ਐਸ ਬੀ ਐਸ ਸਟੇਟ ਯੂਨੀਵਰਸਿਟੀ ਵਲੋਂ ਕਰਵਾਏ ਜੇਈਈ ਮੇਨਸ ਤੇ ਨੀਟ ਮੋਕ ਟੈਸਟ ਵਿੱਚ ਪੁਜੀਸ਼ਨ ਹਾਸਿਲ ਕਰਨ ਵਾਲੇ ਵਿਦਿਆਰਥੀ ਸਨਮਾਨਿਤ
ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਪੜ੍ਹਾਈ ਦਾ ਮਿਆਰ ਉੱਚਾ ਚੁੱਕਣ ਲਈ ਜਿੱਥੇ ਜੀ ਤੋੜ ਕੋਸ਼ਿਸ਼ਾਂ ਜਾਰੀ ਹਨ ਉਥੇ ਪੰਜਾਬ ਸਰਕਾਰ ਵਲੋਂ ਸਰਹੱਦੀ ਜ਼ਿਲਾ ਫਿਰੋਜ਼ਪੁਰ ਵਿੱਚ ਸਥਾਪਿਤ ਸ਼ਹੀਦ…