Tag: ਪੰਜਾਬ

ਡ੍ਰੋਨ ਹਮਲੇ ਦੇ ਪੀੜਤ ਪਰਿਵਾਰ ਲਈ ਸ਼੍ਰੋਮਣੀ ਕਮੇਟੀ ਵੱਲੋਂ 5 ਲੱਖ ਰੁਪਏ ਦੀ ਸਹਾਇਤਾ ਦਾ ਐਲਾਨ

ਫ਼ਿਰੋਜ਼ਪੁਰ, 15 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਸ਼੍ਰੋਮਣੀ ਅਕਾਲੀ ਦਲ ਦਾ ਇੱਕ ਵਫ਼ਦ ਅੱਜ ਇੱਥੋਂ ਦੇ ਪਿੰਡ ਖਾਈ ਫ਼ੇਮੇ ਕੀ ਵਿੱਚ ਸੁਖਵਿੰਦਰ ਕੌਰ ਦੇ ਘਰ ਪੁੱਜਾ, ਜਿਸ ਦੀ ਪਾਕਿਸਤਾਨੀ ਡਰੋਨ ਹਮਲੇ…

ਹੁਣ ਤੱਕ ਜ਼ਹਿਰੀਲੀ ਸ਼ਰਾਬ ਕਾਰਨ ਹੋਇਆਂ ਮੌਤਾਂ ਦੀ ਗਿਣਤੀ 23 ਤੱਕ ਪਹੁੰਚੀ

ਅੰਮ੍ਰਿਤਸਰ/ਮਜੀਠਾ, 15 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਮਜੀਠਾ ਨੇੜਲੇ ਕਰੀਬ ਅੱਧੀ ਦਰਜਨ ਪਿੰਡਾਂ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਬਿਮਾਰ ਹੋਏ ਵਿਅਕਤੀਆਂ ’ਚੋਂ ਦੋ ਹੋਰ ਦੀ ਅੱਜ ਮੌਤ ਹੋ ਗਈ। ਜ਼ਹਿਰੀਲੀ ਸ਼ਰਾਬ ਪੀਣ…

Amritsar Hooch Tragedy: ਜ਼ਹਿਰੀਲੀ ਸ਼ਰਾਬ ਕਿਵੇਂ ਬਣਦੀ ਹੈ ਜਾਨਲੇਵਾ? ਜਾਣੋ ਮੌਤਾਂ ਦੇ ਪਿੱਛੇ ਲੁਕਿਆ ਸੱਚ

14 ਮਈ 2025 (ਪੰਜਾਬੀ ਖਬਰਨਾਮਾ ਬਿਊਰੋ): ਪੰਜਾਬ ਦੇ ਅੰਮ੍ਰਿਤਸਰ ਦੇ ਮਜੀਠਾ ਬਲਾਕ ਦੇ ਪਿੰਡਾਂ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ 23 ਲੋਕਾਂ ਦੀ ਮੌਤ ਹੋ ਗਈ। ਜਾਨ ਗਵਾਉਣ ਵਾਲੇ ਜ਼ਿਆਦਾਤਰ ਲੋਕ…

ਬਾਜਵਾ ਵੱਲੋਂ ਸਰਹੱਦੀ ਜ਼ਿਲ੍ਹਿਆਂ ਨੂੰ ਆਰਥਿਕ ਵਧਾਵਾ ਦੇਣ ਦੀ ਪੇਸ਼ਕਸ਼

ਜਲੰਧਰ,14 ਮਈ 2025 (ਪੰਜਾਬੀ ਖਬਰਨਾਮਾ ਬਿਊਰੋ): ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਹਾਲ ਹੀ ਵਿਚ ਵਧੀ ਦੁਸ਼ਮਣੀ ਨਾਲ ਜੂਝ ਰਹੇ ਸਰਹੱਦੀ ਜ਼ਿਲ੍ਹਿਆਂ ਦੀ…

ਸਾਉਣੀ ਦੀ ਮੱਕੀ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੁੰ ਮਿਲਣਗੇ ਪ੍ਰਤੀ ਹੈਕਟੇਅਰ 17500/- ਰੁਪਏ-ਵਿਧਾਇਕ ਸ਼ੈਰੀ ਕਲਸੀ

ਬਟਾਲਾ, 14 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਪੰਜਾਬ ਸਰਕਾਰ ਵਲੋਂ ਜ਼ਿਲਾ ਗੁਰਦਾਸਪੁਰ  ਵਿਚ ਝੋਨੇ ਹੇਠੋ ਰਕਬਾ ਕਢ ਕੇ ਮੱਕੀ ਹੇਠ ਲਿਆਉਣ ਲਈ ਸ਼ੁਰੂ ਕੀਤੇ ਗਏ ਪਾਇਲਟ ਪ੍ਰੋਜੈਕਟ  ਤਹਿਤ 2500 ਹੈਕਟੇਅਰ ਰਕਬੇ ਵਿਚ ਸਾਉਣੀ ਦੀ…

ਰੁੱਖ ਧੁੱਪ ਵਿੱਚ ਤੇ ਧੀ ਦੁੱਖ ਵਿੱਚ ਹਮੇਸ਼ਾ ਸਾਥ ਦਿੰਦੀ ਹੈ- ਡਾ. ਜੰਗਜੀਤ ਸਿੰਘ

ਸ੍ਰੀ ਅਨੰਦਪੁਰ ਸਾਹਿਬ, 14 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਡਾ. ਸਵਪਨਦੀਪ ਕੌਰ ਸਿਵਲ ਸਰਜਨ ਰੂਪਨਗਰ ਦੇ ਨਿਰਦੇਸ਼ਾਂ ਤਹਿਤ ਡਾ. ਜੰਗਜੀਤ ਸਿੰਘ ਸੀਨੀਅਰ ਮੈਡੀਕਲ ਅਫਸਰ ਕੀਰਤਪੁਰ ਸਾਹਿਬ ਦੀ ਅਗਵਾਈ ਹੇਠ ਮੁੱਢਲਾ ਸਿਹਤ…

ਅਸ਼ੋਕ ਕੁਮਾਰ ਚੌਹਾਨ ਨੇ ਕਿਰਤੀ ਕਾਮਿਆਂ ਨੂੰ ਸਰਕਾਰ ਦੀਆਂ ਚਲ ਰਹੀਆਂ ਸਕੀਮਾਂ ਬਾਰੇ ਜਾਣੂ ਕਰਵਾਇਆ

ਬਸੀ ਪਠਾਣਾਂ/ਫ਼ਤਹਿਗੜ੍ਹ ਸਾਹਿਬ, 14 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਅਰੁਣ ਗੁਪਤਾ ਦੀ ਅਗਵਾਈ ਅਧੀਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ…

ਯੁੱਧ ਨਸ਼ਿਆ ਵਿਰੁੱਧ ਮੁਹਿੰਮ ਤਹਿਤ ਪਿੰਡਾਂ, ਸ਼ਹਿਰਾਂ ਵਿੱਚ ਲੱਗਣਗੇ ਨਸ਼ਾ ਮੁਕਤੀ ਮੋਰਚੇ

ਸ੍ਰੀ ਅਨੰਦਪੁਰ ਸਾਹਿਬ, 14 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਤਹਿਤ ਪਿੰਡਾਂ ਤੇ ਸ਼ਹਿਰਾਂ ਵਿੱਚ ਨਸ਼ਾ ਖਤਮ ਕਰਨ ਦੇ ਅਟੁੱਟ ਪਰਿਆਸ ਪਰਿਆਸ ਕੀਤੇ ਜਾ ਰਹੇ ਹਨ। 16…

ਜਾਗਰੂਕਤਾ ਅਤੇ ਸਾਵਧਾਨੀ ਡੇਂਗੂ ਤੋਂ ਬਚਣ ਦਾ ਸੱਭ ਤੋਂ ਸੌਖਾ ਅਤੇ ਅਸਰਦਾਰ ਉਪਾਅ- ਡਾ. ਜੰਗਜੀਤ ਸਿੰਘ

ਕੀਰਤਪੁਰ ਸਾਹਿਬ, 14 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਡਾ.ਸਵਪਨਜੀਤ ਕੌਰ ਸਿਵਲ ਸਰਜਨ, ਰੂਪਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਦੀ ਟੀਮ ਵੱਲੋਂ ਕੀਰਤਪੁਰ ਸਾਹਿਬ ਅਤੇ ਇਸਦੇ ਨੇੜ੍ਹਲੇ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਨੂੰ…

ਖੇਤੀਬਾੜੀ ਵਿਭਾਗ ਨੇ 22 ਮਈ 2025 ਤੱਕ ਮਸ਼ੀਨਾਂ ਤੇ ਸਬਸਿਡੀ ਲਈ ਕਿਸਾਨਾਂ ਤੋਂ ਅਰਜੀਆਂ ਮੰਗੀਆਂ

ਫਾਜ਼ਿਲਕਾ, 14 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਮੁੱਖ ਖੇਤੀਬਾੜੀ ਅਫਸਰ ਫਾਜ਼ਿਲਕਾ ਡਾ. ਰਜਿੰਦਰ ਕੰਬੋਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਫਸਲੀ ਵਿਭਿੰਨਤਾ ਅਤੇ ਖੇਤੀ ਮਸ਼ੀਨੀਕਰਨ ਨੂੰ ਉਤਸਾਹਿਤ ਕਰਨ ਲਈ…