ਮਾਈਨਿੰਗ ਅਤੇ ਭੂ-ਵਿਗਿਆਨ ਵਿਭਾਗ ਨੇ ਵਿਰੋਧੀ ਧਿਰ ਦੇ ਆਗੂ ਦੇ ਗੁੰਮਰਾਹਕੁੰਨ ਬਿਆਨ ਨੂੰ ਸਿਰੇ ਤੋਂ ਨਕਾਰਿਆ
ਚੰਡੀਗੜ੍ਹ, 1 ਫਰਵਰੀ ( ਪੰਜਾਬੀ ਖ਼ਬਰਨਾਮਾ) ਪੰਜਾਬ ਸਰਕਾਰ ਨੇ ਨਵੀਨਤਮ ਤਕਨੀਕਾਂ ਦੀ ਮਦਦ ਨਾਲ ਸੂਬੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਠੋਸ ਕਦਮ ਚੁੱਕੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਮਾਈਨਿੰਗ…