ਪੰਜਾਬ ਦੇ ਗੌਰਵਸ਼ਾਲੀ ਵਿਰਸੇ ਨੂੰ ਦਰਸਾਉਂਦੀਆਂ ਝਾਕੀਆਂ ਪੁੱਜੀਆਂ ਸ੍ਰੀ ਮੁਕਤਸਰ ਸਾਹਿਬ
ਸ੍ਰੀ ਮੁਕਤਸਰ ਸਾਹਿਬ 12 ਫਰਵਰੀ (ਪੰਜਾਬੀ ਖ਼ਬਰਨਾਮਾ) ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਗੌਰਵਸ਼ਾਲੀ ਵਿਰਸੇ ਅਤੇ ਇਤਿਹਾਸ ਨੂੰ ਦਰਸਾਉਂਦੀਆਂ ਝਾਕੀਆਂ ਅੱਜ ਸ਼੍ਰੀ ਮੁਕਤਸਰ…
