) : ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਅੱਜ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਬੱਬਰੀ…

ਜ਼ਿਲ੍ਹਾ ਚੋਣ ਅਫ਼ਸਰ, ਜ਼ਿਲ੍ਹਾ ਪੁਲਿਸ ਮੁਖੀ ਨੇ ਕੀਤੀ ਚੋਣਾਂ ਸਬੰਧੀ ਅਹਿਮ ਬੈਠਕ

ਬਰਨਾਲਾ, 26 ਫਰਵਰੀ (ਪੰਜਾਬੀ ਖ਼ਬਰਨਾਮਾ):ਜ਼ਿਲ੍ਹਾ ਚੋਣ ਅਫ਼ਸਰ – ਕਮ – ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਅਤੇ ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਮਲਿਕ ਨੇ ਅੱਜ ਚੋਣਾਂ ਸਬੰਧੀ ਅਹਿਮ ਬੈਠਕ ਸੀਨੀਅਰ ਸਿਵਲ ਅਤੇ ਪੁਲਿਸ…

ਯੋਜਨਾ ਬੋਰਡ ਦੇ ਚੇਅਰਮੈਨ ਨੇ ਐਸਐਸਪੀ ਦਫ਼ਤਰ ਵਿੱਚ ਬਜ਼ੁਰਗਾਂ ਲਈ 2.70 ਲੱਖ ਰੁਪਏ ਨਾਲ ਵੇਟਿੰਗ ਏਰੀਆ ਬਣਾਉਣ ਦਾ ਐਲਾਨ

ਜਲੰਧਰ 27 ਫਰਵਰੀ (ਪੰਜਾਬੀ ਖਬਰਨਾਮਾ) : ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਨੇ ਅੱਜ ਐਸਐਸਪੀ ਦਫ਼ਤਰ ਵਿੱਚ ਬਜ਼ੁਰਗਾਂ ਲਈ ਵੇਟਿੰਗ ਏਰੀਆ ਬਣਾਉਣ ਲਈ 2.70 ਲੱਖ ਰੁਪਏ ਦੀ ਰਾਸ਼ੀ ਐਸਐਸਪੀ…

ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦਾ ਜੇਈ ਤੇ ਕਲਰਕ 50,000 ਰੁਪਏ ਰਿਸ਼ਵਤ ਲੈਂਦੇ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 26 ਫਰਵਰੀ (ਪੰਜਾਬੀ ਖ਼ਬਰਨਾਮਾ)– ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਵਿਖੇ ਤਾਇਨਾਤ ਜਗਜੀਤ ਸਿੰਘ, ਜੂਨੀਅਰ ਇੰਜੀਨੀਅਰ ਅਤੇ ਸੰਜੀਵ ਕੁਮਾਰ, ਵਿੱਕਰੀ…

ਆਪ’ ਦੀ ਸਰਕਾਰ, ਆਪ ਦੇ ਦੁਆਰ ਤਹਿਤ ਲਗਾਤਾਰ ਲਗਾਏ ਜਾ ਰਹੇ ਹਨ ਵਿਸ਼ੇਸ਼ ਕੈਂਪ

ਡੇਰਾਬੱਸੀ 26 ਫਰਵਰੀ 2024 (ਪੰਜਾਬੀ ਖ਼ਬਰਨਾਮਾ): ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਆਪ ਕੀ ਸਰਕਾਰ ਤੁਹਾਡੇ ਦੁਆਰ’ ਮੁਹਿੰਮ ਤਹਿਤ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਅਤੇ ਹੋਰ ਸਹੂਲਤਾਂ ਪ੍ਰਦਾਨ ਕਰਨ ਲਈ…

ਡਿਪਟੀ ਕਮਿਸ਼ਨਰ ਦੇ ਹੁਕਮ ਅਨੁਸਾਰ ਦਿਵਿਆਂਗਜਨਾਂ ਲਈ ‘ਯੂਨੀਕ ਡਿਸਏਬਲਿਟੀ ਅਡੈਂਟੀ ਕਾਰਡ’ ਬਣਾਉਣ ਲਈ ਵਿਸ਼ੇਸ ਕੈਂਪ

ਤਰਨ ਤਾਰਨ, 26 ਫਰਵਰੀ (ਪੰਜਾਬੀ ਖ਼ਬਰਨਾਮਾ) :ਜ਼ਿਲ੍ਹੇ ਵਿੱਚ ਦਿਵਿਆਂਗਜਨਾਂ ਦੇ “ਯੂਨੀਕ ਡਿਸਏਬਲਿਟੀ ਅਡੈਂਟੀ ਕਾਰਡ” (ਯੂ. ਡੀ. ਆਈ. ਡੀ.) ਬਣਾਉਣ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅੱਜ…

ਯੂਨੀਵਰਸਿਟੀ ਕਾਲਜ ਆਫ਼ ਫਿਜ਼ੀਓਥੈਰੇਪੀ ਫਰੀਦਕੋਟ ਵਲੋਂ ਸਾਹ ਸੰਬੰਧੀ ਮੁੜ ਵਸੇਬਾ ਮੋਡੀਊਲ ਦੇ ਸਮਾਰੋਹ ਦਾ ਆਯੋਜਨ

ਫ਼ਰੀਦਕੋਟ 26 ਫ਼ਰਵਰੀ,2024 (ਪੰਜਾਬੀ ਖ਼ਬਰਨਾਮਾ):ਯੂਨੀਵਰਸਿਟੀ ਕਾਲਜ ਆਫ਼ ਫਿਜ਼ੀਓਥੈਰੇਪੀ ਫਰੀਦਕੋਟ ਨੇ ਯੂਨਾਈਟਡ ਸਟੇਟਸ ਏਜੰਸੀ ਇੰਟਰਨੈਸ਼ਨਲ ਡਿਵੈਲਪਮੈਂਟ (ਯੂ.ਐਸ.ਏ.ਆਈ.ਡੀ.) ਰਾਈਜ਼ ਦੇ ਸਹਿਯੋਗ ਨਾਲ “ਸਾਹ ਦੀ ਐਮਰਜੈਂਸੀ ਅਤੇ ਪੋਸਟ-ਕੋਵਿਡ ਸਪੋਰਟਿਵ ਥੈਰੇਪੀ ਲਈ ਸਾਹ ਸੰਬੰਧੀ ਮੁੜ ਵਸੇਬਾ…

ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਜਸਵੰਤ ਰਾਏ ‘ਰਾਗ ਸਾਹਿਤ ਪੁਰਸਕਾਰ’ ਨਾਲ ਸਨਮਾਨਿਤ

ਹੁਸ਼ਿਆਰਪੁਰ, 26 ਫਰਵਰੀ (ਪੰਜਾਬੀ ਖ਼ਬਰਨਾਮਾ):ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵਲੋਂ ਭਾਸ਼ਾ ਵਿਭਾਗ ਪੰਜਾਬ, ਜ਼ਿਲ੍ਹਾ ਭਾਸ਼ਾ ਦਫ਼ਤਰ ਹੁਸ਼ਿਆਰਪੁਰ ਵਿਖੇ ਬਤੌਰ ਖੋਜ ਅਫ਼ਸਰ-ਕਮ-ਜ਼ਿਲ੍ਹਾ ਭਾਸ਼ਾ ਅਫ਼ਸਰ ਸੇਵਾ ਨਿਭਾਅ ਰਹੇ ਡਾ. ਜਸਵੰਤ ਰਾਏ ਨੂੰ ਇੰਦਰਜੀਤ…