ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਫਿਰੋਜ਼ਪੁਰ ਵਿਖੇ ਗਣਤੰਤਰ ਦਿਵਸ ਮੌਕੇ ਲਹਿਰਾਇਆ ਕੌਮੀ ਝੰਡਾ
ਫ਼ਿਰੋਜ਼ਪੁਰ 26 ਜਨਵਰੀ 2024 (ਪੰਜਾਬੀ ਖ਼ਬਰਨਾਮਾ) ਅੱਜ ਗਣਤੰਤਰਤਾ ਦਿਵਸ ਦੇ ਸਬੰਧ ਵਿੱਚ ਇਥੋਂ ਦੇ ਕੈਂਟ ਬੋਰਡ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਪੰਜਾਬ ਦੇ ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ ਸ. ਗੁਰਮੀਤ ਸਿੰਘ ਮੀਤ…
