Tag: ਪੰਜਾਬ

ਮਹਾਰਾਜਾ ਰਣਜੀਤ ਸਿੰਘ ਦੀ ਤਾਜਪੋਸ਼ੀ ਤੇ ਵਿਸਾਖੀ ਮੇਲੇ ਨੂੰ ਸਮਰਪਿਤ ਰਵਾਇਤੀ ਭੰਗੜੇ ਦੇ ਪਿੜ ਦੀ ਸਮਾਪਤੀ

ਬਟਾਲਾ, 15 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਸ਼ੇਰ-ਏ-ਪੰਜਾਬ ਕਲਚਰ ਪ੍ਰਮੋਸ਼ਨ ਕੌਂਸਲ ਬਟਾਲਾ ਪੰਜਾਬ ਵਲੋਂ ਚੇਤ ਮਹੀਨੇ ਦੀ ਸੰਗਰਾਂਦ ਤੋਂ ਮਹਾਰਾਜਾ ਰਣਜੀਤ ਸਿੰਘ ਦੀ ਤਾਜਪੋਸ਼ੀ ਅਤੇ ਵਿਸਾਖੀ ਮੇਲੇ ਨੂੰ ਸਮਰਪਿਤ ਰਵਾਇਤੀ…

ਪੰਜਾਬ ਦਾ ਸਿੱਖਿਆ ਢਾਂਚਾ ਦੇਸ਼ ਲਈ ਬਣ ਰਿਹਾ ਮਿਸਾਲ : ਵਿਧਾਇਕ ਗੁਰਦੀਪ ਸਿੰਘ ਰੰਧਾਵਾ

ਡੇਰਾ ਬਾਬਾ ਨਾਨਕ/ਗੁਰਦਾਸਪੁਰ, 15 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਮੁੱਖ ਮੰਤਰੀ, ਪੰਜਾਬ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਦੇ ਸਿੱਖਿਆ ਖੇਤਰ ਨੂੰ ਬਿਹਤਰੀਨ ਬਣਾਉਣ ਵਾਸਤੇ ਵਿੱਢੀ ਗਈ…

ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਨੂੰ ਸਰਵੋਤਮ ਸਿੱਖਿਆ ਮਿਆਰਾਂ ਮੁਤਾਬਕ ਕੀਤਾ ਅੱਪਗ੍ਰੇਡ- ਵਿਧਾਇਕ ਸ਼ੈਰੀ ਕਲਸੀ

ਬਟਾਲਾ, 15 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਪੰਜਾਬ ਸਰਕਾਰ ਵੱਲੋਂ “ਸਿੱਖਿਆ ਕ੍ਰਾਂਤੀ ਨਾਲ ਬਦਲਦਾ ਪੰਜਾਬ”ਪ੍ਰੋਗਰਾਮ ਤਹਿਤ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਕਈ ਤਰ੍ਹਾਂ ਦੇ ਵਿਕਾਸ ਕਾਰਜ ਕਰਵਾਏ ਗਏ ਹਨ। ਇਸ ਕੜੀ…

ਡਿਪਟੀ ਕਮਿਸ਼ਨਰ ਵੱਲੋਂ ਸੰਭਾਵਿਤ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ

ਫ਼ਿਰੋਜ਼ਪੁਰ,15 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਡਿਪਟੀ ਕਮਿਸ਼ਨਰ ਦੀਪਸਿਖ਼ਾ ਸ਼ਰਮਾ ਵੱਲੋਂ ਫ਼ਿਰੋਜ਼ਪੁਰ ਜ਼ਿਲ੍ਹੇ ਅੰਦਰ ਸੰਭਾਵਿਤ ਹੜ੍ਹਾਂ ਦੀ ਤਿਆਰੀ ਤੇ ਸਥਿਤੀ ਨਾਲ ਨਜਿੱਠਣ ਲਈ ਸਿੰਚਾਈ ਤੇ ਡਰੇਨਜ਼ ਸਮੇਤ ਵੱਖ-ਵੱਖ ਵਿਭਾਗਾਂ ਦੇ…

ਜ਼ਿਲੇ ਦੀਆਂ ਮੰਡੀਆਂ ਵਿਚ 10016 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ- ਡਿਪਟੀ ਕਮਿਸ਼ਨਰ

ਫ਼ਰੀਦਕੋਟ 15 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਪੰਜਾਬ ਸਰਕਾਰ ਵੱਲੋਂ 1 ਅਪ੍ਰੈਲ ਤੋਂ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਹੋ ਚੁੱਕੀ ਹੈ ਅਤੇ ਜਿਲ੍ਹੇ ਦੀਆਂ 68 ਮੰਡੀਆਂ ਵਿੱਚ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ…

ਜ਼ਿਲ੍ਹਾ ਭਾਸ਼ਾ ਦਫ਼ਤਰ  ਫ਼ਾਜ਼ਿਲਕਾ ਦੇ ਸਹਿਯੋਗ ਨਾਲ ਦੋ ਪੰਜਾਬੀ ਕਿਤਾਬਾਂ ਦਾ ਲੋਕ ਅਰਪਣ ਅਤੇ ਵਿਚਾਰ ਚਰਚਾ ਸਮਾਰੋਹ ਆਯੋਜਨ ਕੀਤਾ

ਫਾਜ਼ਿਲਕਾ, 15 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਜ਼ਿਲ੍ਹਾ ਭਾਸ਼ਾ ਅਫ਼ਸਰ  ਭੁਪਿੰਦਰ ਉਤਰੇਜਾ ਦੀ ਅਗਵਾਈ ਹੇਠ ਜ਼ਿਲ੍ਹਾ ਭਾਸ਼ਾ ਦਫ਼ਤਰ  ਫ਼ਾਜ਼ਿਲਕਾ ਦੇ ਸਹਿਯੋਗ ਨਾਲ ਇਲਾਕੇ ਦੇ ਪ੍ਰਸਿੱਧ ਸਾਹਿਤਕਾਰ ਸੇਵਾ ਮੁਕਤ ਪ੍ਰਿੰਸੀਪਲ ਅਸ਼ਵਨੀ ਆਹੂਜਾ…

ਠੇਕੇਦਾਰ ਤੋਂ 10 ਫ਼ੀਸਦ ਕਮਿਸ਼ਨ ਮੰਗਣ ਦੇ ਦੋਸ਼ ਵਿੱਚ ਵਿਜੀਲੈਂਸ ਬਿਊਰੋ ਵੱਲੋਂ ਸੁਪਰਡੈਂਟ ਇੰਜੀਨੀਅਰ ਗ੍ਰਿਫ਼ਤਾਰ

ਚੰਡੀਗੜ੍ਹ, 14 ਅਪ੍ਰੈਲ , 2025 (ਪੰਜਾਬੀ ਖਬਰਨਾਮਾ ਬਿਊਰੋ ):-ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਚਲਾਈ ਮੁਹਿੰਮ ਦੌਰਾਨ ਨਗਰ ਨਿਗਮ ਲੁਧਿਆਣਾ ਵਿਖੇ ਤਾਇਨਾਤ ਸੁਪਰਡੈਂਟ ਇੰਜੀਨੀਅਰ (ਐਸਈ) ਸੰਜੇ ਕੰਵਰ ਨੂੰ ਇੱਕ…

18 ਅਪ੍ਰੈਲ ਨੂੰ ਪੰਜਾਬ ‘ਚ ਸਰਕਾਰੀ ਛੁੱਟੀ ਦਾ ਐਲਾਨ: ਸਕੂਲ, ਕਾਲਜ ਅਤੇ ਬੈਂਕ ਰਹਿਣਗੇ ਬੰਦ

ਚੰਡੀਗੜ੍ਹ, 14 ਅਪ੍ਰੈਲ , 2025 (ਪੰਜਾਬੀ ਖਬਰਨਾਮਾ ਬਿਊਰੋ ):- ਪੰਜਾਬ ਵਿੱਚ ਅਪ੍ਰੈਲ ਮਹੀਨੇ ਵਿੱਚ ਸਕੂਲਾਂ ਦੀਆਂ ਛੁੱਟੀਆਂ ਲਗਾਤਾਰ ਆ ਰਹੀਆਂ ਹਨ। ਅੱਜ 14 ਅਪ੍ਰੈਲ ਨੂੰ ਡਾ. ਭੀਮ ਰਾਓ ਅੰਬੇਡਕਰ ਜਯੰਤੀ ਦੇ…

ਭਾਰਤੀ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਦਾ ਜਨਮ ਦਿਹਾੜਾ ਮਨਾਇਆ

ਮੋਗਾ, 14 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ ਜਨਮ ਦਿਹਾੜੇ ਮੌਕੇ ਜ਼ਿਲਾ ਪ੍ਰਸ਼ਾਸ਼ਨ ਮੋਗਾ ਤਰਫ਼ੋਂ ਇੱਕ ਸੰਖੇਪ ਸਮਾਗਮ…

ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ 134ਵੀਂ ਜਯੰਤੀ ਮੌਕੇ ਐਮ.ਆਰ. ਕਾਲਜ ਵਿਖੇ ਜ਼ਿਲਾ ਪੱਧਰੀ ਸਮਾਗਮ ਆਯੋਜਿਤ

ਫਾਜ਼ਿਲਕਾ, 14 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ 134ਵੀਂ ਜਯੰਤੀ ਮੌਕੇ ਸਥਾਨਕ ਐਮ.ਆਰ. ਕਾਲਜ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਅਯੋਜਿਤ ਕੀਤਾ ਗਿਆ। ਸਮਾਗਮ ਦੌਰਾਨ ਮੁੱਖ…