Tag: ਪੰਜਾਬ

ਨਗਰ ਕੌਂਸਲ ਫਾਜ਼ਿਲਕਾ ਵੱਲੋਂ ਸ਼ਹਿਰ ਦੇ ਕਲੱਬ ਰੋਡ ਦੇ ਨਾਲ ਨਾਲ ਹੋਰ ਥਾਵਾਂ ਵਿੱਚ ਸਾਫ ਸਫਾਈ ਕਰਵਾਈ 

ਫਾਜ਼ਿਲਕਾ 18 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈਏਐਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਨਗਰ ਕੌਂਸਲ ਫਾਜਿਲਕਾ ਵੱਲੋਂ ਸ਼ਹਿਰ ਨੂੰ ਸਾਫ ਸੁਥਰਾ ਬਣਾਉਣ ਲਈ ਵਿਸ਼ੇਸ਼ ਅਭਿਆਨ…

ਸੀ.ਐਮ. ਦੀ ਯੋਗਸ਼ਾਲਾ’ ਲੋਕਾਂ ਲਈ ਲਾਹੇਵੰਦ ਸਾਬਿਤ ਹੋ ਰਹੀ ਹੈ- ਡਿਪਟੀ ਕਮਿਸ਼ਨਰ

ਫ਼ਰੀਦਕੋਟ 18 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਸੀਐਮ ਦੀ ਯੋਗ ਸ਼ਾਲਾ ਤਹਿਤ ਜ਼ਿਲ੍ਹੇ ਵਿੱਚ ਵੱਖ-ਵੱਖ…

ਯੁੱਧ ਨਸ਼ਿਆਂ ਵਿਰੁੱਧ, ਤਰੁਨਪ੍ਰੀਤ ਸਿੰਘ ਸੌਂਦ ਨੇ ਮੰਡੀ ਗੋਬਿੰਦਗੜ੍ਹ ਵਿਖੇ ਕਰਵਾਈ ਮੈਰਾਥਨ ਵਿੱਚ ਲਿਆ ਹਿੱਸਾ

ਫ਼ਤਹਿਗੜ੍ਹ ਸਾਹਿਬ/ਮੰਡੀ ਗੋਬਿੰਦਗੜ੍ਹ, 18 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਵੀਰਵਾਰ ਸਵੇਰੇ ਇਨਡੋਰ ਸਟੇਡੀਅਮ…

ਲਾਅ ਅਫਸਰਾਂ ਵਿੱਚ ਰਾਖਵਾਂਕਰਨ ਸੂਬਾ ਸਰਕਾਰ ਦਾ ਸ਼ਲਾਘਾਯੋਗ ਯੋਗ ਕਦਮ : ਜਗਰੂਪ ਸਿੰਘ ਗਿੱਲ

ਬਠਿੰਡਾ, 18 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਅਤੇ ਡਾ. ਭੀਮ ਰਾਓ ਅੰਬੇਡਕਰ ਜੀ…

ਐਡਵੋਕੇਟ ਜਨਰਲ ਦੇ ਦਫਤਰ ਵਿੱਚ ਐਸ.ਸੀ ਭਾਈਚਾਰੇ ਨੂੰ ਰਾਖਵਾਂਕਰਨ ਦੇਣ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣਿਆ

ਤਲਵੰਡੀ ਸਾਬੋ (ਬਠਿੰਡਾ),18 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਚੀਫ਼ ਵਿੱਪ ਤੇ ਤਲਵੰਡੀ ਸਾਬੋ ਤੋਂ ਵਿਧਾਇਕ ਪ੍ਰੋ ਬਲਜਿੰਦਰ ਕੌਰ ਨੇ ਅੱਜ ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ…

ਜ਼ਿਲ੍ਹਾ ਪ੍ਰਸ਼ਾਸਨ ,ਸਿਹਤ ਵਿਭਾਗ ਅਤੇ ਪੁਲੀਸ ਦੀ ਵੱਡੀ  ਕਾਰਵਾਈ

ਫਰੀਦਕੋਟ 18 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ…

ਬਾਲ ਭਿਖਿਆ ਨੂੰ ਰੋਕਣ ਲਈ ਜਿਲ੍ਹੇ ‘ਚ ਜਾਗਰੂਕਤਾ ਮੁਹਿੰਮ ਅਤੇ ਛਾਪੇਮਾਰੀ ਜਾਰੀ-ਡੀ.ਸੀ.ਪੀ.ਓ.

ਮੋਗਾ 18 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਸ਼ਹਿਰ ਦੇ ਮੇਨ ਬਜਾਰ ਵਿੱਚ ਬਾਲ ਭਿਖਿਆ ਨੂੰ ਰੋਕਣ ਲਈ ਜਾਗਰੂਕਤਾ ਗਤੀਵਿਧੀਆ ਤੋਂ ਇਲਾਵਾ ਛਾਪੇਮਾਰੀ ਕੀਤੀ ਗਈ ਤਾਂ ਜੋ ਬਾਲ ਭਿਖਿਆ ਨੂੰ ਰੋਕਿਆ…

ਹੰਗਾਮੀ ਹਾਲਾਤ ਵਿੱਚ ਅੱਗ ਤੇ ਕਾਬੂ ਪਾਉਣ ਲਈ ਮੌਕ ਡਰਿੱਲ ਕਰਵਾਈ

ਫ਼ਤਹਿਗੜ੍ਹ ਸਾਹਿਬ, 17 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਦੀ ਅਗਵਾਈ ਵਿੱਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੰਗਾਮੀ ਹਾਲਾਤ ਵਿੱਚ ਅੱਗ ਤੇ ਕਾਬੂ ਪਾਉਣ ਲਈ ਮੌਕ…

ਪੰਜਾਬ ਸਰਕਾਰ ਵਲੋਂ ਲਗਾਈ ਪਾਬੰਦੀ ਕਾਰਣ ਝੋਨੇ ਦੀਆਂ ਹਾਈਬ੍ਰਿਡ ਕਿਸਮਾਂ ਦੀ ਬਿਜਾਈ ਨਾ ਕੀਤੀ ਜਾਵੇ

ਬਟਾਲਾ/ ਡੇਰਾ ਬਾਬਾ ਨਾਨਕ, 17 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਤਹਿਸੀਲ ਕੰਪਲੈਕਸ ਡੇਰਾ ਬਾਬਾ ਨਾਨਕ ਦੇ ਮੀਟਿੰਗ ਹਾਲ ਵਿਖੇ ਬੀਜ ਵਿਕਰੇਤਾਵਾਂ ਨਾਲ ਮੀਟਿੰਗ ਕਰਦਿਆ ਡਾ. ਅਮਰੀਕ ਸਿੰਘ ਮੁੱਖ ਖ਼ੇਤੀਬਾੜੀ ਅਫ਼ਸਰ ਨੇ ਕਿਹਾ…

ਮਾਸਟਰ ਕੇਡਰ ਯੂਨੀਅਨ ਫਾਜਿਲਕਾ ਦਾ ਕੈਲੰਡਰ ਜਾਰੀ

ਫਾਜ਼ਿਲਕਾ,17 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਮਾਸਟਰ ਕੇਡਰ ਯੂਨੀਅਨ ਅਧਿਆਪਕਾਂ ਦੇ ਹੱਕਾਂ ਲਈ ਲੜਨ ਵਾਲੀ ਸਿਰਮੌਰ ਜਥੇਬੰਦੀ ਹੈ। ਮਾਸਟਰ ਕੇਡਰ ਯੂਨੀਅਨ ਦੀਆਂ ਮਾਣਮੱਤੀਆਂ ਪ੍ਰਾਪਤੀਆਂ ਹਨ, ਜੋ ਸਿੱਖਿਆ ਵਿਭਾਗ ਵਿੱਚ…