Tag: ਪੰਜਾਬ

20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਸਹਾਇਕ ਬੈਂਕ ਮੈਨੇਜਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ, 21 ਫਰਵਰੀ ( ਪੰਜਾਬੀ ਖ਼ਬਰਨਾਮਾ) ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਮਕਸਦ ਨਾਲ ਜਸ਼ਨਦੀਪ ਸਿੰਘ, ਸਹਾਇਕ ਮੈਨੇਜਰ (ਫੀਲਡ ਅਫਸਰ) ਸਟੇਟ ਬੈਂਕ ਆਫ ਇੰਡੀਆ, ਨੂਰਪੁਰਬੇਦੀ, ਜ਼ਿਲ੍ਹਾ…

ਡਾ. ਨਵਜੋਤ ਕੌਰ ਸਿਵਲ ਸਰਜਨ ਵੱਲੋਂ ਟੀਕਾਕਰਨ ਪ੍ਰੋਗਰਾਮ ਅਧੀਨ ਲਗਾਏ ਗਏ ਕੈਂਪਾਂ ਦਾ ਲਿਆ ਜਾਇਜਾ

ਸ੍ਰੀ ਮੁਕਤਸਰ ਸਾਹਿਬ 21 ਫਰਵਰੀ ( ਪੰਜਾਬੀ ਖ਼ਬਰਨਾਮਾ)ਸਿਹਤ ਵਿਭਾਗ ਵਲੋਂ ਟੀਕਾਕਰਨ ਪ੍ਰੋਗਰਾਮ ਅਧੀਨ ਜਿਲ੍ਹੇ ਵਿਚ ਹਰ ਬੁੱਧਵਾਰ ਵਿਸ਼ੇਸ਼ ਟੀਕਾਕਰਨ ਕੈਂਪ ਲਗਾਏ ਜਾ ਰਹੇ ਹਨ । ਇਸ ਸਬੰਧ ਵਿਚ ਅੱਜ ਡਾ. ਨਵਜੋਤ…

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ‘ਚ ਆਰ.ਟੀ.ਓ ਸਮੇਤ ਵੱਖ-ਵੱਖ ਦਫ਼ਤਰਾਂ ਦਾ ਨੀਰੀਖਣ

ਲੁਧਿਆਣਾ, 21 ਫਰਵਰੀ ( ਪੰਜਾਬੀ ਖ਼ਬਰਨਾਮਾ) ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ (ਡੀ.ਏ.ਸੀ.) ਵਿੱਚ ਵੱਖ-ਵੱਖ ਦਫ਼ਤਰਾਂ ਅਤੇ ਸ਼ਾਖਾਵਾਂ ਦਾ ਨਿਰੀਖਣ ਕੀਤਾ ਅਤੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ…

ਅਬੋਹਰ ਸ਼ਹਿਰ ਵਿਚ ਅਵਾਰਾ ਕੁੱਤਿਆਂ ਨੂੰ ਹਲਕਾਅ ਦੇ ਬਚਾਅ ਲਈ ਟੀਕਾਕਰਨ ਮੁਹਿੰਮ ਸ਼ੁਰੂ ਕੀਤੀ

ਫਾਜ਼ਿਲਕਾ, 21 ਫਰਵਰੀ ( ਪੰਜਾਬੀ ਖ਼ਬਰਨਾਮਾ) ਡਿਪਟੀ ਕਮਿਸ਼ਨਰ ਫਾਜਿਲਕਾ ਡਾ ਸੇਨੂੰ ਦੁੱਗਲ ਦੇ ਦਿਸ਼ਾ ਨਿਰਦੇਸ਼ਾ ਹੇਠ ਪਸ਼ੂ ਪਾਲਣ ਵਿਭਾਗ ਫਾਜਿਲਕਾ ਵਲੋਂ ਡਾ ਰਾਜੀਵ ਛਾਬੜਾ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਫਾਜਿਲਕਾ ਦੀ ਅਗਵਾਈ…

ਹੋਲਾ ਮਹੱਲਾ ਮੌਕੇ ਸੁਰੱਖਿਆ ਦੇ ਹੋਣਗੇ ਪੁਖਤਾ ਪ੍ਰਬੰਧ, ਗੈਰ ਸਮਾਜੀ ਅਨਸਰਾਂ ਤੇ ਰਹੇਗੀ ਤਿੱਖੀ ਨਜ਼ਰ

ਸ੍ਰੀ ਅਨੰਦਪੁਰ ਸਾਹਿਬ 21 ਫਰਵਰੀ ( ਪੰਜਾਬੀ ਖ਼ਬਰਨਾਮਾ) ਗੁਲਨੀਤ ਸਿੰਘ ਖੁਰਾਨਾ ਸੀਨੀਅਰ ਪੁਲਿਸ ਕਪਤਾਨ ਰੂਪਨਗਰ ਨੇ ਕਿਹਾ ਹੈ ਕਿ ਹੋਲਾ ਮਹੱਲਾ ਦੌਰਾਨ ਸ਼ਰਧਾਲੂਆਂ ਦੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾਣਗੇ, ਗੈਰ ਸਮਾਜੀ ਅਨਸਰਾਂ ਤੇ…

23 ਫਰਵਰੀ ਨੂੰ ਜ਼ਿਲ੍ਹੇ ਦੇ ਕਾਲਜਾਂ ਤੇ ਵਿਦਿਅਕ ਸੰਸਥਾਵਾਂ ‘ਚ ਹੋਵੇਗੀ ਅੱਧੇ ਦੀ ਛੁੱਟੀ

ਨਵਾਂਸ਼ਹਿਰ, 21 ਫਰਵਰੀ ( ਪੰਜਾਬੀ ਖ਼ਬਰਨਾਮਾ)ਜਿਲ੍ਹਾ ਮੈਜਿਸਟਰੇਟ, ਸ਼ਹੀਦ ਭਗਤ ਸਿੰਘ ਨਗਰ ਨਵਜੋਤ ਪਾਲ ਸਿੰਘ ਰੰਧਾਵਾ, ਆਈ.ਏ.ਐਸ. ਨੇ ਆਮ ਜਨਤਾ ਦੀਆਂ ਧਾਰਮਿਕ ਭਾਵਨਾਵਾਂ ਅਤੇ ਸਕੂਲਾਂ/ਕਾਲਜਾਂ ਦੇ ਅਧਿਆਪਕਾਂ/ਵਿਦਿਆਰਥੀਆਂ ਦੀ ਸਹੂਲਤ ਅਤੇ ਸੁਰੱਖਿਆ ਨੂੰ…

ਸੁਸਾਇਟੀ ਫਾਰ ਪ੍ਰੀਵੈਨਸ਼ਨ ਆਫ ਕਰੂਐਲਿਟੀ ਟੂ ਐਨੀਮਲਜ਼ ਸਬੰਧੀ ਮੀਟਿੰਗ

ਪਟਿਆਲਾ, 21 ਫਰਵਰੀ ( ਪੰਜਾਬੀ ਖ਼ਬਰਨਾਮਾ)  ਸੁਸਾਇਟੀ ਫਾਰ ਪ੍ਰੀਵੈਨਸ਼ਨ ਆਫ ਕਰੂਐਲਿਟੀ ਟੂ ਐਨੀਮਲਜ਼ ਦੀ ਮੀਟਿੰਗ ਮੁੱਖ ਮੰਤਰੀ ਫੀਲਡ ਅਫ਼ਸਰ ਗੋਪਾਲ ਸਿੰਘ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ, ਜਿਸ…

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ 23 ਤੇ 24 ਫਰਵਰੀ ਨੂੰ ਮੀਟ ਤੇ ਸ਼ਰਾਬ ਦੀ ਵਿਕਰੀ ’ਤੇ ਪਾਬੰਦੀ

ਜਲੰਧਰ, 21 ਫਰਵਰੀ ( ਪੰਜਾਬੀ ਖ਼ਬਰਨਾਮਾ)ਜ਼ਿਲ੍ਹਾ ਮੈਜਿਸਟ੍ਰੇਟ ਵਿਸ਼ੇਸ਼ ਸਾਰੰਗਲ ਵੱਲੋਂ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ 23 ਤੇ 24 ਫਰਵਰੀ ਨੂੰ ਮੀਟ ਤੇ ਸ਼ਰਾਬ ਦੀ ਵਿਕਰੀ ’ਤੇ ਪਾਬੰਦੀ ਲਗਾਈ…

ਚੋਣ ਕਮਿਸ਼ਨ ਵੱਲੋਂ ਚੋਣਾਂ ਲਈ “ਇਸ ਵਾਰ 70 ਪਾਰ” ਦੇ ਦਿੱਤੇ ਨਾਅਰੇ ਨੂੰ ਲਾਗੂ ਕੀਤਾ ਜਾਵੇਗਾ

ਫ਼ਤਹਿਗੜ੍ਹ ਸਾਹਿਬ, 21 ਫਰਵਰੀ ( ਪੰਜਾਬੀ ਖ਼ਬਰਨਾਮਾ)  ਦੇਸ਼ ਦੇ ਚੋਣ ਕਮਿਸ਼ਨ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਲਈ ਦਿੱਤੇ ਗਏ ਨਾਅਰੇ “ਇਸ ਵਾਰ 70 ਪਾਰ” ਨੂੰ ਹਕੀਕੀ ਰੂਪ ਵਿੱਚ ਲਾਗੂ ਕਰਨ ਲਈ…

ਹੋਲਾ ਮਹੱਲਾ ਦੇ ਸੰਬੰਧ ਵਿੱਚ ਸਮੂਹ ਸੀਨੀਅਰ ਮੈਡੀਕਲ ਅਫਸਰ ਅਤੇ ਪ੍ਰੋਗਰਾਮ ਅਫ਼ਸਰਾਂ ਦੀ ਹੋਈ ਮੀਟਿੰਗ

ਰੂਪਨਗਰ, 21 ਫਰਵਰੀ ( ਪੰਜਾਬੀ ਖ਼ਬਰਨਾਮਾ) ਸਿਵਲ ਸਰਜਨ ਡਾ. ਮਨੂੰ ਵਿੱਜ ਨੇ ਅੱਜ ਹੋਲਾ ਮਹੱਲਾ ਦੇ ਸੰਬੰਧ ਵਿੱਚ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਅਤੇ ਪ੍ਰੋਗਰਾਮ ਅਫਸਰਾਂ ਦੀ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ…