Tag: ਪੰਜਾਬ

ਚੇਤਾਵਨੀ! ਪੰਜਾਬ ‘ਚ ਅਗਲੇ 4 ਦਿਨ ਹੋ ਸਕਦੇ ਨੇ ਭਾਰੀ ਮੀਂਹ ਵਾਲੇ, IMD ਵੱਲੋਂ ਜਾਰੀ ਅਲਰਟ ‘ਤੇ ਨਜ਼ਰ ਮਾਰੋ

03 ਮਈ 2025 (ਪੰਜਾਬੀ ਖਬਰਨਾਮਾ ਬਿਊਰੋ): Weather Report: ਇੱਕ ਪੱਛਮੀ ਗੜਬੜੀ ਜੋ ਪੰਜਾਬ, ਪੱਛਮੀ ਹਰਿਆਣਾ ਅਤੇ ਉੱਤਰੀ ਰਾਜਸਥਾਨ ਉੱਤੇ ਚੱਕਰਵਾਤੀ ਸਰਕੂਲੇਸ਼ਨ ਵਜੋਂ ਸਰਗਰਮ ਹੈ। ਇਸ ਦੇ ਨਾਲ ਹੀ, ਰਾਜਸਥਾਨ ਤੋਂ ਮੱਧ…

ਹਮਲੇ ਦਾ ਸ਼ਿਕਾਰ ਹੋਏ ਕਿਸਾਨ ਆਗੂ ਰਾਕੇਸ਼ ਟਿਕੈਤ, ਹੰਗਾਮੇ ਵਿੱਚ ਉਤਰੀ ਪੱਗ ਤੇ ਸਿਰ ‘ਤੇ ਲੱਗੀ ਡਾਂਗ

02 ਮਈ 2025 (ਪੰਜਾਬੀ ਖਬਰਨਾਮਾ ਬਿਊਰੋ): ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਨੇਤਾ ਰਾਕੇਸ਼ ਟਿਕੈਤ ਨੂੰ ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਵਿੱਚ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ ਹੈ। ਇਸ ਦੌਰਾਨ ਕਿਸਾਨ…

ਜੰਗ ਦੇ ਖ਼ਤਰੇ ਨਾਲ ਸਹਿਮੇ ਲੋਕ: ਫ਼ਿਰੋਜ਼ਪੁਰ ਦੇ ਸਰਹੱਦੀ ਪਿੰਡਾਂ ਤੋਂ ਟਰੈਕਟਰਾਂ ‘ਚ ਸਮਾਨ ਲਦ ਕੇ ਘਰਾਂ ਨੂੰ ਅਲਵਿਦਾ!

02 ਮਈ 2025 (ਪੰਜਾਬੀ ਖਬਰਨਾਮਾ ਬਿਊਰੋ): ਪਹਿਲਗਾਮ ਵਿੱਚ ਸੈਲਾਨੀਆਂ ‘ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅ ਵਧ ਗਿਆ ਹੈ। ਭਾਰਤ ਨੇ ਸਖ਼ਤ ਰੁਖ਼ ਅਪਣਾਇਆ ਹੈ ਅਤੇ…

ਸਿੱਖਿਆ ਮੰਤਰੀ ਦੇ ਯਤਨਾ ਸਦਕਾ ਸਰਕਾਰੀ ਸਕੂਲ ਦੇ ਵਿਦਿਆਰਥੀ ਪੁੱਟ ਰਹੇ ਨਵੀਆ ਪੁਲਾਘਾ

ਸ੍ਰੀ ਅਨੰਦਪੁਰ ਸਾਹਿਬ 02 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਸ.ਹਰਜੋਤ ਸਿੰਘ ਬੈਂਸ ਸਿੱਖਿਆ ਮੰਤਰੀ ਪੰਜਾਬ ਦੀ ਦੂਰ ਅੰਦੇਸ਼ੀ ਸੋਚ ਕਾਰਨ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਨਵੀਆ ਪੁਲਾਘਾ ਪੁੱਟ ਰਹੇ ਹਨ। ਵਿੱਦਿਆ…

ਵਿਆਹ ਸ਼ਾਦੀ ਦੇ ਸਮਾਗਮ ਮੌਕੇ ਡਰੋਨ ਦੇ ਇਸਤੇਮਾਲ ਤੇ ਪਾਬੰਦੀ

ਫਰੀਦਕੋਟ 2 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਜਿਲਾ ਮੈਜਿਸਟ੍ਰੇਟ ਫਰੀਦਕੋਟ ਮੈਡਮ ਪੂਨਮਦੀਪ ਕੌਰ ਆਈ.ਏ.ਐਸ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲਾ ਫਰੀਦਕੋਟ ਦੀ ਹਦੂਦ…

ਪੰਜਾਬ ਸਰਕਾਰ ਦੀ ਵੱਡੀ ਪਹਿਲਕਦਮੀ, ਮਾਹਿਰ ਟਰੇਨਰਾਂ ਵੱਲੋਂ ਯੋਗਾਂ ਦੀ ਦਿੱਤੀ ਜਾਂਦੀ ਹੈ ਮੁਫ਼ਤ ਸਿਖਲਾਈ

ਸ੍ਰੀ ਅਨੰਦਪੁਰ ਸਾਹਿਬ 02 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਪੰਜਾਬ ਸਰਕਾਰ ਦੀ ਪਹਿਲਕਦਮੀ “ਸੀ.ਐਮ ਦੀ ਯੋਗਸ਼ਾਲਾ” ਤਹਿਤ ਰੂਪਨਗਰ ਸਮੇਤ ਸੂਬੇ ਭਰ ‘ਚ ਲੋਕਾਂ ਵਿੱਚ ਯੋਗ ਪ੍ਰਤੀ ਉਤਸ਼ਾਹ ਲਗਾਤਾਰ ਵੱਧ ਰਿਹਾ ਹੈ। ਪਿਛਲੇ ਦੋ ਸਾਲਾਂ ‘ਚ…

ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਖੇਤੀਬਾੜੀ ਵਿਭਾਗ ਨੇ ਚਲਾਇਆ ਈ ਕੇ ਵਾਈ ਸੀ ਅਭਿਆਨ

ਖਡੂਰ ਸਾਹਿਬ, 02 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਖੇਤੀਬਾੜੀ ਮੰਤਰੀ ਸ੍ਰੀ ਗੁਰਮੀਤ ਸਿੰਘ ਖੁਡੀਆਂ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਆਈ ਏ ਐੱਸ ਦੇ ਹੁਕਮਾਂ ਤਹਿਤ  ਵੱਖ-ਵੱਖ ਪਿੰਡਾਂ ਵਿੱਚ ਪ੍ਰਧਾਨ ਮੰਤਰੀ ਕਿਸਾਨ ਸਨਮਾਨ…

ਮਜ਼ਦੂਰ ਦਿਵਸ ‘ਤੇ, ਮਹਿੰਗਾਈ ਅਤੇ ਆਰਥਿਕ ਮੁਸ਼ਕਲਾਂ ਨੇ ਮਜ਼ਦੂਰਾਂ ਦੀ ਜ਼ਿੰਦਗੀ ਤੰਗ ਕਰ ਦਿੱਤੀ

02 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਮਈ ਦਿਵਸ ਮੌਕੇ ਵੱਖ-ਵੱਖ ਥਾਵਾਂ ’ਤੇ ਸਮਾਗਮ ਕੀਤੇ ਗਏ ਹਨ ਪਰ ਤ੍ਰਾਸਦੀ ਇਹ ਹੈ ਕਿ ਮਜ਼ਦੂਰਾਂ ਦੇ ਹਾਲਾਤ ਅੱਜ ਵੀ ਤਰਸਯੋਗ ਹਨ। ਮਜ਼ਦੂਰ ਅੱਜ ਵੀ…

ਪੰਜਾਬ ਵਿੱਚ ਅਗਲੇ 4 ਦਿਨ ਲਈ ਹਨੇਰੀ ਤੇ ਤੇਜ਼ ਮੀਂਹ ਦੀ ਚੇਤਾਵਨੀ

02 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਭਾਰਤੀ ਮੌਸਮ ਵਿਭਾਗ (IMD) ਚੰਡੀਗੜ੍ਹ ਕੇਂਦਰ ਨੇ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਗੰਭੀਰ ਮੌਸਮੀ ਹਾਲਾਤਾਂ ਬਾਰੇ ਅਲਰਟ ਜਾਰੀ ਕੀਤਾ ਹੈ।…

ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਦੀ ਅਗਵਾਈ ਹੇਠ ਕੇਂਦਰ ਸਰਕਾਰ ਦਾ ਫੂਕਿਆ ਗਿਆ ਪੁਤਲਾ

ਹਰਿਆਣਾ/ਹੁਸ਼ਿਆਰਪੁਰ, 01 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਪੰਜਾਬ ਦੇ ਪਾਣੀ ‘ਤੇ ਹਰਿਆਣਾ ਅਤੇ ਕੇਂਦਰ ਸਰਕਾਰ ਦੀ ਦਖਲਅੰਦਾਜ਼ੀ ਅਤੇ ਬੀਬੀਐਮਬੀ ਵੱਲੋਂ ਰਾਜ ਦੇ ਹਿੱਤਾਂ ਦੀ ਅਣਦੇਖੀ ਦੇ ਖਿਲਾਫ ਅੱਜ ਕਸਬਾ ਹਰਿਆਣਾ…