ਦੋ ਧਿਰਾਂ ਦਰਮਿਆਨ ਰਾਜ਼ੀਨਾਮਾ ਕਰਵਾਉਣ ਬਦਲੇ 10000 ਰੁਪਏ ਰਿਸ਼ਵਤ ਲੈਂਦਾ ਸਿਪਾਹੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ
ਚੰਡੀਗੜ੍ਹ 6 ਮਾਰਚ (ਪੰਜਾਬੀ ਖਬਰਨਾਮਾ):ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਤਹਿਤ ਬੁੱਧਵਾਰ ਨੂੰ ਥਾਣਾ ਮੂਲੇਪੁਰ, ਜ਼ਿਲਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਤਾਇਨਾਤ ਸਿਪਾਹੀ ਜਗਜੀਤ ਸਿੰਘ ਨੂੰ 10000…
