Tag: ਪੰਜਾਬ

 “ਲੋਕਾਂ ਦੀ ਸਰਕਾਰ ਲੋਕਾਂ ਦੇ ਦੁਆਰ” ਪ੍ਰੋਗਰਾਮ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ 

ਐੱਸ. ਏ .ਐਸ. ਨਗਰ: 6 ਫਰਵਰੀ (ਪੰਜਾਬੀ ਖ਼ਬਰਨਾਮਾ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੁਆਰਾ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਦੇ ਲਈ ਸ਼ੁਰੂ ਕੀਤੇ ਗਏ ਪ੍ਰੋਗਰਾਮ “ਆਪ ਦੀ ਸਰਕਾਰ…

‘ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ’ ਤਹਿਤ 7 ਫਰਵਰੀ ਨੂੰ ਸ੍ਰੀ ਮੁਕਤਸਰ ਸਾਹਿਬ ਦੇ ਪਿੰਡਾਂ ਅਤੇ ਵਾਰਡਾਂ ਵਿੱਚ ਲੱਗਣਗੇ ਕੈਂਪ

ਸ੍ਰੀ ਮੁਕਤਸਰ ਸਾਹਿਬ, 6 ਫਰਵਰੀ (ਪੰਜਾਬੀ ਖ਼ਬਰਨਾਮਾ) ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਡਾ. ਰੂਹੀ ਦੁੱਗ ਨੇ ਦੱਸਿਆ ਹੈ ਕਿ 6 ਫਰਵਰੀ ਤੋਂ ਸ਼ੁਰੂ ਹੋ ਰਹੀ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ…

ਆਪ ਦੀ ਸਰਕਾਰ ਆਪ ਦੇ ਦੁਆਰ ਸਕੀਮ ਤਹਿਤ ਲਗਾਏ ਜਾ ਰਹੇ ਕੈਂਪਾਂ ਨੂੰ ਲੋਕਾਂ ਦਾ ਮਿਲ ਰਿਹੈ ਭਰਵਾਂ ਹੁੰਗਾਰਾ

ਬਸੀ ਪਠਾਣਾ/ਫ਼ਤਹਿਗੜ੍ਹ ਸਾਹਿਬ 06 ਫਰਵਰੀ (ਪੰਜਾਬੀ ਖ਼ਬਰਨਾਮਾ)  ਪੰਜਾਬ ਅੰਦਰ ਜਦੋਂ ਤੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਬਣੀ ਹੈ ਉਦੋਂ ਤੋਂ ਹੀ ਆਮ ਲੋਕਾਂ ਲਈ ਵੱਡੇ…

ਜਿਲ੍ਹੇ ਦੇ ਸਾਰੇ ਸੀਨੀਅਰ ਮੈਡੀਕਲ ਅਫਸਰਾਂ ਨੂੰ ਸਾਂਸ ਪ੍ਰੋਗਰਾਮ ਅਧੀਨ ਦਫਤਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵਿਖੇ ਦਿੱਤੀ ਗਈ ਟਰੇਨਿੰਗ

ਸ੍ਰੀ ਮੁਕਤਸਰ ਸਾਹਿਬ 6 ਫਰਵਰੀ (ਪੰਜਾਬੀ ਖ਼ਬਰਨਾਮਾ)ਡਾ ਨਵਜੋਤ ਕੌਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿਚ ਦਫਤਰ ਸਿਵਲ ਸਰਜਨ ਵਿਖੇ ਸਾਂਸ ਪ੍ਰੋਗਰਾਮ ਅਧੀਨ ਜਿਲ੍ਹੇ ਦੇ ਸਾਰੇ ਸੀਨੀਅਰ ਮੈਡੀਕਲ…

ਭਾਸ਼ਾ ਵਿਭਾਗ ਮੋਹਾਲੀ ਵੱਲੋਂ ਵਾਰਤਕ ਪੁਸਤਕ ‘ਏਹ ਕੇਹੀ ਰੁੱਤ ਆਈ’ ’ਤੇ ਵਿਚਾਰ ਚਰਚਾ ਕਾਰਵਾਈ ਗਈ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 2 ਫਰਵਰੀ (ਪੰਜਾਬੀ ਖ਼ਬਰਨਾਮਾ) ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਪੰਜਾਬੀ ਮਾਂ ਬੋਲੀ ਅਤੇ ਸਾਹਿਤ ਦੇ ਪ੍ਰਸਾਰ ਅਤੇ ਪ੍ਰਚਾਰ ਹਿੱਤ…

ਬੱਚਿਆਂ ਦੀ ਵਿਗਿਆਨਿਕ ਸੋਚ ਨੂੰ ਵਧਾਉਣ ’ਚ ਸਹਾਇਕ ਹੈ ਚਿਲਡਰਨ ਸਾਇੰਸ ਕਾਂਗਰਸ: ਕੋਮਲ ਮਿੱਤਲ

ਹੁਸ਼ਿਆਰਪੁਰ, 2 ਫਰਵਰੀ (ਪੰਜਾਬੀ ਖ਼ਬਰਨਾਮਾ) ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਚਿਲਡਰਨ ਸਾਇੰਸ ਕਾਂਗਰਸ ਬੱਚਿਆਂ ਦੀ ਵਿਗਿਆਨਿਕ ਸੋਚ ਨੂੰ ਅੱਗੇ ਵਧਾਉਣ ਵਿਚ ਮਦਦ ਕਰਦੀ  ਹੈ। ਉਹ ਅੱਜ ਰਿਆਤ ਬਾਹਰਾ ਗਰੁੱਪ…

ਸਰਕਾਰ ਤੁਹਾਡੇ ਦੁਆਰ, ਸਕੀਮ ਤਹਿਤ 6 ਫਰਵਰੀ ਤੋਂ ਲਗਾਏ ਜਾਣਗੇ ਸਬ-ਡਵੀਜ਼ਨ ਪੱਧਰੀ ਕੈਂਪ : ਵਧੀਕ ਡਿਪਟੀ ਕਮਿਸ਼ਨਰ

ਫ਼ਤਹਿਗੜ੍ਹ ਸਾਹਿਬ, 02 ਫਰਵਰੀ (ਪੰਜਾਬੀ ਖ਼ਬਰਨਾਮਾ)   ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੇ ਘਰਾਂ ਤੱਕ ਸਰਕਾਰੀ ਸਹੂਲਤਾਂ ਦਾ ਲਾਭ ਪਹੁੰਚਾਉਣ ਦੇ ਮੰਤਵ ਨਾਲ ਸ਼ੁਰੂ ਕੀਤੀ ਗਈ ਸਰਕਾਰ ਤੁਹਾਡੇ ਦੁਆਰ ਸਕੀਮ ਅਧੀਨ…

ਵਿਧਾਇਕ ਰਣਬੀਰ ਸਿੰਘ ਭੁੱਲਰ ਵੱਲੋਂ ਨਗਰ ਕੌਂਸਲ ਤੇ ਸਿਵਲ ਹਸਪਤਾਲ ਫਿਰੋਜ਼ਪੁਰ ਦਾ ਦੌਰਾ

ਫਿਰੋਜ਼ਪੁਰ, 02 ਫਰਵਰੀ 2024 (ਪੰਜਾਬੀ ਖ਼ਬਰਨਾਮਾ) ਵਿਧਾਇਕ ਫਿਰੋਜਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਦਫ਼ਤਰ ਨਗਰ ਕੌਂਸਲ ਅਤੇ ਸਿਵਲ ਹਸਪਤਾਲ ਫ਼ਿਰੋਜ਼ਪੁਰ ਦਾ ਅਚਨਚੇਤ ਦੌਰਾ ਕੀਤਾ ਅਤੇ ਆਮ ਨਾਗਰਿਕਾਂ ਨੂੰ ਦਿੱਤੀਆਂ ਜਾਂਦੀਆਂ ਸੇਵਾਵਾਂ ਤੇ ਮਰੀਜਾਂ ਨੂੰ ਇਲਾਜ…

ਏ.ਡੀ.ਸੀ ਵੱਲੋਂ ਪੀ.ਜੀ.ਯੂ.ਟੀ. ਵੀਜਾਫਰੰਟ ਇੰਮੀਗ੍ਰੇਸ਼ਨ ਪ੍ਰਾਇਵੇਟ ਲਿਮਿ:, ਫਰਮ ਦਾ ਲਾਇਸੰਸ ਰੱਦ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 2 ਫਰਵਰੀ (ਪੰਜਾਬੀ ਖ਼ਬਰਨਾਮਾ) ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ…

ਮੁੱਖ ਸਕੱਤਰ ਵੱਲੋਂ ਸਿਵਲ ਹਸਪਤਾਲ ਮੁਹਾਲੀ ਦਾ ਅਚਨਚੇਤੀ ਦੌਰਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 2 ਫਰਵਰੀ (ਪੰਜਾਬੀ ਖ਼ਬਰਨਾਮਾ) ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਅੱਜ ਮੁਹਾਲੀ ਦੇ ਫੇਜ਼ 6 ਸਥਿਤ ਜ਼ਿਲ੍ਹਾ ਹਸਪਤਾਲ ਦਾ ਅਚਨਚੇਤੀ ਦੌਰਾ ਕੀਤਾ। ਨਿਰੀਖਣ ਉਪਰੰਤ…