Tag: ਪੰਜਾਬ

ਪੰਜਾਬ ਐਤਕੀਂ ਕੇਂਦਰੀ ਪੂਲ ਵਿੱਚ 124 ਲੱਖ ਮੀਟਰਕ ਟਨ ਕਣਕ ਦਾ ਯੋਗਦਾਨ ਪਾਵੇਗਾ : ਲਾਲ ਚੰਦ ਕਟਾਰੂਚੱਕ

ਮੋਗਾ, 22 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ): ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਹੈ ਕਿ ਸੂਬੇ ਵਿੱਚ ਇਸ ਸੀਜ਼ਨ ਦੌਰਾਨ ਕਣਕ ਦੀ ਚੋਖੀ ਫਸਲ…

ਤਬਾਦਲੇ ਮਗਰੋਂ ਡਿਊਟੀ ‘ਤੇ ਹਾਜ਼ਰ ਨਾ ਹੋਣ ਵਾਲੇ ਤਹਿਸੀਲਦਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਸਖ਼ਤ ਚਿਤਾਵਨੀ

22 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ): ਮਾਲ ਵਿਭਾਗ ਵੱਲੋਂ ਕੱਲ੍ਹ 56 ਤਹਿਸੀਲਦਾਰਾਂ ਅਤੇ 166 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਸਨ, ਜਾਣਕਾਰੀ ਮਿਲੀ ਹੈ ਕਿ ਇਨ੍ਹਾਂ ਵਿਚੋਂ ਕਈਆਂ ਨੇ ਅਜੇ ਤੱਕ…

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਸ਼ਾਮ 7 ਤੋਂ ਸਵੇਰੇ 8 ਵਜੇ ਤੱਕ ਕੰਬਾਇਨਾਂ ਨਾਲ ਕਣਕ ਦੀ ਕਟਾਈ  ’ਤੇ ਪਾਬੰਦੀ ਦੇ ਹੁਕਮ ਜਾਰੀ

ਫ਼ਿਰੋਜ਼ਪੁਰ, 22 ਅਪ੍ਰੈਲ 2025,2025 (ਪੰਜਾਬੀ ਖਬਰਨਾਮਾ ਬਿਊਰੋ) : ਵਧੀਕ ਜ਼ਿਲ੍ਹਾ ਮੈਜਿਸਟਰੇਟ ਡਾ. ਨਿਧੀ ਕੁਮੁਦ ਬੰਬਾਹ, ਪੀ.ਸੀ.ਐਸ. ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ…

ਏ.ਡੀ.ਸੀ. ਵੱਲੋਂ ਫਰਮ ਨੋਬਲ ਕੈਰੀਅਰਸ ਇੰਸਟੀਚਿਊਟ ਦਾ ਲਾਇਸੰਸ ਰੱਦ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 22 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ…

ਪੰਜਾਬ ਸਰਕਾਰ ਦੀ ‘ਸੀ ਐਮ ਦੀ ਯੋਗਸ਼ਾਲਾ’ ਮੁਹਿੰਮ ਨਾਲ ਨਸ਼ਾ ਪੀੜਤਾਂ ਨੂੰ ਮਿਲ ਰਹੀ ਹੈ ਨਵੀਂ ਜ਼ਿੰਦਗੀ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 22 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਜੰਗ ਦੇ ਹਿੱਸੇ ਵਜੋਂ, 7 ਅਪ੍ਰੈਲ ਨੂੰ ਮੋਹਾਲੀ ਜ਼ਿਲ੍ਹੇ ਵਿੱਚ ਇੱਕ ਨਵੀਂ ਪਹਿਲ ‘ਸੀ…

ਵਿਦਿਆਰਥੀਆਂ ਨੂੰ ਜਾਗਰੂਕਤਾ ਸੈਮੀਨਾਰ ਵਿੱਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਅਤੇ ਵਾਤਾਵਰਣ ਦੀ ਸੰਭਾਲ ਬਾਰੇ ਕੀਤਾ ਜਾਗਰੂਕ

ਬਟਾਲਾ, 22 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਸ੍ਰੀ ਸੁਹੇਲ ਕਾਸਿਮ ਮੀਰ, ਐਸ.ਐਸ.ਪੀ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਟਾਲਾ ਪੁਲਿਸ ਦੇ ਸ਼ਕਤੀ ਹੈਲਪ ਡੈਸਕ ਵੱਲੋ ਸਰਕਾਰੀ ਪ੍ਰਾਇਮਰੀ ਸਕੂਲ ਸੰਗਤਪੁਰਾ ਵਿਖੇ ਜਾਗਰਕੂਤਾ ਸੈਮੀਨਾਰ ਕਰਵਾਇਆ…

ਵਿਧਾਇਕ ਰਣਬੀਰ ਸਿੰਘ ਭੁੱਲਰ, ਐਸਡੀਐਮ ਦਿਵਯਾ ਪੀ ਨੇ ’ਯੁੱਧ ਨਸ਼ਿਆਂ ਵਿਰੁੱਧ’ ਤਹਿਤ ਮੈਗਾ ਰੈਲੀ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਫ਼ਿਰੋਜ਼ਪੁਰ, 22 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ…

ਤੰਬਾਕੂਨੋਸ਼ੀ ਸਿਹਤ ਲਈ ਹਾਨੀਕਾਰਕ ਅਤੇ ਕਾਨੂੰਨੀ ਅਪਰਾਧ- ਡਾ. ਦਲਜੀਤ ਕੌਰ

ਕੀਰਤਪੁਰ ਸਾਹਿਬ, 22 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਸਿਹਤ ਵਿਭਾਗ ਦੀ ਟੀਮ ਨੇ ਅੱਜ ਕੀਰਤਪੁਰ ਸਾਹਿਬ ਦੇ ਬੱਸ ਅੱਡੇ, ਰੇਲਵੇ ਸਟੇਸ਼ਨ, ਵਿੱਦਿਅਕ ਅਤੇ ਸਿਹਤ ਅਦਾਰਿਆਂ ਸਮੇਤ ਕਈ ਜਨਤਕ ਥਾਵਾਂ ’ਤੇ ਤੰਬਾਕੂਨੋਸ਼ੀ ਕਰਨ ਵਾਲਿਆਂ ਦੇ ਚਲਾਨ ਕੱਟ…

ਯੁੱਧ ਨਸ਼ਿਆਂ ਵਿਰੁੱਧ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਕੂਲ ਆਫ ਐਮੀਨੈਂਸ ਵਿਖੇ ਕਰਵਾਇਆ ਗਿਆ ਸਹੁੰ ਚੁੱਕ ਸਮਾਗਮ

ਫਾਜ਼ਿਲਕਾ, 22 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ ਅੱਜ ਸਥਾਨਕ ਸਕੂਲ ਆਫ ਐਮੀਨੈਂਸ ਵਿਖੇ ਨਸ਼ਿਆਂ ਖਿਲਾਫ ਜਾਗਰੂਕਤਾ ਲਈ ਇੱਕ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ । ਇਸ ਮੌਕੇ…

ਮਲੋਟ ਪਿਓ-ਪੁੱਤ ਕਤਲ ਕਾਂਡ: ਪੁਲਿਸ ਵੱਲੋਂ ਸਖ਼ਤ ਕਾਰਵਾਈ, ਜਾਂਚ ਤੇਜ਼ੀ ‘ਚ

ਮਲੋਟ , 21 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ): ਕੱਲ੍ਹ ਸ਼ਾਮ ਮਲੋਟ ਨੇੜਲੇ ਪਿੰਡ ਅਬੁੱਲ ਖੁਰਾਣਾ ਵਿਖੇ ਹੋਵੇ ਪਿਓ-ਪੁੱਤ ਦੇ ਕਤਲ ਮਾਮਲੇ ਵਿਚ ਥਾਣਾ ਸਿਟੀ ਮਲੋਟ ਪੁਲਿਸ ਨੇ 3 ਵਿਅਕਤੀ ਉਤੇ…