Tag: ਪੰਜਾਬ

ਹੋਲਾ ਮਹੱਲਾ ਦੇ ਸੰਬੰਧ ਵਿੱਚ ਸਮੂਹ ਸੀਨੀਅਰ ਮੈਡੀਕਲ ਅਫਸਰ ਅਤੇ ਪ੍ਰੋਗਰਾਮ ਅਫ਼ਸਰਾਂ ਦੀ ਹੋਈ ਮੀਟਿੰਗ

ਰੂਪਨਗਰ, 21 ਫਰਵਰੀ ( ਪੰਜਾਬੀ ਖ਼ਬਰਨਾਮਾ) ਸਿਵਲ ਸਰਜਨ ਡਾ. ਮਨੂੰ ਵਿੱਜ ਨੇ ਅੱਜ ਹੋਲਾ ਮਹੱਲਾ ਦੇ ਸੰਬੰਧ ਵਿੱਚ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਅਤੇ ਪ੍ਰੋਗਰਾਮ ਅਫਸਰਾਂ ਦੀ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ…

ਭਾਸ਼ਾ ਵਿਭਾਗ ਰੂਪਨਗਰ ਨੇ ਕੌਮਾਂਤਰੀ ਮਾਤ ਭਾਸ਼ਾ ਦਿਵਸ ਮਨਾਇਆ 

ਰੂਪਨਗਰ, 21 ਫਰਵਰੀ ( ਪੰਜਾਬੀ ਖ਼ਬਰਨਾਮਾ) ਭਾਸ਼ਾ ਵਿਭਾਗ ਪੰਜਾਬ ਦੇ ਜ਼ਿਲ੍ਹਾ ਰੂਪਨਗਰ ਵੱਲੋਂ ਸਥਾਨਕ ਜ਼ਿਲ੍ਹਾ ਭਾਸ਼ਾ ਦਫ਼ਤਰ, ਰੂਪਨਗਰ ਵਿਖੇ ਕੌਮਾਂਤਰੀ ਮਾਤ ਭਾਸ਼ਾ ਦਿਵਸ ਮਨਾਇਆ ਗਿਆ। ਇਸ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਭਾਸ਼ਾ ਅਫ਼ਸਰ…

ਸਿੰਗਲਯੂਜ ਪਲਾਸਟਿਕ ਮੁਕਤ ਮਨਾਇਆ ਜਾਵੇਗਾ ਹੋਲਾ ਮਹੱਲਾ 2024: ਡਾ.ਪ੍ਰੀਤੀ ਯਾਦਵ

ਸ੍ਰੀ ਅਨੰਦਪੁਰ ਸਾਹਿਬ 21 ਫਰਵਰੀ ( ਪੰਜਾਬੀ ਖ਼ਬਰਨਾਮਾ) ਹੋਲਾ ਮਹੱਲਾ 2024 ਇਸ ਵਾਰ ਸਿੰਗਲਯੂਜ ਪਲਾਸਟਿਕ ਮੁਕਤ ਮਨਾਇਆ ਜਾਵੇਗਾ, ਸ਼ਰਧਾਲੂਆਂ ਦੀ ਸਹੂਲਤ ਅਤੇ ਸੁਰੱਖਿਆਂ ਲਈ ਢੁਕਵੇ ਪ੍ਰਬ਼ੰਧ ਕੀਤੇ ਜਾਣਗੇ, ਇਸ ਦੀਆਂ ਅਗਾਓ ਤਿਆਰੀਆਂ ਮੁਕੰਮਲ ਕੀਤੀਆਂ ਜਾ ਰਹੀਆਂ ਹਨ।…

01 ਲੱਖ 56 ਹਜ਼ਾਰ ਤੋਂ ਵੱਧ ਬੱਚਿਆਂ ਨੂੰ ਪੋਲੀਓ ਤੋਂ ਬਚਾਅ ਦੀ ਦਵਾਈ ਪਿਲਾਉਣ ਦਾ ਟੀਚਾ

ਐਸ.ਏ.ਐਸ ਨਗਰ, 21 ਫਰਵਰੀ ( ਪੰਜਾਬੀ ਖ਼ਬਰਨਾਮਾ) ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਸੋਨਮ ਚੌਧਰੀ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਟਾਸਕ ਫੋਰਸ ਫਾਰ ਪਲਸ ਪੋਲੀਓ ਅਤੇ ਜ਼ਿਲ੍ਹਾ ਟਾਸਕ ਫੋਰਸ…

1984 ਦੇ ਦੰਗਾ ਪੀੜਤਾਂ ਦੀ ਸਹਾਇਤਾ ਸਬੰਧੀ ਜਰੂਰੀ ਸੂਚਨਾ

ਸ੍ਰੀ ਮੁਕਤਸਰ ਸਾਹਿਬ 21 ਫਰਵਰੀ ( ਪੰਜਾਬੀ ਖ਼ਬਰਨਾਮਾ)ਜਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਕਿਹਾ ਹੈ ਕਿ 1984 ਦੇ ਉਹ ਦੰਗਾ ਪੀੜਿਤ ਡਿਪਟੀ ਕਮਿਸ਼ਨਰ ਦਫਤਰ ਨਾਲ ਸੰਪਰਕ ਕਰ ਸਕਦੇ…

ਨਹਿਰੂ ਯੁਵਾ ਕੇਂਦਰ ਤੇ ਬਾਬਾ ਜੀਵਨ ਸਿੰਘ ਜੀ ਕਲੱਬ ਨੇ ਐਸ.ਐਨ.ਕਾਲਜ ਵਿੱਚ ਵੋਟਰ ਜਾਗਰੂਕਤਾ ਮੁਹਿੰਮ ਚਲਾਈ

ਨਵਾਂਸ਼ਹਿਰ, 21 ਫਰਵਰੀ 2024 ( ਪੰਜਾਬੀ ਖ਼ਬਰਨਾਮਾ) ਭਾਰਤ ਸਰਕਾਰ ਦੇ ਯੁੁਵਾ ਮਾਮਲੇ ਅਤੇ ਖੇਡ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਯੁੁਵਾ ਅਫ਼ਸਰ ਵੰਦਨਾ ਦੀ ਅਗਵਾਈ ਹੇਠ ਨਹਿਰੂ ਯੁਵਾ ਕੇਂਦਰ ਐੱਸ.ਬੀ.ਐੱਸ.ਨਗਰ ਅਤੇ ਬਾਬਾ…

ਸਰਕਾਰੀ ਕਾਲਜ ਰੋਪੜ ਦੇ ਵਿਦਿਆਰਥੀਆਂ ਵੱਲੋਂ ਐਕਟਿਵ ਕਲੋਥਿੰਗ ਇੰਡਸਟਰੀ ਦਾ ਕੀਤਾ ਦੌਰਾ

ਰੂਪਨਗਰ, 21 ਫ਼ਰਵਰੀ ( ਪੰਜਾਬੀ ਖ਼ਬਰਨਾਮਾ) ਪੰਜਾਬ ਸਰਕਾਰ ਤੋਂ ਪ੍ਰਾਪਤ ਵਿੱਤੀ ਗ੍ਰਾਂਟ ਤਹਿਤ ਹੁਨਰ ਸੁਧਾਰ ਅਤੇ ਵਿਦਿਆਰਥੀ ਵਿਕਾਸ ਦੇ ਉਦੇਸ਼ ਤਹਿਤ ਵਿਦਿਆਰਥੀਆਂ ਵੱਲੋਂ ਐਕਟਿਵ ਕਲੋਥਿੰਗ ਇੰਡਸਟਰੀ ਬਡਾਲੀ ਆਲ਼ਾ ਸਿੰਘ ਸ੍ਰੀ ਫਤਹਿਗੜ੍ਹ…

 ਨੌਜਵਾਨਾਂ ਲਈ ਰਾਹ ਦਸੇਰਾ ਬਣੇਗੀ ਇਹ ਲਾਈਬ੍ਰੇਰੀ -ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ

ਫਾਜ਼ਿਲਕਾ, 21 ਫ਼ਰਵਰੀ ( ਪੰਜਾਬੀ ਖ਼ਬਰਨਾਮਾ)ਵਿਧਾਨ ਸਭਾ ਹਲਕਾ ਬੱਲੂਆਣਾ ਦੇ ਪਿੰਡ ਆਜ਼ਮ ਵਾਲਾ ਵਿਖੇ ਪੰਜਾਬ ਸਰਕਾਰ ਵੱਲੋਂ ਇੱਕ ਨਵੀਂ ਲਾਈਬ੍ਰੇਰੀ ਬਣਾਈ ਗਈ ਹੈ। ਇਸ ਨੂੰ ਲੋਕਾਂ ਨੂੰ ਸਮਰਪਿਤ ਕਰਨ ਮੌਕੇ ਬੱਲੂਆਣਾ…

ਆਪ ਦੀ ਸਰਕਾਰ ਮੁਹਿੰਮ ਤਹਿਤ ਲੱਗ ਰਹੇ ਕੈਂਪਾਂ ਵਿੱਚ ਲੋਕਾਂ ਨੂੰ ਹੱਥੋਂ ਹੱਥ ਮਿਲ ਰਹੀਆਂ ਹਨ ਸਰਕਾਰੀ ਸੇਵਾਵਾਂ

ਫਾਜਿਲਕਾ 21 ਫਰਵਰੀ ( ਪੰਜਾਬੀ ਖ਼ਬਰਨਾਮਾ)ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਦੇ ਲਗਾਤਾਰ ਸਾਰਥਕ ਨਤੀਜੇ ਨਿਕਲ…

ਪੰਜਾਬ ਸਰਕਾਰ ਪੁੱਜੀ ਲੋਕਾਂ ਦੇ ਦੁਆਰ – ਚੇਅਰਮੈਨ ਰਮਨ ਬਹਿਲ

ਗੁਰਦਾਸਪੁਰ, 21 ਫਰਵਰੀ ( ਪੰਜਾਬੀ ਖ਼ਬਰਨਾਮਾ) ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰ ਅੰਦੇਸ਼ੀ ਸੋਚ ਸਦਕਾ…