ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਾਜ਼ਿਲਕਾ ਵੱਲੋਂ ਸੱਬ ਜੇਲ੍ਹ ਫ਼ਾਜ਼ਿਲਕਾ ਵਿਖੇ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ
ਫਾਜਿਲਕਾ 20 ਮਾਰਚ (ਪੰਜਾਬੀ ਖ਼ਬਰਨਾਮਾ):ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਾਜ਼ਿਲਕਾ ਵੱਲੋਂ ਮੈਡਮ ਜਤਿੰਦਰ ਕੌਰ, ਮਾਣਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ, ਫ਼ਾਜ਼ਿਲਕਾ ਦੀ ਅਗਵਾਈ ਹੇਠ ਸਿਵਿਲ ਹਸਪਤਾਲ ਦੇ ਸਹਿਯੋਗ ਨਾਲ ਸੱਬ ਜੇਲ੍ਹ ਫ਼ਾਜ਼ਿਲਕਾ ਵਿਖੇ ਮੈਡੀਕਲ…
