ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਦੀ ਅਗਵਾਈ ਹੇਠ ਮੁੱਖ ਮੰਤਰੀ ਤੀਰਥ ਯਾਤਰਾ ਲਈ ਪੰਜਵੀਂ ਬੱਸ ਰਵਾਨਾ
ਸ੍ਰੀ ਹਰਗੋਬਿੰਦਪੁਰ ਸਾਹਿਬ (ਬਟਾਲਾ), 10 ਮਾਰਚ (ਪੰਜਾਬੀ ਖ਼ਬਰਨਾਮਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਅੱਜ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਵਿਧਾਇਕ ਐਡਵੋਕੇਟ…
