ਸਪੀਕਰ ਸੰਧਵਾਂ ਨੇ ਮਹੰਤ ਸ਼ੇਰ ਸਿੰਘ ਜੀ ਦੀ ਯਾਦ ਨੂੰ ਸਮਰਪਿਤ 8ਵੇਂ ਕਬੱਡੀ ਕੱਪ ਵਿੱਚ ਕੀਤੀ ਸ਼ਿਰਕਤ
ਫ਼ਰੀਦਕੋਟ 20 ਫ਼ਰਵਰੀ,2024(ਪੰਜਾਬੀ ਖ਼ਬਰਨਾਮਾ) ਮਹੰਤ ਸ਼ੇਰ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਪਿੰਡ ਗੋਲੇਵਾਲਾ ਵਿਖੇ 8ਵੇਂ ਕਬੱਡੀ ਕੱਪ ਦਾ ਆਯੋਜਨ ਕੀਤਾ ਗਿਆ। ਕਬੱਡੀ ਕੱਪ ਵਿੱਚ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ…
