“ਆਪ ਦੀ ਸਰਕਾਰ ਆਪ ਦੇ ਦੁਆਰ” ਸਕੀਮ ਜਨ ਸੇਵਾ ਖੇਤਰ ਵਿੱਚ ਭਗਵੰਤ ਮਾਨ ਸਰਕਾਰ ਦੀ ਨਵੀਂ ਕ੍ਰਾਂਤੀ ਦਾ ਆਗਾਜ਼: ਅਨਮੋਲ ਗਗਨ ਮਾਨ
ਖਰੜ, 06 ਫਰਵਰੀ (ਪੰਜਾਬੀ ਖ਼ਬਰਨਾਮਾ) ਪੰਜਾਬ ਵਿੱਚ ਜਦੋਂ ਤੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਬਣੀ ਹੈ, ਉਦੋਂ ਤੋਂ ਹੀ ਆਮ ਲੋਕਾਂ ਲਈ ਵੱਡੇ ਤੇ ਇਤਿਹਾਸਕ…
