ਬਸੰਤ ਮੇਲੇ ਦੌਰਾਨ ਸਵੀਪ ਮੁਹਿੰਮ ਤਹਿਤ ਲੋਕਾਂ ਨੂੰ ਵੋਟ ਬਣਾਉਣ ਅਤੇ ਵੋਟ ਪਾਉਣ ਪ੍ਰਤੀ ਕੀਤਾ ਗਿਆ ਜਾਗਰੂਕ
ਫਿਰੋਜ਼ਪੁਰ 8 ਫਰਵਰੀ, 2024 (ਪੰਜਾਬੀ ਖ਼ਬਰਨਾਮਾ) ਬਸੰਤ ਪੰਚਮੀ ਦੇ ਮੇਲੇ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖਰੇ ਤੌਰ ਤੇ ਕਾਊਂਟਰ ਲਗਾ ਕੇ ਲੋਕਾਂ ਨੂੰ ਵੋਟ ਬਣਾਉਣ ਅਤੇ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ…