ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਵਿਖੇ ਅਗਨੀਵੀਰ ਭਰਤੀ ਸਬੰਧੀ ਸੈਮੀਨਾਰ ਕਰਵਾਇਆ
ਬਟਾਲਾ, 23 ਫਰਵਰੀ ( ਪੰਜਾਬੀ ਖ਼ਬਰਨਾਮਾ) ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਵਿਖੇ ਪ੍ਰਿੰਸੀਪਲ ਰਾਜਦੀਪ ਸਿੰਘ ਬੱਲ ਦੀ ਅਗਵਾਈ ਅਤੇ ਪਲੇਸਮੈਂਟ ਅਫਸਰ ਜਸਬੀਰ ਸਿੰਘ ਦੀ ਦੇਖ ਰੇਖ ਹੇਠ ਅਗਨੀਵੀਰ ਭਰਤੀ ਸਬੰਧੀ ਸੈਮੀਨਾਰ ਕਰਵਾਇਆ ਗਿਆ।…
