2 ਮਿੰਟ ਦਾ ਮੌਨ ਧਾਰ ਕੇ ਭਾਰਤ ਦੇ ਸੁਤੰਤਰਤਾ ਸੰਗਰਾਮ ਵਿੱਚ ਸ਼ਹੀਦ ਹੋਏ ਸ਼ਹੀਦਾਂ ਨੂੰ ਦਿੱਤੀ ਗਈ ਸ਼ਰਧਾਂਜਲੀ
ਫਿਰੋਜ਼ਪੁਰ 30 ਜਨਵਰੀ (ਪੰਜਾਬੀ ਖ਼ਬਰਨਾਮਾ) ਭਾਰਤ ਦੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਸ਼ਹੀਦਾਂ ਅਤੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੇ ਬਲੀਦਾਨ ਦਿਵਸ ਨੂੰ ਸਮਰਪਿਤ ਸ਼ਰਧਾਂਜਲੀ ਸਮਾਰੋਹ…
