ਗਣਤੰਤਰ ਦਿਵਸ ਮੌਕੇ ਫੁੱਲ ਡਰੈਸ ਰਿਹਰਸਲ ਦਾ ਡਿਪਟੀ ਕਮਿਸ਼ਨਰ ਨੇ ਲਿਆ ਜਾਇਜ਼ਾ
ਪੰਜਾਬ ਦੇ ਰਾਜਪਾਲ 26 ਜਨਵਰੀ ਨੂੰ ਪੋਲੋ ਗਰਾਊਂਡ ‘ਚ ਲਹਿਰਾਉਣਗੇ ਤਿਰੰਗਾ75ਵੇਂ ਗਣਤੰਤਰ ਦਿਵਸ ਦੇ ਸਮਾਗਮ ਲਈ ਤਿਆਰੀਆਂ ਮੁਕੰਮਲ : ਸਾਕਸ਼ੀ ਸਾਹਨੀਸੁਰੱਖਿਆ ਪੱਖੋਂ ਸਾਰੇ ਇੰਤਜ਼ਾਮ ਮੁਕੰਮਲ : ਐਸ.ਐਸ.ਪੀ ਪਟਿਆਲਾ, 24 ਜਨਵਰੀ…
ਪੰਜਾਬ ਦੇ ਰਾਜਪਾਲ 26 ਜਨਵਰੀ ਨੂੰ ਪੋਲੋ ਗਰਾਊਂਡ ‘ਚ ਲਹਿਰਾਉਣਗੇ ਤਿਰੰਗਾ75ਵੇਂ ਗਣਤੰਤਰ ਦਿਵਸ ਦੇ ਸਮਾਗਮ ਲਈ ਤਿਆਰੀਆਂ ਮੁਕੰਮਲ : ਸਾਕਸ਼ੀ ਸਾਹਨੀਸੁਰੱਖਿਆ ਪੱਖੋਂ ਸਾਰੇ ਇੰਤਜ਼ਾਮ ਮੁਕੰਮਲ : ਐਸ.ਐਸ.ਪੀ ਪਟਿਆਲਾ, 24 ਜਨਵਰੀ…
ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਹੋਵੇਗੀ ਦੇਸ਼ ਭਗਤੀ, ਸਭਿਆਚਾਰਕ ਪ੍ਰੋਗਰਾਮ ਦੀ ਪੇਸ਼ਕਾਰੀ ਆਜ਼ਾਦੀ ਘੁਲਾਟੀਆਂ, ਸ਼ਹੀਦਾਂ ਦੇ ਵਾਰਸਾਂ ਤੇ ਵੱਖ ਵੱਖ ਸ਼ਖਸੀਅਤਾਂ ਦਾ ਹੋਵੇਗਾ ਸਨਮਾਨ ਕੰਟੋਨਮੈਂਟ ਬੋਰਡ ਸਟੇਡੀਅਮ ਵਿਖੇ ਹੋਈ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ…
ਭਾਰਤ ਪੈਵੇਲੀਅਨ ਦਾ ਸੈਰ ਸਪਾਟਾ ਮੰਤਰੀ ਵਲੋਂ ਉਦਘਾਟਨ ਸੈਰ ਸਪਾਟਾ ਮੰਤਰੀ ਨੇ ਵਿਦੇਸ਼ੀ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਕੀਤਾ ਪ੍ਰੇਰਿਤ ਚੰਡੀਗੜ੍ਹ/ ਮੈਡਰਿਡ (ਪੰਜਾਬੀ ਖ਼ਬਰਨਾਮਾ) ਪੰਜਾਬ ਦੇ ਸੈਰ ਸਪਾਟਾ ਮੰਤਰੀ…
ਚੰਡੀਗੜ੍ਹ, 24 ਜਨਵਰੀ (ਪੰਜਾਬੀ ਖ਼ਬਰਨਾਮਾ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ 10.77 ਲੱਖ ਰਾਸ਼ਨ ਕਾਰਡ ਲਾਭਪਾਤਰੀਆਂ ਦੇ ਲਾਭ ਬਹਾਲ ਕਰਨ ਦਾ ਐਲਾਨ ਕੀਤਾ ਹੈ ਤਾਂ…
ਚੰਡੀਗੜ੍ਹ, 24 ਜਨਵਰੀ (ਪੰਜਾਬੀ ਖ਼ਬਰਨਾਮਾ) ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚਕ ਨੇ ਅੱਜ ਸੂਬੇ ਦੇ ਵੈਟਲੈਂਡਜ਼ ਵਿੱਚ ਈਕੋ ਟੂਰਿਜ਼ਮ ਨੂੰ ਉਤਸ਼ਾਹਿਤ ਕਰਨ ਦੀ ਲੋੜ ‘ਤੇ ਜ਼ੋਰ ਦਿੰਦਿਆਂ…
ਚੰਡੀਗੜ੍ਹ, 24 ਜਨਵਰੀ (ਪੰਜਾਬੀ ਖ਼ਬਰਨਾਮਾ) ਪੰਜਾਬ ਸਰਕਾਰ ਵੱਲੋਂ ਨਵਨਿਯੁਕਤ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਮਨਿੰਦਰ ਜੀਤ ਸਿੰਘ ਵਿੱਕੀ ਘਨੌਰ ਨੇ ਅੱਜ ਆਪਣੇ ਅਹੁਦੇ ਦਾ ਕਾਰਜ ਸੰਭਾਲ ਲਿਆ। ਵਿੱਕੀ…
ਅੰਮ੍ਰਿਤਸਰ 23 ਜਨਵਰੀ 2024 (ਪੰਜਾਬੀ ਖ਼ਬਰਨਾਮਾ) ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ ਅਤੇ ਏਡੀਸੀਪੀ ਟਰੈਫਿਕ ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ ਦੀ ਰਹਿਨੁਮਾਈ ਹੇਠ ਨੈਸ਼ਨਲ ਰੋਡ ਸੇਫਟੀ ਮਹੀਨਾ 14 ਫਰਵਰੀ 2024 ਤੱਕ ਮਨਾਇਆ ਜਾ ਰਿਹਾ ਹੈ। ਇਸ ਤਹਿਤ ਅੱਜ ਟਰੈਫਿਕ…
ਫਿਰੋਜ਼ਪੁਰ, 23 ਜਨਵਰੀ 2024 (ਪੰਜਾਬੀ ਖ਼ਬਰਨਾਮਾ) ਮੈਰੀਟੋਰੀਅਸ ਸਕੂਲ ਹਕੂਮਤ ਸਿੰਘ ਵਾਲਾ ਦੀ ਵਿਦਿਆਰਥਣ ਗੁਰਵਿੰਦਰ ਕੌਰ ਸਕੂਰਾ ਸਾਇੰਸ ਐਕਸਚੇਂਜ ਸਕੀਮ ਤਹਿਤ ਜਾਪਾਨ ਵਿਖੇ ਗਈ ਅਤੇ ਉਥੋਂ ਸਾਇੰਸ ਤੇ ਤਕਨਾਲੋਜੀ ਨਾਲ ਜੁੜੀਆਂ…
ਨਵਾਂਸ਼ਹਿਰ, 23 ਜਨਵਰੀ 2024 (ਪੰਜਾਬੀ ਖ਼ਬਰਨਾਮਾ)ਸ਼ੂਗਰਫੈਡ ਪੰਜਾਬ ਦੇ ਚੇਅਰਮੈਨ ਨਵਦੀਪ ਸਿੰਘ ਜੀਦਾ ਵੱਲੋਂ ਸਹਿਕਾਰੀ ਖੰਡ ਮਿੱਲ ਨਵਾਂਸ਼ਹਿਰ ਦਾ ਦੌਰਾ ਕੀਤਾ ਗਿਆ ਅਤੇ ਮਿੱਲ ਦੇ ਪਿੜਾਈ ਸੀਜਨ ਸਬੰਧੀ ਵੇਰਵੇ ਹਾਸਲ ਕੀਤੇ…
ਆਪਣੇ ਦਫ਼ਤਰ ਵਿਖੇ ਭਗਵਾਨ ਰਾਮ ਜੀ ਦੀ ਪੂਜਾ ਕਰਕੇ ਕੀਤੀ ਲੰਗਰ ਦੀ ਸੇਵਾ ਹੁਸ਼ਿਆਰਪੁਰ, 22 ਜਨਵਰੀ (ਪੰਜਾਬੀ ਖ਼ਬਰਨਾਮਾ)ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਸੂਬਾ ਵਾਸੀਆਂ ਨੂੰ ਅਯੁੱਧਿਆ ਵਿਚ ਨਵਨਿਰਮਤ ਸ੍ਰੀ…