ਐਨ.ਆਰ.ਆਈਜ਼ ਮਿਲਣੀ ਦੌਰਾਨ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਸੁਣੀਆਂ ਪੰਜ ਜ਼ਿਲ੍ਹਿਆਂ ਦੇ ਐਨ.ਆਰ.ਆਈਜ਼ ਦੀਆਂ ਸਮੱਸਿਆਵਾਂ
ਨਵਾਂਸ਼ਹਿਰ, 9 ਫਰਵਰੀ 2024 (ਪੰਜਾਬੀ ਖ਼ਬਰਨਾਮਾ) ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਜੀ ਦੀ ਪਹਿਲ ਕਦਮੀ ’ਤੇ ਪ੍ਰਵਾਸੀ ਪੰਜਾਬੀ ਭਾਰਤੀਆਂ ਨਾਲ ਰਾਜ ਭਰ ਵਿੱਚ ਉਲੀਕੀਆਂ ਗਈਆਂ…
