23 ਮਾਰਚ ਨੂੰ ਹੁਸੈਨੀਵਾਲਾ ਵਿਖੇ ਕੌਮੀ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਜਾਣਗੇ – ਡਿਪਟੀ ਕਮਿਸ਼ਨਰ
ਫ਼ਿਰੋਜ਼ਪੁਰ 21 ਮਾਰਚ 2024 (ਪੰਜਾਬੀ ਖ਼ਬਰਨਾਮਾ ): 23 ਮਾਰਚ ਨੂੰ ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਜੀ ਦੇ ਹੋਣ ਵਾਲੇ ਸ਼ਹੀਦੀ ਸਮਾਗਮ ਲਈ ਲੋੜੀਂਦੇ ਪ੍ਰਬੰਧ ਕਰਨ ਲਈ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ…
