Tag: ਪੰਜਾਬ

ਗੁਰਦਾਸਪੁਰ: ਕਣਕ ਦੀ ਕਟਾਈ ਦੌਰਾਨ ਖੇਤਾਂ ‘ਚੋਂ ਮਿਲੀ ਧਮਾਕਾਖੇਜ ਸਮੱਗਰੀ, ਬੀਐੱਸਐੱਫ ਨੇ ਦੇਸ਼ ਵਿਰੋਧੀ ਸਾਜ਼ਿਸ਼ ਨਾਕਾਮ ਕੀਤੀ

26 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ): ਬੀਐੱਸਐੱਫ ਸੈਕਟਰ ਗੁਰਦਾਸਪੁਰ ਅਧੀਨ ਆਉਂਦੀ ਬੀਐੱਸਐੱਫ ਦੀ 117 ਬਟਾਲੀਅਨ ਦੀ ਬੀਓਪੀ ਸ਼ਾਹਪੁਰ ਦੇ ਜਵਾਨਾਂ ਨੇ ਕਣਕ ਦੇ ਖੇਤਾਂ ’ਚੋਂ ਧਮਾਕੇਖੇਜ ਸਮੱਗਰੀ ਦੋ ਆਈਡੀਆਂ, ਗ੍ਰਨੇਡ,…

ਗਰਮੀ ਦੇ ਸੀਜਨ ਦੌਰਾਨ ਮੱਛੀਆਂ ਦੇ ਬਚਾਅ ਲਈ ਮੱਛੀ ਪਾਲਕਾਂ ਨੂੰ ਐਡਵਾਈਜਰੀ ਜਾਰੀ – ਮੱਛੀ ਪਾਲਣ ਵਿਭਾਗ

ਮਾਲੇਰਕੋਟਲਾ 25 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਮੱਛੀ ਪਾਲਣ ਵਿਭਾਗ ਦੇ ਸਹਾਇਕ ਡਾਇਰੈਕਟਰ ਦਵਿੰਦਰ ਸਿੰਘ ਨੇ ਮੱਛੀ ਪਾਲਕਾਂ ਨੂੰ ਹੀਟ ਵੇਵ ਤੋਂ ਮੱਛੀਆਂ ਦੀਆਂ ਬਚਾਅ ਕਰਨ ਲਈ ਐਡਵਾਈਜ਼ਰੀ ਜਾਰੀ ਕੀਤੀ…

ਮਲੇਰੀਆ ਬੁਖ਼ਾਰ ਬਾਰੇ ਜਾਗਰੂਕਤਾ ਬਹੁਤ ਜ਼ਰੂਰੀ : ਸਿਵਲ ਸਰਜਨ

ਸਾਹਿਬਜ਼ਾਦਾ ਅਜੀਤ ਸਿੰਘ ਨਗਰ,  25  ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਅੱਜ ਵਿਸ਼ਵ ਮਲੇਰੀਆ ਦਿਵਸ ਮਨਾਇਆ ਗਿਆ। ਸਿਹਤ ਕਾਮਿਆਂ ਨੇ ਰੈਲੀਆਂ, ਸਵਾਲ-ਜਵਾਬ ਮੁਕਾਬਲਿਆਂ, ਨੁੱਕੜ…

ਫਿਰੋਜਪੁਰ ਫੀਡਰ ਦੀ ਰੀਲਾਇਨਿੰਗ ਦਾ 647.62 ਕਰੋੜ ਦਾ ਪ੍ਰੋਜੈਕਟ ਪਾਸ-ਜਗਦੀਪ ਕੰਬੋਜ ਗੋਲਡੀ

ਜਲਾਲਾਬਾਦ, 25 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵੱਡੀ ਪਹਿਲ ਕਦਮੀ ਕਰਦਿਆਂ ਕੇਂਦਰੀ ਜਲ ਸ਼ਕਤੀ ਮੰਤਰਾਲੇ…

ਭਾਸ਼ਾ ਵਿਭਾਗ ਵੱਲੋਂ ਡਾ. ਸੁਰਜੀਤ ਪਾਤਰ ਯੁਵਾ ਸਾਹਿਤ ਪੁਰਸਕਾਰ ਲਈ ਪੁਸਤਕਾਂ ਦੀ ਮੰਗ- ਡਾ. ਜਗਦੀਪ ਸੰਧੂ

ਤਰਨ ਤਾਰਨ, 25 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਪੰਜਾਬ ਸਰਕਾਰ ਅਤੇ ਨਿਰਦੇਸ਼ਕ ਭਾਸ਼ਾ ਵਿਭਾਗ, ਪੰਜਾਬ ਜਸਵੰਤ ਸਿੰਘ ਜ਼ਫ਼ਰ ਦੇ ਦਿਸ਼ਾ ਨਿਰਦੇਸ਼ ਹੇਠ ਪਿਛਲੇ ਵਰ੍ਹੇ ਵਿਛੋੜਾ ਦੇ ਗਏ ਪੰਜਾਬੀ ਦੇ ਪ੍ਰਸਿੱਧ…

ਯੂਥ ਪ੍ਰਧਾਨ ਤੇ ਹਲਕਾ ਖਡੂਰ ਸਾਹਿਬ ਤੋ ਵਿਧਾਇਕ  ਮਨਜਿੰਦਰ ਸਿੰਘ ਲਾਲਪੁਰਾ ਵੱਲੋਂ ਅੰਮ੍ਰਿਤਸਰ ਵਿੱਚ ਯੂਥ ਨਾਲ ਕੀਤੀ ਮੀਟਿੰਗ

 ਖਡੂਰ ਸਾਹਿਬ 25 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਯੂਥ ਪ੍ਰਧਾਨ ਪੰਜਾਬ ਤੇ ਹਲਕਾ ਖਡੂਰ ਸਾਹਿਬ ਤੋ ਵਿਧਾਇਕ  ਸ. ਮਨਜਿੰਦਰ ਸਿੰਘ ਲਾਲਪੁਰਾ ਨੇ ਬੱਚਤ ਭਵਨ ਅੰਮ੍ਰਿਤਸਰ ਵਿਖੇ ਆਮ ਆਦਮੀ ਪਾਰਟੀ ਦੇ ਸਥਾਨਕ ਯੂਥ…

ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਰਜ਼ਾਦਾ ਵਿਖੇ ਲਿੰਕ ਰੋਡ ਦਾ ਨੀਂਹ ਪੱਥਰ ਰੱਖਿਆ-18 ਫੁੱਟ ਚੌੜੀ ਤੇ ਮਜ਼ਬੂਤ ਕੀਤੀ ਜਾਵੇਗੀ ਸੜਕ

ਬਟਾਲਾ, 25 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਬਟਾਲਾ ਦੇ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਹਲਕੇ ਅੰਦਰ ਕਰਵਾਏ ਜਾ ਰਹੇ ਵਿਕਾਸ ਕੰਮਾਂ ਦੀ ਲੜੀ…

ਕਣਕ ਦੀ ਨਾੜ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਰੋਕਣ ਸਬੰਧੀ ਬੈਠਕ, ਕਿਸਾਨਾਂ ਨੂੰ ਨਾੜ ਨੂੰ ਅੱਗ ਨਾ ਲਾਉਣ ਲਈ ਪ੍ਰੇਰਿਤ ਕਰਨ ਦੀ ਹਦਾਇਤ

 ਫਾਜ਼ਿਲਕਾ 24 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਵੱਲੋਂ ਅੱਜ ਇੱਥੇ ਖੇਤੀਬਾੜੀ ਅਤੇ ਵੱਖ-ਵੱਖ ਵਿਭਾਗਾਂ ਦੇ ਕਲਸਟਰ ਅਫਸਰਾਂ ਨਾਲ ਬੈਠਕ ਕੀਤੀ ਗਈ ਅਤੇ ਉਹਨਾਂ ਨੂੰ…

ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਚਾਈਲਡ ਹੈਲਪਲਾਈਨ ਅਤੇ ਦਿਵਿਆਂਗਜਨ ਹੈਲਪਲਾਈਨ ਦਾ ਲੋਕ ਲੈਣ ਲਾਭ

ਫਾਜ਼ਿਲਕਾ, 24 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ-ਕਮ-ਸਿਵਲ ਜੱਜ ਸੀਨੀਅਰ ਡਿਵੀਜ਼ਨ ਸੀਜੇਐਮ ਰੁਚੀ ਸਵਪਨ ਸ਼ਰਮਾ ਨੇ ਕਿਹਾ ਹੈ ਕਿ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਹੇਠ…

ਪਹਿਲਗਾਮ ਗੋਲ਼ੀਬਾਰੀ ਵਿਰੁੱਧ ਹੁਸ਼ਿਆਰਪੁਰ ਬੰਦ, ਆਵਾਜਾਈ ਹੋਈ ਠੱਪ

24 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਜੰਮੂ ਕਸ਼ਮੀਰ ਦੇ ਕਸਬੇ ਪਹਿਲਗਾਮ ਵਿਚ ਸੈਲਾਨੀਆਂ ‘ਤੇ ਹੋਏ ਗੋਲੀਬਾਰੀ ਦੇ ਵਿਰੋਧ ਵਿਚ ਦੁਕਾਨਦਾਰ ਯੂਨੀਅਨ ਅਤੇ ਹਿੰਦੂ ਜਥੇਬੰਦੀਆਂ ਵਲੋਂ ਦਿੱਤੇ ਬੰਦ ਦੇ ਸੱਦੇ ਨੂੰ…