ਕੌਮੀ ਸੜਕ ਸੁਰੱਖਿਆ ਮਹੀਨਾ ਮੁਹਿੰਮ ਪੁਲਿਸ ਵਿਭਾਗ ਵੱਲੋਂ ਨਿਯਮਾਂ ਦੀ ਪਾਲਣਾ ਕਰਨ ਵਾਲਿਆਂ ਨੂੰ ਫੁੱਲ ਭੇਂਟ
ਫਾਜ਼ਿਲਕਾ 06 ਫਰਵਰੀ (ਪੰਜਾਬੀ ਖ਼ਬਰਨਾਮਾ)ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਅਤੇ ਜ਼ਿਲ੍ਹਾ ਪੁਲਿਸ ਮੁੱਖੀ ਸ. ਮਨਜੀਤ ਸਿੰਘ ਢੇਸੀ ਦੇ ਦਿਸ਼ਾ-ਨਿਰਦੇਸਾਂ ਹੇਠ ਕੌਮੀ ਸੜਕ ਸੁਰੱਖਿਆ ਮਹੀਨਾ ਮੁਹਿੰਮ ਦੀ ਗਤੀਵਿਧੀਆਂ ਦੀ ਲੜੀ ਤਹਿਤ…